Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ

ਨਵੀਂ ਦਿੱਲੀ, 21 ਮਾਰਚ (ਪੋਸਟ ਬਿਊਰੋ): ਪਤੰਜਲੀ ਆਯੁਰਵੇਦ ਦੀ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਨੂੰ ਲੈ ਕੇ ਸੁਪਰੀਮ ਕੋਰਟ 'ਚ ਚੱਲ ਰਹੇ ਮਾਮਲੇ 'ਚ ਕੰਪਨੀ ਨੇ ਹੁਣ ਆਪਣੀ ਗਲਤੀ ਲਈ ਮੁਆਫ਼ੀ ਮੰਗ ਲਈ ਹੈ। ਪਤੰਜਲੀ ਆਯੁਰਵੇਦ ਅਤੇ ਇਸਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹਕੁੰਨ ਅਤੇ ਧੋਖੇਬਾਜ਼ ਦਵਾਈਆਂ ਦੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਮੁਆਫੀ ਮੰਗੀ ਹੈ।
ਅਦਾਲਤ ਨੇ ਸਵਾਮੀ ਰਾਮਦੇਵ (ਪਤੰਜ

ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 21 ਮਾਰਚ (ਪੋਸਟ ਬਿਊਰੋ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਉਸ ਦੇ ਘਰ ਦੀ ਤਲਾਸ਼ੀ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਪੂਰੀ ਹੋਣ ਤੋਂ ਬਾਅਦ ਹੀ ਕੇਜਰੀਵਾਲ ਨੂੰ ਈਡੀ ਕੋਲ ਲਿਜਾਇਆ ਜਾਵੇਗਾ। ਕਈ ਵਾਰ ਦਸ

ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ

ਨਵੀਂ ਦਿੱਲੀ, 19 ਮਾਰਚ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਆਯੁਰਵੈਦਿਕ ਕੰਪਨੀ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਤਲਬ ਕੀਤਾ ਹੈ। ਅਦਾਲਤ ਨੇ ਇਹ ਕਾਰਵਾਈ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਦੋਵਾਂ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਬਾਅਦ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਬੈਂਚ ਨੇ ਰਾਮਦੇਵ ਨੂੰ ਨੋਟਿਸ ਵੀ ਜਾ

ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ

ਨਵੀਂ ਦਿੱਲੀ, 19 ਮਾਰਚ (ਪੋਸਟ ਬਿਊਰੋ): ਕੁਰੂਕਸ਼ੇਤਰ ਯੂਨੀਵਰਸਿਟੀ ਦੀ ਗੋਇਲ ਅਵਾਰਡ ਕਮੇਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਐਲਾਨ ਕੀਤਾ ਹੈ। ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਤੇ ਗੋਇਲ ਅਵਾਰਡ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰੋਫੈਸਰ ਸੋਮਨਾਥ ਸਚਦੇਵਾ ਨੇ ਇੰਨ੍ਹਾਂ ਪੁਰਸਕਾਰਾਂ ਦੀ ਸੋਮਵਾਰ ਨੂੰ ਐਲਾਨ ਕਰਦੇ ਹੋਏ ਕਿਹਾ ਕਿ ਕੁਰੂਕਸ਼ੇਤਰ ਯੂਨੀਵਰਸਿਟੀ ਹਰ ਸਾਲ ਦੇਸ਼ ਦੇ ਵਧੀਆ ਵਿਗਿਆਨਕਾਂ ਨੂੰ ਸਨਮਾਨਿਤ ਕਰ ਵਿਗਿਆਨ ਅਤੇ ਤਕਨੀਕ ਦੇ ਖੇਤਰ ਵਿਚ ਯੋਗਦਾਨ ਵਿਚ ਮਹਤੱਵਪੂਰ

 
ਚੋਣ ਬਾਂਡ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਐੱਸ.ਬੀ.ਆਈ. ਨੂੰ 12 ਮਾਰਚ ਤੱਕ ਆਂਕੜੇ ਦੇਣ ਲਈ ਕਿਹਾ ਗਾਜ਼ੀਪੁਰ 'ਚ ਬਰਾਤ ਵਾਲੀ ਭਰੀ ਬੱਸ 'ਤੇ ਡਿੱਗੀਆਂ ਹਾਈਟੈਂਸ਼ਨ ਬਿਜਲੀ ਦੀ ਤਾਰ, ਕਈਆਂ ਦਾ ਮਾਰੇ ਜਾਣ ਦਾ ਸ਼ੱਕ ਉੱਤਰ ਪ੍ਰਦੇਸ਼ ਵਿਚ ਭਾਜਪਾ ਆਗੂ ਪ੍ਰਮੋਦ ਯਾਦਵ ਦਾ ਕਤਲ ਛੱਤੀਸਗੜ੍ਹ ਦੇ ਬੀਜਾਪੁਰ ਜਿ਼ਲ੍ਹੇ ਦੇ ਸਕੂਲ ਵਿੱਚ ਅੱਗ ਲੱਗਣ ਕਾਰਨ ਚਾਰ ਸਾਲਾ ਬੱਚੀ ਦੀ ਮੌਤ ਨਵ-ਵਿਆਹੇ ਜੋੜੇ ਸਮੇਤ ਸੜਕ ਹਾਦਸੇ 'ਚ ਮਾਂ, ਪਿਤਾ ਅਤੇ ਭਰਾ ਦੀ ਮੌਤ ਪਤੀ ਨੇ ਵਿਆਹ ਦੀ ਵਰ੍ਹੇਗੰਢ 'ਤੇ ਗਿਫ਼ਟ ਨਾ ਦਿੱਤਾ ਤਾਂ ਪਤਨੀ ਨੇ ਚਾਕੂ ਨਾਲ ਕੀਤਾ ਹਮਲਾ ਡਰਾਈ ਆਈਸ ਖਾਂਦੇ ਹੀ 5 ਜਣਿਆਂ ਦੀ ਸਿਹਤ ਵਿਗੜੀ, ਰੈਸਟੋਰੈਂਟ ਦਾ ਮੈਨੇਜਰ ਗ੍ਰਿਫ਼ਤਾਰ ਦਿੱਲੀ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ: ਈਡੀ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਏਆਈ, ਖੇਤੀਬਾੜੀ ਅਤੇ ਸਿਹਤ ਖੇਤਰਾਂ ਵਿੱਚ ਨਵੀਨਤਾ 'ਤੇ ਕੀਤੀ ਚਰਚਾ ਤੰਬਾਕੂ ਕੰਪਨੀ 'ਤੇ ਹੋਈ ਛਾਪੇਮਾਰੀ, 100 ਕਰੋੜ ਰੁਪਏ ਦੀਆਂ ਕਾਰਾਂ ਮਿਲੀਆਂ, 5 ਕਰੋੜ ਦੀ ਨਕਦੀ, 100 ਕਰੋੜ ਦੀ ਟੈਕਸ ਚੋਰੀ ਫੜ੍ਹੀ ਮਹਾਰਾਸ਼ਟਰ ਵਿੱਚ ਇੰਡੀਆ ਗਠਜੋੜ ਦੀ ਹੋਈ ਸੀਟ ਸ਼ੇਅਰਿੰਗ: 48 ਲੋਕਸਭਾ ਸੀਟਾਂ ਵਿਚੋਂ, ਸਿ਼ਵ ਸੈਨਾ 20 'ਤੇ, ਕਾਂਗਰਸ 18 'ਤੇ ਅਤੇ ਐੱਨਸੀਪੀ ਦੀਆਂ ਹੋਣਗੀਆਂ 10 ਸੀਟਾਂ ਪਿਟ ਬਲਦ ਨੇ 10 ਸਾਲਾ ਬੱਚੀ 'ਤੇ ਕੀਤਾ ਹਮਲਾ, ਚਿਹਰੇ ਅਤੇ ਪੇਟ ਦੀ ਹਸਪਤਾਲ ਵਿੱਚ 3 ਘੰਟੇ ਤੱਕ ਚੱਲੀ ਸਰਜਰੀ ਅਮਰਾਵਤੀ ਦੀ ਸੰਸਦ ਮੈਂਬਰ ਨਵਨੀਤ ਕੌਰ ਰਾਣਾ 'ਤੇ ਜਾਅਲੀ ਦਸਤਾਵੇਜ਼ ਦੇ ਕੇ ਜਾਤੀ ਸਰਟੀਫਿਕੇਟ ਬਣਾਉਣ ਦਾ ਦੋਸ਼ ਸੁਪਰੀਮ ਕੋਰਟ ਨੇ ਰਾਜਸਥਾਨ ਹਾਈਕੋਰਟ ਦਾ ਫੈਸਲਾ ਰੱਖਿਆ ਬਰਕਰਾਰ, 2 ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਸਰਕਾਰੀ ਨੌਕਰੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਦੇ ਵਿਆਹ ਤੋਂ ਪਹਿਲਾਂ ਦਾ ਜਸ਼ਨ ਵਿਚ ਬਿਲ ਗੇਟਸ, ਜ਼ੁਕਰਬਰਗ ਤੋਂ ਲੈ ਕੇ ਕਤਰ ਦੇ ਪੀ.ਐੱਮ ਵੀ ਹੋਣਗੇ ਮਹਿਮਾਨ ਦਿੱਲੀ: ਵਿਚ ਭਾਜਪਾ ਵਰਕਰ ਵਰਸ਼ਾ ਪੰਵਾਰ ਦਾ ਕਤਲ ਐੱਨਸੀਬੀ ਅਤੇ ਭਾਰਤੀ ਜਲ ਫੌਜ ਵੱਲੋਂ ਸਾਂਝੀ ਕਾਰਵਾਰੀ ਦੌਰਾਨ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ, ਪੰਜ ਕਾਬੂ