Welcome to Canadian Punjabi Post
Follow us on

16

December 2019
ਦੇਸ਼ ਦੁਨੀਆ
ਗੁਰਦੁਆਰਾ ਲਹੂੜਾ ਸਾਹਿਬ, ਜਿ਼ਲਾ ਲਾਹੌਰ

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਲਹੂੜਾ ਸਾਹਿਬ, ਜਿ਼ਲਾ ਲਾਹੌਰ ਦੀ ਹੈ। 

ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ, ਡੇਰਾ ਚਾਹਲ, ਲਾਹੌਰ

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ, ਲਾਹੌਰ ਦੀ ਹੈ।

ਗੁਰਦੁਆਰਾ ਚੁਬੱਚਾ ਸਾਹਿਬ, ਧਰਮਪੁਰਾ, ਲਾਹੌਰ

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਚੁਬੱਚਾ ਸਾਹਿਬ, ਲਾਹੌਰ ਦੀ ਹੈ। 

ਗੁਰਦੁਆਰਾ ਪਹਿਲੀ ਪਾਤਸ਼ਾਹੀ, ਚੁਹਟਾ ਮੁਫਤੀ ਬਾਕਰ, ਜਿ਼ਲਾ ਲਾਹੌਰ

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਪਹਿਲੀ ਪਾਤਸ਼ਾਹੀ, ਚੁਹਟਾ ਮੁਫਤੀ ਬਾਕਰ, ਜਿ਼ਲਾ ਲਾਹੌਰ ਦੀ ਹੈ। 

ਗੁਰਦੁਆਰਾ ਚੱਕੀ ਸਾਹਿਬ, ਐਮਨਾਆਬਾਦ, ਗੁਜਰਾਂਵਾਲਾ

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਚੱਕੀ ਸਾਹਿਬ, ਐਮਨਾਆਬਾਦ ਦੀ ਹੈ।        

ਗੁਰਦੁਆਰਾ ਰੋੜੀ ਸਾਹਿਬ, ਐਮਨਾਆਬਾਦ, ਗੁਜਰਾਂਵਾਲਾ

ਐਮਨਾਆਬਾਦ ਜਿ਼ਲ੍ਹਾ ਗੁਜਰਾਂਵਾਲੇ ਦਾ ਮਸ਼ਹੂਰ ਕਸਬਾ ਹੈ। ਇਸ ਕਸਬੇ ਤੋਂ ਕੋਈ ਡੇਢ ਕਿਲੋਮੀਟਰ ਬਾਹਰ ਪੱਕੀ ਸੜਕ ਕਿਨਾਰੇ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਰੋੜੀ ਸਾਹਿਬ ਹੈ। ਇਸ ਥਾਂ `ਤੇ ਗੁਰੂ ਸਾਹਿਬ ਰੋੜਾਂ ਦੇ ਆਸਨ `ਤੇ ਬਿਰਾਜੇ। ਇੱਥੇ ਹੀ ਬਾਬਰ ਦੀਆਂ ਫੌਜਾਂ ਨੇ ਸੰਮਤ 1578 

ਗੁਰਦੁਆਰਾ ਤੰਬੂ ਸਾਹਿਬ

ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਜਨਮ ਅਸਥਾਨ ਵੱਲ ਜਾਂਦਿਆਂ ਜਨਮ ਅਸਥਾਨ ਤੋਂ ਕੋਈ ਇੱਕ ਕਿਲੋਮੀਟਰ ਪਹਿਲਾਂ ਤੁਹਾਡੇ ਸੱਜੇ ਹੱਥ ਉੱਤੇ ਇੱਕ ਬਹੁਤ ਹੀ ਉੱਚੇ ਗੁੰਬਦ ਵਾਲਾ ਗੁਰਦੁਆਰਾ ਸਾਹਿਬ ਹੈ। ਇਹ ਗੁਰਦੁਆਰਾ ਤੰਬੂ ਸਾਹਿਬ ਹੈ। ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ, ਪਿਤਾ ਮਹਿਤਾ ਕਾਲੂ ਜੀ ਦੇ ਵੀਹ ਰੁਪਏ ਚੂਹੜਕਾਣਾ ਦੇ ਭੁੱਖੇ ਸਾਧੂਆਂ ਨੂੰ ਖੁਆ ਕੇ ਸੱਚਾ ਸੌਦਾ ਕਰਨ ਉਪਰੰਤ ਭਾਈ ਮਰਦਾਨਾ ਜੀ ਸਣੇ ਇਥੇ ਵਣ ਦੇ ਇੱਕ ਬ੍ਰਿਛ ਹੇਠ ਆਣ ਬਿਰਾਜੇ । ਇਹ ਬ੍ਰਿਛ ਅੱਜ

ਗੁਰਦੁਆਰਾ ਸਚਖੰਡ

ਇਹ ਪਾਵਨ ਅਸਥਾਨ ਗੁਰਦੁਆਰਾ ਸੱਚਾ ਸੌਦਾ ਤੋਂ ਕੇਵਲ ਇੱਕ ਕਿਲੋਮੀਟਰ ਉਸੇ ਸੜਕ ਉੱਤੇ ਰੇਲਵੇ ਲਾਈਨ ਤੋਂ ਪਾਰ ਖੇਤਾਂ ਵਿੱਚ ਉਦਾਸ ਖਲੋਤਾ ਹੈ । ਇਸ ਅਸਥਾਨ ਉੱਤੇ ਬਾਬੇ ਮਰਦਾਨੇ ਨੇ ਭੁੱਖ ਲੱਗਣ ਦੀ ਗੱਲ ਕੀਤੀ ਸੀ। ਇੱਕ ਵਪਾਰੀ ਦੇ ਖੰਡ ਦੇ ਲੱਦੇ ਖੋਤੇ ਜਾ ਰਹੇ ਸਨ। ਸਤਿਗੁਰੂ ਨਾਨਕ ਦੇਵ ਜੀ ਨੇ ਮਰਦਾਨੇ ਨੂੰ ਆਖਿਆ, ਪੁੱਛ ਇਹਨਾਂ ਛੁੱਟਾਂ ਵਿੱਚ ਕੀ ਹੈ। ਮਰਦਾਨੇ ਦੇ ਪੁੱਛਣ `ਤੇ ਉਹਨਾਂ ਆਖਿਆ ਰੇਤ ਹੈ।

ਗੁਰਦੁਆਰਾ ਸੱਚਾ ਸੌਦਾ (ਚੂਹੜਕਾਣਾ)

ਸਤਿਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਨੂੰ ਪਿਤਾ ਮਹਿਤਾ ਕਾਲੂ ਜੀ ਨੇ ਸੰਸਾਰਿਕ ਕਾਰ ਵਿਹਾਰ ਵਿੱਚ ਪਾਉਣ ਲਈ 20 ਰੁਪਏ ਦਿੱਤੇ ਅਤੇ ਵਿਉਪਾਰ ਕਰਨ ਨੂੰ ਕਿਹਾ । ਉਸ ਵੇਲੇ ਆਪ ਜੀ ਦੀ ਉਮਰ 18 ਵਰੇ ਦੱਸੀ ਜਾਂਦੀ ਹੈ । ਆਪ ਬਾਬਾ ਮਰਦਾਨਾ ਜੀ ਨਾਲ ਵਪਾਰ ਕਰਨ ਨਿਕਲੇ। ਮੰਡੀ ਚੂਹੜਕਾਣੇ ਤੋਂ ਬਾਹਰ ਉਹਨਾਂ ਦੇਖਿਆ ਕਿ ਜੰਗਲ ਵਿੱਚ ਕੁਝ ਸਾਧੂ ਭੁੱਖੇ ਭਾਣੇ ਬੈਠੇ ਹਨ । ਆਪ ਤੋਂ ਉਹਨਾ ਦੀ ਭੁੱਖ ਵੇਖੀ

ਮਾਲ ਜੀ ਨਨਕਾਣਾ ਸਾਹਿਬ

ਇਹ ਪਾਵਨ ਅਸਥਾਨ ਗੁਰਦੁਆਰਾ ਜਨਮ ਅਸਥਾਨ ਤੋਂ ਕੋਈ ਡੇਢ ਕੁ ਕਿਲੋਮੀਟਰ ਸ਼ੇਖੁਪੁਰਾ ਨੂੰ ਜਾਣ ਵਾਲੀ ਸੜਕ ਉੱਤੇ ਨਨਕਾਣਾ ਸਾਹਿਬ ਸ਼ਹਿਰ ਵਿੱਚ ਹੀ ਹੈ। ਇੱਥੋਂ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਨੇੜੇ ਹੈ। ਸਤਿਗੁਰ ਨਾਨਕ ਦੇਵ ਜੀ ਦੇ ਵੇਲੇ ਇੱਥੇ ਵਣਾਂ ਦਾ ਘਣਾ ਜੰਗਲ ਹੁੰਦਾ ਸੀ। ਆਪ ਬਾਲ ਉਮਰੇ ਇੱਥੇ ਹੀ ਮੱਝਾਂ ਚਾਰਨ ਆਉਂਦੇ। ਇੱਕ ਵਾਰ ਆਪ ਜੀ ਇੱਕ ਵਣ ਦੀ ਠੰਢੀ ਛਾਵੇਂ ਸੌਂ ਗਏ, ਦਿਨ ਦਲ ਗਿਆ ਤਾਂ ਆਪ ਦੇ ਮੁੱਖ ਉੱਤੇ ਧੁੱਪ ਆ ਗਈ। ਇੱਕ ਕਾਲੇ ਨਾਗ ਨੇ ਆਪ ਦੇ ਮੁੱਖ ਉੱਤੇ ਆਪਣੀ ਛੱਜਲੀ ਖਲਾਰ ਕੇ ਛਾਂ ਕੀਤੀ ਰੱਖੀ। ਇਹ ਵਣ ਦਾ ਰੁੱਖ ਹੁਣ ਵੀ ਮੌਜੂਦ ਹੈ ।

ਗੁਰਦੁਆਰਾ ਕਿਆਰਾ ਸਾਹਿਬ, ਨਨਕਾਣਾ ਸਾਹਿਬ

ਕੈਨੇਡੀਅਨ ਪੰਜਾਬੀ ਪੋਸਟ ਵੱਲੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਦੇ ਇਤਿਹਾਸਕ ਪਵਿੱਤਰ ਅਸਥਾਨ’ ਲੜੀਵਾਰ ਛਾਪੀ ਜਾ ਰਹੀ ਹੈ। ਲੜੀ ਨੂੰ ਜੋੜਨ ਲਈ ਪਿਛਲੇ ਅੰਕ ਦੇਖੇ ਜਾ ਸਕਦੇ ਹਨ। ਪਾਠਕ ਇਸ ਲੜੀ ਨੂੰ ਸਾਡੀ ਵੈੱਬਸਾਈਟ ਪੁਨਜਅਬਪਿੋਸਟ।ਚਅ `ਤੇ ਦੇਸ਼ ਤੇ ਦੁਨੀਆਂ ਵਾਲੇ ਕੌਲਮ `ਚ ਪੜ੍ਹ ਸਕਦੇ ਹਨ। ਅੱਜ ਦੀ ਇਤਿਹਾਸਿਕ ਤਸਵੀਰ ਗੁਰਦੁਆਰਾ ਕਿਆਰਾ ਸਾਹਿਬ ਦੀ ਹੈ। 

ਅੱਜ ਦੀ ਇਤਿਹਾਸਿਕ ਤਸਵੀਰ (ਨੰਬਰ-4): ਗੁਰਦੁਆਰਾ ਪੱਟੀ ਸਾਹਿਬ

ਗੁਰਦੁਆਰਾ ਬਾਲ ਲੀਲਾ ਦੇ ਪਾਸ ਹੀ ਇਹ ਪਾਵਨ ਅਸਥਾਨ ਹੈ । ਇਥੇ ਪਹਿਲੇ ਪਾਤਿਸ਼ਾਹ ਜੀ ਪਾਂਧੇ ਪੰਡਿਤ ਗੋਪਾਲ ਦਾਸ ਕੋਲ ਹਿੰਦੀ ਪੜ੍ਹਨ ਲਈ ਬਿਠਾਏ ਗਏ, ਫਿਰ ਪੰਡਿਤ ਬਰਿੱਜ ਲਾਲ ਪਾਸ ਸੰਸਕ੍ਰਿਤ ਅਤੇ 13 ਸਾਲ ਦੀ ਉਮਰ ਵਿੱਚ ਤਲਵੰਡੀ ਦੇ ਮੌਲਾਨਾਂ ਕੁਤਬੁਦੀਨ ਪਾਸ ਅਰਬੀ ਫਾਰਸੀ ਪੜ੍ਹਨ ਬਿਠਾਇਆ ਗਿਆ। ਸਤਿਗੁਰ ਜੀ ਦੀ ਤੀਖਣ ਬੁੱਧੀ, ਆਤਮਿਕ ਗਿਆਨ ਅਤੇ ਰੋਸ਼ਨ ਦਿਮਾਗ ਦੇ ਸਾਹਮਣੇ ਵਾਰੀ ਵਾਰੀ ਇਹਨਾਂ ਸੰਸਾਰਿਕ ਉਸਤਾਦਾਂ ਨੇ ਸੀਸ ਨਿਵਾਇਆ। ਗੁਰੂ ਜੀ ਨੇ ਪੰਡਿਤ ਦੇ ਸ਼ੰਕੇ ਨਵਿਰਤ ਕਰਨ ਲਈ ਆਸਾ ਰਾਗ ਵਿੱਚ ਪੱਟੀ ਨਾਮੀ ਬਾਣੀ ਇੱਥੇ ਹੀ ਉਚਾਰਨ ਕੀਤੀ । 

ਅੱਜ ਦੀ ਇਤਿਹਾਸਿਕ ਤਸਵੀਰ: ਗੁਰਦੁਆਰਾ ਬਾਲ ਲੀਲਾ ਨਨਕਾਣਾ ਸਾਹਿਬ

ਇਹ ਅਸਥਾਨ ਗੁਰਦੁਆਰਾ ਜਨਮ ਅਸਥਾਨ ਤੋਂ ਕੋਈ 225 ਮੀਟਰ ਦੀ ਵਿੱਥ ਉੱਤੇ ਪੂਰਬ ਦੱਖਣ ਦੇ ਰੁੱਖ ਨੂੰ ਸਤਿਗੁਰੂ ਨਾਨਕ ਦੇਵ ਜੀ ਦੇ ਬਾਲਪਨ ਦੀਆਂ ਖੇਡਾਂ ਖੇਡਣ ਦਾ ਅਸਥਾਨ ਹੈ। ਗੁਰਦੁਆਰੇ ਦੇ ਪੂਰਬ ਵੱਲ ਇੱਕ ਤਾਲ ਹੈ ਜੋ ਗੁਰੂ ਸਾਹਿਬ ਦੇ ਨਾਮ ਉੱਪਰ ਰਾਏ ਬੁਲਾਰ ਜੀ ਨੇ ਖੁਦਵਾਇਆ ਸੀ । ਇਸ ਦੀ ਪਹਿਲੀ ਇਮਾਰਤ ਅਤੇ ਨਾਲ ਲਗਦੇ ਕੱਚੇ ਸਰੋਵਰ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਆਗਿਆ ਨਾਲ ਬਾਬਾ ਗੁਰਬਖਸ਼ ਸਿੰਘ ਜੀ ਨੇ ਸੰਨ 1820-21 ਵਿੱਚ ਪੱਕਾ ਕਰਵਾਇਆ । 

ਅੱਜ ਦੀ ਇਤਿਹਾਸਕ ਤਸਵੀਰ: ਸ਼ਹੀਦ ਗੰਜ

ਪੰਜਾਬੀ ਪੋਸਟ ਵੱਲੋਂ ਅੱਜ ਤੋਂ ਪਾਕਿਸਤਾਨੀ ਸਕਾਲਰ ਅਤੇ ਖੋਜੀ ਮੁਹੰਮਦ ਇਕਬਾਲ ਕੈਸਰ ਦੀ ਪੁਸਤਕ ‘ਪਾਕਿਸਤਾਨ ਵਿੱਚ ਸਿੱਖਾਂ ਇਤਿਹਾਸਕ ਪਵਿੱਤਰ ਅਸਥਾਨ’ ਪੁਸਤਕ ਲੜੀਵਾਰ ਛਪਣੀ ਸ਼ੁਰੂ ਹੋ ਚੁੱਕੀ ਹੈ। ਅੱਜ ਦੀ ਇਹ ਤਸਵੀਰ ਸ਼ਹੀਦ ਗੰਜ ਦੀ ਹੈ।

‘ਪਾਕਿਸਤਾਨ ਵਿੱਚ ਸਿੱਖਾਂ ਇਤਿਹਾਸਕ ਪਵਿੱਤਰ ਅਸਥਾਨ’ ਪੁਸਤਕ ਅੱਜ ਤੋਂ ਲੜੀਵਾਰ ਸ਼ੁਰੂ ਰਾਸ਼ਟਰਪਤੀ ਟਰੰਪ ਨੇ ਨਰਿੰਦਰ ਮੋਦੀ ਨੂੰ ‘ਫਾਦਰ ਆਫ ਇੰਡੀਆ’ ਕਹਿ ਦਿੱਤਾ ਗ੍ਰੇਟਾ ਸਮੇਤ 16 ਵਰਕਰਾਂ ਨੇ ਯੂ ਐੱਨ ਵਿੱਚ ਪੰਜ ਦੇਸ਼ਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਬ੍ਰਿਟਿਸ਼ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਜਾਨਸਨ ਦੇ ਫੈਸਲੇ ਨੂੰ ‘ਗੈਰ-ਕਾਨੂੰਨੀ’ ਮੰਨਿਆ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਸਤੀਫ਼ਾ ਦੇਣ ਦੀ ਸੰਭਾਵਨਾ ਬਣੀ 19 ਅਕਤੂਬਰ ਨੂੰ ਰਿਲੀਜ਼ ਹੋਏਗੀ 'ਆਟੇ ਦੀ ਚਿੜੀ', ਪੋਸਟਰ ਰਿਲੀਜ਼ ਬਾਦਲ ਸਾਹਿਬ ਨੂੰ ਗੁੱਸਾ ਕਿਉਂ ਆਇਆ? ਭਾਰਤ 'ਚ ਬਣਾਏ ਜਾਣਗੇ 100 ਨਵੇਂ ਹਵਾਈ ਅੱਡੇ : ਸੁਰੇਸ਼ ਪ੍ਰਭੂ ਦਾ ਵੱਡਾ ਐਲਾਨ ਗੋਲਡ ਮੈਡਲ ਜੇਤੂ ਤਜਿੰਦਰਪਾਲ ਸਿੰਘ ਤੂਰ ਦੇ ਪਿਤਾ ਦਾ ਦਿਹਾਂਤ 2007 ਹੈਦਰਾਬਾਦ ਬੰਬ ਧਮਾਕਾ ਮਾਮਲੇ 'ਚ ਦੋ ਦੋਸ਼ੀ ਕਰਾਰ, ਦੋ ਰਿਹਾਅ ਖ਼ਤਰਨਾਕ ਅਤਿਵਾਦੀ ਸੰਗਠਨ ਹੱਕਾਨੀ ਨੈੱਟਵਰਕ ਦੇ ਨੇਤਾ ਦੀ ਜਲਾਲੂਦੀਨ ਹੱਕਾਨੀ ਦੀ ਮੌਤ ਮਾਲੇਗਾਉਂ ਧਮਾਕਾ ਮਾਮਲੇ 'ਚ ਕਰਨਲ ਪੁਰੋਹਿਤ ਨੂੰ ਝਟਕਾ, ਦੋਸ਼ ਤੈਅ ਕਰਨ 'ਤੇ ਸਟੇਅ ਦੀ ਮੰਗ ਖ਼ਾਰਜ