Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਭਾਰਤ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼

ਨਵੀਂ ਦਿੱਲੀ, 22 ਅਪ੍ਰੈਲ (ਪੋਸਟ ਬਿਊਰੋ): ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਨਹੀਂ ਕਰ ਸਕਣਗੇ। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱ

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ

ਨਵੀਂ ਦਿੱਲੀ, 21 ਅਪ੍ਰੈਲ (ਪੋਸਟ ਬਿਊਰੋ): ਟੇਸਲਾ ਦੇ ਮੁਖੀ ਅਤੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਇੱਕ ਐਲੋਨ ਮਸਕ ਨੇ ਆਪਣੀ ਭਾਰਤ ਦੀ ਯਾਤਰਾ ਮੁਲਤਵੀ ਕਰ ਦਿੱਤੀ ਹੈ। ਸਪੇਸਐਕਸ ਦੇ ਸੰਸਥਾਪਕ ਅਤੇ ਸੀਈਓ ਨੇ ਦੇਸ਼ ਦੀ ਦੋ ਦਿਨਾਂ ਯਾਤਰਾ ਦੌਰਾਨ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ।
ਟੇਸਲਾ ਅਤੇ ਪ੍ਰਧਾਨ ਮੰਤ

ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ

ਮੁੰਬਈ, 21 ਅਪ੍ਰੈਲ (ਪੋਸਟ ਬਿਊਰੋ): ਚੋਣ ਕਮਿਸ਼ਨ ਨੇ ਐਤਵਾਰ ਨੂੰ ਸਿ਼ਵ ਸੈਨਾ (ਊਧਵ ਧੜੇ) ਨੂੰ ਨੋਟਿਸ ਭੇਜ ਕੇ ਪ੍ਰਚਾਰ ਗੀਤ ਤੋਂ 'ਭਵਾਨੀ' ਸ਼ਬਦ ਹਟਾਉਣ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਸ਼ਬਦ ਹਿੰਦੂ ਦੇਵੀ ਨਾਲ ਜੁੜਿਆ ਹੋਇਆ ਸ਼ਬਦ ਹੈ। ਅਜਿਹੇ ਧਾਰਮਿਕ ਨਾਅਰੇ ਚੋਣਾਂ ਵਿੱਚ ਨਹੀਂ ਵਰਤੇ ਜਾ ਸਕਦੇ।
ਕਮਿਸ਼ਨ ਦੇ ਨੋਟਿਸ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਊਧਵ ਠਾਕਰੇ ਨੇ ਕਿਹਾ ਕਿ ਉਹ ਆਪਣੇ ਥੀਮ ਗੀਤ 'ਚੋਂ ਭਵਾਨੀ ਸ਼ਬਦ ਨੂੰ ਨਹੀਂ ਹਟਾਉਣਗੇ। ਕਮਿਸ਼ਨ ਨੂੰ ਜੋ ਵੀ ਕਾਰਵਾਈ ਕਰਨੀ ਚਾਹੀਦੀ

ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ

ਸ੍ਰੀਨਗਰ, 21 ਅਪ੍ਰੈਲ (ਪੋਸਟ ਬਿਊਰੋ): ਜੰਮੂ-ਕਸ਼ਮੀਰ ਪੁਲਿਸ ਨੇ ਪੁੰਛ ਜਿ਼ਲ੍ਹੇ ਦੇ ਹਰੀ ਬੁੱਧ ਇਲਾਕੇ ਦੇ ਇੱਕ ਸਕੂਲ ਤੋਂ ਅੱਤਵਾਦੀ ਦੇ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਐਤਵਾਰ (21 ਅਪ੍ਰੈਲ) ਨੂੰ ਦੱਸਿਆ ਕਿ ਅੱਤਵਾਦੀ ਦੀ ਮੱਦਦ ਕਰਨ ਵਾਲਾ ਕਮਰੂਦੀਨ ਸਕੂਲ ਦਾ ਹੈੱਡਮਾਸਟਰ ਹੈ। ਉਸ ਕੋਲੋਂ ਇਕ ਪਾਕਿਸਤਾਨੀ ਪਿਸਤੌਲ ਅਤੇ 2 ਚੀਨੀ 

 
ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਰਾਮਦੇਵ ਨੇ ਸੁਪਰੀਮ ਕੋਰਟ 'ਚ ਮੰਗੀ ਮੁਆਫੀ ਦਿੱਲੀ ਸ਼ਰਾਬ ਨੀਤੀ ਕੇਸ ਵਿਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜੇ ਕੇਜਰੀਵਾਲ, ਬੈਰਕ 'ਚ ਇਕੱਲੇ ਰਹਿਣਗੇ ਤੱਟੀ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ, ਘਰਾਂ ਅਤੇ ਸੜਕਾਂ 'ਤੇ ਭਰਿਆ ਪਾਣੀ ਦਿੱਲੀ ਜਲ ਬੋਰਡ ਘੁਟਾਲੇ 'ਚ ਈਡੀ ਦੀ ਚਾਰਜਸ਼ੀਟ ਵਿਚ ਜਗਦੀਸ਼ ਅਰੋੜਾ ਤੇ ਅਨਿਲ ਅਗਰਵਾਲ ਨੂੰ ਬਣਾਇਆ ਮੁਲਜ਼ਮ ਪਹਿਲਾਂ ਕੀਤਾ ਮਤਰੇਈ ਧੀ ਕਤਲ, ਬੇਟੇ ਨੂੰ ਕੀਤਾ ਜ਼ਖਮੀ, ਖੁਦ ‘ਤੇ ਵੀ ਕੀਤਾ ਹਮਲਾ, ਗ੍ਰਿਫਤਾਰ ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ