ਬਾਬਾ ਜਵਾਹਰ ਦਾਸ ਜੀ ਦੇ ਸਲਾਨਾ ਜੋੜ ਮੇਲੇ ਦੀ ਖੁਸ਼ੀ ਵਿਚ ਅਖੰਡ ਪਾਠ ਸਾਹਿਬ ਦਾ ਭੋਗ 14 ਮਈ ਨੂੰ

ਪਿੰਡ ਸੂਸਾਂ, ਜਿਲਾ ਹੁਸਿ਼ਆਰਪੁਰ ਤੇ ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਬਾਬਾ ਜਵਾਹਰ ਦਾਸ ਜੀ ਦੇ ਸਲਾਨਾ ਜੋੜ ਮੇਲੇ ਦੀ ਖੁਸ਼ੀ ਵਿਚ ਡਿਕਸੀ ਰੋਡ ਗੁਰਦਆਰਾ ਸਾਹਿਬ ਵਿਖੇ 12 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 14 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਸਮੂਹ ਇਲਾਕਾ ਨਿਵਾਸੀ ਸਾਧ ਸੰਗਤ ਨੂੰ ਹੁਮ-ਹੁਮਾ ਕੇ ਪਹੰੁਚਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ। ਵਧੇੇਰੇ ਜਾਣਕਾਰੀ ਲਈ ਹੇਠ ਲਿਖੇ ਫੋਨ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ:
ਨਵਦੀਪ ਸਿੰਘ ਸੂਚ- 416-881-8736, ਪਰਮਜੀਤ ਸਿੰਘ ਸੂਚ- 416-873-7508, ਧਰਮਿੰਦਰ ਸਿੰਘ ਸੂਸਾਂ- 416-879-6824, ਸਰਬਜੀਤ ਸਿੰਘ ਸੂਚ- 416-357-7667, ਗੁਰਮੇਲ ਸਿੰਘ ਸੂਚ- 905-814-0756