Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ

ਅਲੀਗੜ੍ਹ, 9 ਅਪ੍ਰੈਲ (ਪੋਸਟ ਬਿਊਰੋ) : ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿੱਚ ਮਾਹੌਲ ਗਰਮਾਇਆ ਹੋਇਆ ਹੈ। ਚੋਣ ਜਿੱਤਣ ਲਈ ਉਮੀਦਵਾਰ ਨਵੇਂ-ਨਵੇਂ ਹੱਥਕੰਡੇ ਅਪਣਾ ਰਹੇ ਹਨ। ਇਸ ਕੜੀ 'ਚ ਯੂਪੀ ਦੇ ਅਲੀਗੜ੍ਹ 'ਚ ਇਕ ਉਮੀਦਵਾਰ ਨੇ ਅਜਿਹਾ ਕੁੱਝ ਕੀਤਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਕਿਸੇ ਨੂੰ ਸਜ਼ਾ ਦੇਣ ਜਾਂ ਅਪਮਾਨਿਤ ਕਰਨ ਲਈ ਚੱਪਲਾਂ ਦੀ ਮਾਲਾ ਪਹਿਨਾਈ ਜਾਂਦੀ ਹੈ। ਪਰ ਅਲੀਗੜ੍ਹ ਤੋਂ ਆਜ਼ਾਦ ਲੋਕ ਸਭਾ ਉਮੀਦਵਾਰ ਪੰਡਤ ਕੇਸ਼ਵ ਦੇਵ ਗੌਤਮ ਨੇ ਚੱਪਲਾਂ ਦੀ ਮਾਲਾ ਪਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਹਰ ਕੋਈ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਉਹ

ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 9 ਅਪ੍ਰੈਲ (ਪੋਸਟ ਬਿਊਰੋ) : ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੇ ਸਾਈਬਰ ਕ੍ਰਾਈਮ ਅਤੇ ਆਨਲਾਈਨ ਗੇਮਿੰਗ ਰਾਹੀਂ ਆਮ ਲੋਕਾਂ ਨਾਲ 5000 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਦੇ ਨਾਲ ਹੀ ਈਡੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਹ ਮੁਲਜ਼ਮ ਧੋਖਾਧੜੀ ਦਾ ਪੈਸਾ ਭਾਰਤ ਤੋਂ ਬਾਹਰ ਭੇਜਦੇ ਸਨ।

ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ

ਅਹਿਮਦਨਗਰ, 7 ਅਪ੍ਰੈਲ (ਪੋਸਟ ਬਿਊਰੋ) : 30 ਮਾਰਚ ਤੋਂ ਲਾਪਤਾ ਪੁਣੇ ਦੇ 22 ਸਾਲਾ ਇੰਜੀਨੀਅਰਿੰਗ ਦੀ ਵਿਿਦਆਰਥਣ ਦੀ ਐਤਵਾਰ ਨੂੰ ਅਹਿਮਦਨਗਰ 'ਚ ਹੱਤਿਆ ਕਰ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਇੱਕ ਕਾਲਜ ਦੋਸਤ ਸਮੇਤ ਤਿੰਨ ਲੋਕਾਂ ਨੇ ਫਿਰੌਤੀ ਲਈ ਕਥਿਤ ਤੌਰ 'ਤੇ ਅਗਵਾ ਕੀਤਾ ਸੀ ਅਤੇ ਬਾਅਦ ਵਿੱਚ ਗਲਾ ਘੁੱਟ ਕੇ ਮਾਰ ਦਿੱਤਾ ਸੀ।

ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ

ਉਦੈਪੁਰ, 7 ਅਪ੍ਰੈਲ (ਪੋਸਟ ਬਿਊਰੋ) : ਰਾਜਸਥਾਨ ਦੇ ਉਦੈਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਨੂੰ ਜ਼ਿਲੇ ਦੇ ਅੰਬਮਾਤਾ ਥਾਣਾ ਖੇਤਰ 'ਚ ਇਕ ਆਵਾਰਾ ਕੁੱਤੇ ਦੇ ਹਮਲੇ 'ਚ 4 ਸਾਲ ਦੀ ਬੱਚੀ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸਵੇਰੇ 4 ਸਾਲ ਦੀ ਬੱਚੀ ਰੇਸ਼ਮਾ ਅੰਬ ਮਾਤਾ ਥਾਣਾ ਖੇਤਰ 'ਚ ਇਕ ਦਰਗਾਹ ਕੋਲ ਬੈਠੀ ਸੀ। ਇਸ ਦੌਰਾਨ ਆਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਪੀੜਤਾ ਰਮਜ਼ਾਨ ਦੌਰਾਨ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੱਧ ਪ੍ਰਦੇਸ਼ ਤੋਂ ਇੱਥੇ ਆਈ ਸੀ।

 
ਦਿੱਲੀ ਜਲ ਬੋਰਡ ਘੁਟਾਲੇ 'ਚ ਈਡੀ ਦੀ ਚਾਰਜਸ਼ੀਟ ਵਿਚ ਜਗਦੀਸ਼ ਅਰੋੜਾ ਤੇ ਅਨਿਲ ਅਗਰਵਾਲ ਨੂੰ ਬਣਾਇਆ ਮੁਲਜ਼ਮ ਪਹਿਲਾਂ ਕੀਤਾ ਮਤਰੇਈ ਧੀ ਕਤਲ, ਬੇਟੇ ਨੂੰ ਕੀਤਾ ਜ਼ਖਮੀ, ਖੁਦ ‘ਤੇ ਵੀ ਕੀਤਾ ਹਮਲਾ, ਗ੍ਰਿਫਤਾਰ ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ