Archive for March 20th, 2017

ਹਾਫਿਜ਼ ਸਈਦ ਦੇ ਕੇਸ ਦੀ ਸੁਣਵਾਈ ਫਿਰ ਅੱਗੇ ਪਈ 

ਹਾਫਿਜ਼ ਸਈਦ ਦੇ ਕੇਸ ਦੀ ਸੁਣਵਾਈ ਫਿਰ ਅੱਗੇ ਪਈ 

March 20, 2017 at 2:16 pm

ਲਾਹੌਰ, 20 ਮਾਰਚ (ਪੋਸਟ ਬਿਊਰੋ)- ਅੱਤਵਾਦ ਰੋਕੂ ਕਾਰਵਾਈ ਹੇਠ ਮੁੰਬਈ ਦੇ ਹਮਲਿਆਂ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਤੇ 4 ਹੋਰਨਾਂ ਨੂੰ ਨਜ਼ਰਬੰਦ ਕਰਨ ਬਾਰੇ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਸੁਣਵਾਈ ਨੂੰ ਸੋਮਵਾਰ ਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਕੇਸ ਦੀ ਤਿਆਰੀ ਲਈ ਸਰਕਾਰ ਦੇ ਵਕੀਲ ਵਲੋਂ ਹੋਰ ਸਮਾਂ ਮੰਗਣ ਤੋਂ […]

Read more ›
ਸ਼ਰਦ ਪਵਾਰ ਨੇ ਭਾਜਪਾ ਦੇ ਟਾਕਰੇ ਲਈ ਮਹਾ ਗਠਜੋੜ ਬਣਾਉਣ ਦੀ ਗੱਲ ਛੇੜੀ

ਸ਼ਰਦ ਪਵਾਰ ਨੇ ਭਾਜਪਾ ਦੇ ਟਾਕਰੇ ਲਈ ਮਹਾ ਗਠਜੋੜ ਬਣਾਉਣ ਦੀ ਗੱਲ ਛੇੜੀ

March 20, 2017 at 2:14 pm

ਅਹਿਮਦਾਬਾਦ, 20 ਮਾਰਚ (ਪੋਸਟ ਬਿਊਰੋ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਕੱਲ੍ਹ ਏਥੇ ਕਿਹਾ ਕਿ ਅਗਲੀਆਂ ਪਾਰਲੀਮੈਂਟ ਚੋਣਾਂ ਦੌਰਾਨ ਭਾਜਪਾ ਦਾ ਟਾਕਰਾ ਕਰਨ ਲਈ ਇਕਸਾਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨੂੰ ਮਹਾਗਠਜੋੜ ਗਠਿਤ ਕਰ ਲੈਣਾ ਚਾਹੀਦਾ ਹੈ। ਸ਼ਰਦ ਪਵਾਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਯੋਗੀ ਅਦਿੱਤਯਾਨਾਥ ਦੇ ਮੁੱਖ ਮੰਤਰੀ […]

Read more ›
ਮਣੀਪੁਰ ਵਿੱਚ ਚਾਰ ਮਹੀਨਿਆਂ ਤੋਂ ਚੱਲਦੀ ਆਰਥਕ ਨਾਕਾਬੰਦੀ ਹੁਣ ਖਤਮ ਹੋਈ

ਮਣੀਪੁਰ ਵਿੱਚ ਚਾਰ ਮਹੀਨਿਆਂ ਤੋਂ ਚੱਲਦੀ ਆਰਥਕ ਨਾਕਾਬੰਦੀ ਹੁਣ ਖਤਮ ਹੋਈ

March 20, 2017 at 2:12 pm

ਇੰਫਾਲ, 20 ਮਾਰਚ (ਪੋਸਟ ਬਿਊਰੋ)- ਭਾਰਤ ਦੇ ਉੱਤਰ ਪੂਰਬੀ ਰਾਜ ਮਣੀਪੁਰ ਵਿੱਚ 130 ਦਿਨਾਂ ਤੋਂ ਚੱਲ ਰਹੀ ਯੂਨਾਈਟਿਡ ਨਾਗਾ ਕੌਂਸਲ (ਯੂ ਐੱਨ ਸੀ) ਦੀ ਆਰਥਕ ਨਾਕਾਬੰਦੀ ਇਸ ਐਤਵਾਰ ਅਤੇ ਸੋਮਵਾਰ ਦਰਮਿਆਨ ਰਾਤ ਨੂੰ ਖਤਮ ਹੋ ਗਈ। ਕੇਂਦਰ, ਰਾਜ ਸਰਕਾਰ ਅਤੇ ਨਾਗਾ ਜਥੇਬੰਦੀਆਂ ਵਿਚਾਲੇ ਗੱਲਬਾਤ ਤੋਂ ਬਾਅਦ ਇੱਕ ਅਧਿਕਾਰਤ ਬਿਆਨ ਵਿੱਚ […]

Read more ›
ਭਾਰਤ ਦੀਆਂ 23 ਯੂਨੀਵਰਸਿਟੀਆਂ ਜਾਅਲੀ ਨਿਕਲੀਆਂ

ਭਾਰਤ ਦੀਆਂ 23 ਯੂਨੀਵਰਸਿਟੀਆਂ ਜਾਅਲੀ ਨਿਕਲੀਆਂ

March 20, 2017 at 2:09 pm

ਨਵੀਂ ਦਿੱਲੀ, 20 ਮਾਰਚ (ਪੋਸਟ ਬਿਊਰੋ)- ਭਾਰਤ ਵਿੱਚ ਸਿੱਖਿਆ ਦਾ ਮਿਆਰ ਪਹਿਲਾਂ ਹੀ ਬਹੁਤ ਡਿੱਗਾ ਹੋਇਆ ਹੈ, ਜਿਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਆਸੀ ਪਾਰਟੀਆਂ ਵੱਡੇ ਦਾਅਵੇ ਕਰਦੀਆਂ ਹਨ। ਇਸ ਦੇ ਬਾਵਜੂਦ ਭਾਰਤ ਵਿੱਚ 23 ਯੂਨੀਵਰਸਿਟੀਆਂ ਦੇ ਜਾਅਲੀ ਹੋਣ ਦਾ ਹੈਰਾਨੀ ਜਨਕ ਖੁਲਾਸਾ ਹੋਇਆ ਹੈ। ਭਾਰਤ ਵਿੱਚ ਦੀਆਂ 23 […]

Read more ›
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢੀ

March 20, 2017 at 7:31 am

ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢ ਦਿੱਤੀ ਹੈ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ […]

Read more ›
ਰਾਣਾ ਕੰਵਰਪਾਲ ਸਿੰਘ ਪ੍ਰੋਟਮ ਸਪੀਕਰ ਨਿਯੁਕਤ ਕੀਤਾ

ਰਾਣਾ ਕੰਵਰਪਾਲ ਸਿੰਘ ਪ੍ਰੋਟਮ ਸਪੀਕਰ ਨਿਯੁਕਤ ਕੀਤਾ

March 20, 2017 at 7:23 am

ਚੰਡੀਗੜ੍ਹ, 20 ਮਾਰਚ (ਪੋਸਟ ਬਿਊਰੋ)- ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਰਾਣਾ ਕੰਵਰਪਾਲ ਸਿੰਘ ਨੂੰ 15ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣ ਤੋਂ ਬਾਅਦ ਪੋ੍ਰਟਮ ਸਪੀਕਰ ਨਿਯੁਕਤ ਕੀਤਾ ਹੈ।ਰਾਣਾ ਕੰਵਰਪਾਲ ਸਿਘ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਅੱਜ ਰਾਜ ਭਵਨ […]

Read more ›
ਪੰਜਾਬੀ ਗਾਇਕ ਮਨਕੀਰਤ ਔਲਖ `ਤੇ ਧੋਖਾਧੜੀ ਦਾ ਕੇਸ ਦਰਜ

ਪੰਜਾਬੀ ਗਾਇਕ ਮਨਕੀਰਤ ਔਲਖ `ਤੇ ਧੋਖਾਧੜੀ ਦਾ ਕੇਸ ਦਰਜ

March 20, 2017 at 7:16 am

ਸਿਰਸਾ, 20 ਮਾਰਚ (ਪੋਸਟ ਬਿਊਰੋ)- ਪੰਜਾਬੀ ਗਾਇਕ ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਧੋਖਾਧੜੀ ਨਾਲ ਜ਼ਮੀਨ ਹੜੱਪਣ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ। ਮਨਕੀਰਤ ਔਲਖ ਤੇ ਉਸ ਦੇ ਪਿਤਾ ਨਿਸ਼ਾਨ ਸਿੰਘ ਖ਼ਿਲਾਫ਼ ਪਹਿਲਾਂ ਮਾਮਲਾ ਫ਼ਤਿਆਬਾਦ ਤੇ ਦੂਜਾ ਮਾਮਲਾ ਸਿਰਸਾ ਵਿੱਚ ਦਰਜ ਕੀਤਾ ਗਿਆ ਹੈ। ਸਿਰਸਾ ਵਾਸੀ ਨਵੀਨ […]

Read more ›