Welcome to Canadian Punjabi Post
Follow us on

08

May 2024
 
ਭਾਰਤ
ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦਾ ਮਾਮਲਾ: 5ਵਾਂ ਮੁਲਜ਼ਮ ਮੁਹੰਮਦ ਚੌਧਰੀ ਗ੍ਰਿਫ਼ਤਾਰ

ਮੁੰਬਈ, 7 ਮਈ (ਪੋਸਟ ਬਿਊਰੋ): ਸਲਮਾਨ ਖਾਨ ਦੇ ਘਰ `ਤੇ ਗੋਲੀ ਚਲਾਉਣ ਦੇ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। 5ਵੇਂ ਮੁਲਜ਼ਮ ਮੁਹੰਮਦ ਚੌਧਰੀ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ। ਮੁਹੰਮਦ ਚੌਧਰੀ 'ਤੇ ਨਿਸ਼ਾਨੇਬਾਜ਼ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਪੈਸੇ ਦੇਣ ਅਤੇ ਸਲਮਾਨ ਦੇ ਘਰ ਦੀ ਰੇਕੀ ਕਰਨ ਦਾ ਦੋਸ਼ ਹੈ। ਮੁਲਜ਼ਮ ਮੁਹੰਮਦ ਚੌਧਰੀ ਨੂੰ ਰਾਜਸਥਾਨ ਤੋਂ ਮੁੰਬਈ ਲਿਆਂਦਾ ਜਾ ਰਿਹਾ ਹੈ। ਅਪਰਾਧ ਸ਼ਾਖਾ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰੇਗੀ 

ਔਰਤ ਨੇ ਦਿੱਤਾ 4 ਬੱਚਿਆਂ ਨੂੰ ਜਨਮ, ਦੋ ਲੜਕੇ ਅਤੇ ਦੋ ਲੜਕੀਆਂ ਦਾ ਹੋਇਆ ਜਨਮ, ਸਾਰੇ ਤੰਦਰੁਸਤ

ਜੋਧਪੁਰ, 7 ਮਈ (ਪੋਸਟ ਬਿਊਰੋ): ਜੈਸਲਮੇਰ ਦੀ ਇੱਕ ਔਰਤ ਨੇ ਇੱਥੋਂ ਦੇ ਉਮੇਦ ਸਰਕਾਰੀ ਹਸਪਤਾਲ 'ਚ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਇਨ੍ਹਾਂ ਚਾਰ ਨਵਜੰਮੇ ਬੱਚਿਆਂ ਵਿੱਚੋਂ ਦੋ ਲੜਕੀਆਂ ਅਤੇ ਦੋ ਲੜਕੇ ਹਨ। ਔਰਤ ਦਾ ਨਾਂ ਤੁਲਛਾ ਅਤੇ ਪਤੀ ਦਾ ਨਾਂ ਚੰਦਰ ਸਿੰਘ ਦੱਸਿਆ ਜਾ ਰਿਹਾ ਹੈ। ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦੇਣਾ ਇੱਕ ਵਿਲੱਖਣ 

ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ, ਉਸ ਦਾ ਐਟਮ ਬੰਬ ਸਾਡੇ 'ਤੇ ਡਿੱਗੇਗਾ : ਫਾਰੂਕ ਅਬਦੁੱਲਾ

ਜੰਮੂ, 6 ਮਈ (ਪੋਸਟ ਬਿਊਰੋ): ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਕਿਹਾ ਕਿ ਪਾਕਿਸਤਾਨ ਨੇ ਚੂੜੀਆਂ ਨਹੀਂ ਪਾਈਆਂ ਹੋਈਆਂ ਅਤੇ ਉਸ ਕੋਲ ਪ੍ਰਮਾਣੂ ਬੰਬ ਵੀ ਹਨ ਜੋ ਸਾਡੇ 'ਤੇ ਡਿੱਗਣਗੇ। ਉਨ੍ਹਾਂ ਦੀ ਇਹ ਟਿੱਪਣੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ 'ਪੀਓਕੇ ਭਾਰਤ ਵਿੱਚ ਰਲੇਵੇਂ' ਦੇ ਬਿਆਨ ਤੋਂ ਬਾਅਦ ਆਈ ਹੈ।
ਅਪ੍ਰੈਲ ਮਹੀਨੇ 'ਚ 

ਰਾਂਚੀ 'ਚ ਕਈ ਥਾਵਾਂ 'ਤੇ ਈ.ਡੀ ਦੀ ਰੇਡ, 20 ਕਰੋੜ ਦੀ ਨਕਦੀ ਬਰਾਮਦ

ਨਵੀਂ ਦਿੱਲੀ, 6 ਮਈ (ਪੋਸਟ ਬਿਊਰੋ): ਈਡੀ ਨੇ ਸੋਮਵਾਰ ਨੂੰ ਰਾਂਚੀ 'ਚ 9 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਸ ਵਿੱਚ ਇੰਜੀਨੀਅਰਾਂ ਅਤੇ ਸਿਆਸਤਦਾਨਾਂ ਦੇ ਘਰ ਵੀ ਸ਼ਾਮਿਲ ਹਨ। ਝਾਰਖੰਡ ਸਰਕਾਰ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਨੌਕਰ ਦੇ ਘਰੋਂ 20 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਮਿਲੀ ਹੈ।
ਨੋਟਾਂ ਦੀ ਗਿਣਤੀ ਜਾਰੀ ਹੈ। ਨੋ

 
ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ