Archive for April 19th, 2017

ਸਾਬਕਾ ਐਨਐਫਐਲ ਖਿਡਾਰੀ ਨੇ ਲਿਆ ਫਾਹਾ

ਸਾਬਕਾ ਐਨਐਫਐਲ ਖਿਡਾਰੀ ਨੇ ਲਿਆ ਫਾਹਾ

April 19, 2017 at 7:07 am

ਮਿਲਫੋਰਡ, ਮੈਸਾਚਿਊਸੈਟਸ, 19 ਅਪਰੈਲ (ਪੋਸਟ ਬਿਊਰੋ) : ਸਾਬਕਾ ਐਨਐਫਐਲ ਸਟਾਰ ਐਰਨ ਹਰਨਾਂਡੇਜ਼ ਨੇ ਜੇਲ੍ਹ ਦੇ ਸੈੱਲ ਵਿੱਚ ਫਾਹਾ ਲੈ ਲਿਆ ਤੇ ਉਸ ਨੂੰ ਮੈਸਾਚਿਊਸੈਟਸ ਦੇ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ਇਹ ਜਾਣਕਾਰੀ ਜੇਲ੍ਹ ਅਧਿਕਾਰੀਆਂ ਵੱਲੋਂ ਦਿੱਤੀ ਗਈ। ਹਰਨਾਂਡੇਜ਼, ਜੋ ਕਿ 2013 ਵਿੱਚ ਕਥਿਤ ਤੌਰ ਉੱਤੇ ਕੀਤੇ ਗਏ ਕਤਲ ਲਈ […]

Read more ›
ਟੋਰਾਂਟੋ ਵਿੱਚ ਘਰਾਂ ਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੇ ਤਿੰਨਾਂ ਪੱਧਰਾਂ ਵੱਲੋਂ ਵਿਚਾਰ ਵਟਾਂਦਰਾ

ਟੋਰਾਂਟੋ ਵਿੱਚ ਘਰਾਂ ਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਦੇ ਤਿੰਨਾਂ ਪੱਧਰਾਂ ਵੱਲੋਂ ਵਿਚਾਰ ਵਟਾਂਦਰਾ

April 19, 2017 at 7:06 am

ਟੋਰਾਂਟੋ, 19 ਅਪਰੈਲ (ਪੋਸਟ ਬਿਊਰੋ) : ਗ੍ਰੇਟਰ ਟੋਰਾਂਟੋ ਏਰੀਆ ਵਿੱਚ ਦਿਨੋਂ ਦਿਨ ਆਸਮਾਨ ਛੂਹ ਰਹੀ ਹਾਊਸਿੰਗ ਮਾਰਕਿਟ ਸਬੰਧੀ ਗੱਲਬਾਤ ਲਈ ਸਰਕਾਰ ਦੇ ਤਿੰਨੇ ਪੱਧਰ ਮੰਗਲਵਾਰ ਨੂੰ ਅਜਿਹੇ ਕੋਈ ਵੀ ਮਾਪਦੰਡ ਨਾ ਲੈ ਕੇ ਆਉਣ ਲਈ ਸਹਿਮਤ ਹੋਏ ਜਿਨ੍ਹਾਂ ਕਾਰਨ ਮੰਗ ਹੋਰ ਵਧੇ ਤੇ ਕੀਮਤਾਂ ਵਿੱਚ ਹੋਰ ਵੀ ਵਾਧਾ ਹੋਵੇ। ਫੈਡਰਲ […]

Read more ›
ਮੰਤਰੀ ਮੰਡਲ ਵੱਲੋਂ ਸਾਰਾਗੜ੍ਹੀ ਯਾਦਗਾਰ ਦਾ ਪ੍ਰਬੰਧ ਟਰੱਸਟ ਨੂੰ ਸੌਂਪਣ ਦਾ ਫੈਸਲਾ

ਮੰਤਰੀ ਮੰਡਲ ਵੱਲੋਂ ਸਾਰਾਗੜ੍ਹੀ ਯਾਦਗਾਰ ਦਾ ਪ੍ਰਬੰਧ ਟਰੱਸਟ ਨੂੰ ਸੌਂਪਣ ਦਾ ਫੈਸਲਾ

April 19, 2017 at 6:37 am

ਚੰਡੀਗੜ੍ਹ, 19 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਮੰਤਰੀ ਮੰਡਲ ਨੇ ਇਤਿਹਾਸਕ ਸਾਰਾਗੜ੍ਹੀ ਯਾਦਗਾਰ/ਗੁਰਦੁਆਰਾ ਦਾ ਪ੍ਰਬੰਧ ਸਾਰਾਗੜ੍ਹੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ ਇਤਿਹਾਸਕ ਅਸਥਾਨ ਦੀ ਹੋਰ ਵਧੇਰੇ ਵਧੀਆ ਢੰਗ ਨਾਲ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ। ਇਸ ਟਰੱਸਟ ’ਚ ਫੌਜ ਵਿੱਚ ਆਲ੍ਹਾ ਦਰਜੇ ਦੀਆਂ ਸੇਵਾਵਾਂ ਨਿਭਾਉਣ […]

Read more ›
ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ

ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ

April 19, 2017 at 6:29 am

ਚੰਡੀਗੜ੍ਹ, 19 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਮੰਤਰੀ ਮੰਡਲ ਨੇ ਖਣਨ ਦੇ ਵਪਾਰ ਵਿੱਚ ਜ਼ਿਆਦਾ ਪਾਰਦਰਸ਼ਤਾ ਲਿਆਉਣ ਅਤੇ ਸੂਬੇ ਦੇ ਮਾਲੀਏ ਵਿੱਚ ਵਾਧਾ ਕਰਨ ਵਾਸਤੇ ਵਿਕਾਸਮਈ ਈ-ਬਿਡਿੰਗ ਦੇ ਰਾਹੀਂ ਨਵੇਂ ਸਿਰਿਓ ਖਾਣਾਂ ਦੀ ਬੋਲੀ ਕਰਵਾਏ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਪਿਛਲੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰ ਦਿੱਤਾ […]

Read more ›
ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ’ਤੇ ਰੋਕ ਲਾਉਣ ਲਈ ਨਵੇਂ ਨਿਯਮਾਂ ਨੂੰ ਪ੍ਰਵਾਨਗੀ

ਨਿੱਜੀ ਸਕੂਲਾਂ ਦੁਆਰਾ ਵੱਧ ਫੀਸ ਵਸੂਲਣ ’ਤੇ ਰੋਕ ਲਾਉਣ ਲਈ ਨਵੇਂ ਨਿਯਮਾਂ ਨੂੰ ਪ੍ਰਵਾਨਗੀ

April 19, 2017 at 6:20 am

ਚੰਡੀਗੜ੍ਹ, 19 ਅਪ੍ਰੈਲ (ਪੋਸਟ ਬਿਊਰੋ): ਮੰਤਰੀ ਮੰਡਲ ਵੱਲੋਂ ਪੰਜਾਬ ਸਟੇਟ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਰੂਲਜ਼-2017 ਨੂੰ ਸਹਿਮਤੀ ਦਿੱਤੇ ਜਾਣ ਨਾਲ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲਾਂ ਦੀ ਫੀਸ ਨੂੰ ਨਿਯਮਤ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ […]

Read more ›
ਖਾਲਸਾ ਕਾਲਜ ਦੀ 125 ਸਾਲ ਪੁਰਾਣੀ ਵਿਰਾਸਤ ਨੂੰ ਬਚਾਉਣ ਲਈ ਖਾਲਸਾ ਯੂਨੀਵਰਸਿਟੀ ਐਕਟ ਰੱਦ ਕਰਨ ਦਾ ਫੈਸਲਾ

ਖਾਲਸਾ ਕਾਲਜ ਦੀ 125 ਸਾਲ ਪੁਰਾਣੀ ਵਿਰਾਸਤ ਨੂੰ ਬਚਾਉਣ ਲਈ ਖਾਲਸਾ ਯੂਨੀਵਰਸਿਟੀ ਐਕਟ ਰੱਦ ਕਰਨ ਦਾ ਫੈਸਲਾ

April 19, 2017 at 6:13 am

ਚੰਡੀਗੜ੍ਹ, 19 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਸਰਕਾਰ ਨੇ ਅੱਜ 125 ਵਰ੍ਹੇ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮਿ੍ਰਤਸਰ ਦਾ ਨਿੱਜੀਕਰਨ ਹੋ ਜਾਣ ’ਤੇ ਇਸ ਦੇ ਵਿਰਾਸਤ ਰੁਤਬੇ ਦੇ ਖੁਸ ਜਾਣ ਤੋਂ ਬਚਾਉਣ ਲਈ ਵਿਵਾਦਪੂਰਨ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ […]

Read more ›
ਕੈਪਟਨ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਕੇਂਦਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਕੈਪਟਨ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਕੇਂਦਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

April 19, 2017 at 6:10 am

ਚੰਡੀਗੜ੍ਹ, 19 ਅਪ੍ਰੈਲ (ਪੋਸਟ ਬਿਊਰੋ): ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੈਰ-ਕਾਨੂੰਨੀ ਲਿੰਗ ਨਿਰਧਾਰਨ ਜਾਂਚ ਬਾਰੇ ਉਠਾਏ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਜਿਹੀਆਂ ਗਤੀਵਿਧੀਆਂ ਚਲਾ ਰਹੇ ਲਿੰਗ ਨਿਰਧਾਰਨ ਜਾਂਚ ਕੇਂਦਰਾਂ ਖਿਲਾਫ਼ ਕਾਰਵਾਈ ਵਿੱਢਣ ਦੇ ਹੁਕਮ ਦਿੱਤੇ ਹਨ। ਇਕ ਸਰਕਾਰੀ ਬੁਲਾਰੇ ਨੇ […]

Read more ›