Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ): ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ ਦੂਜੇ (26 ਅਪ੍ਰੈਲ) ਅਤੇ ਤੀਜੇ (7 ਮਈ) ਪੜਾਅ ਦੀ ਵੋਟਿੰਗ ਦੌਰਾਨ ਜੇਲ੍ਹ 'ਚ ਹੀ ਰਹਿਣਗੇ।
ਕੇਜਰੀਵਾਲ ਤੋਂ ਇਲਾਵਾ

ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ): ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੋਮਵਾਰ ਦੇਰ ਰਾਤ ਅੱਤਵਾਦੀਆਂ ਨੇ ਇਕ ਸਥਾਨਕ ਵਿਅਕਤੀ ਜੋ ਕਿ ਸਰਾਰੀ ਮੁਲਾਜ਼ਮ ਸੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਮ੍ਰਿਤਕ ਦਾ ਨਾਮ ਮੁਹੰਮਦ ਰਜ਼ਾਕ (40) ਹੈ ਅਤੇ ਉਹ ਕੁੰਡਾ ਟੋਪੇ ਸ਼ਾਹਦਰਾ ਸ਼ਰੀਫ ਦਾ ਰਹਿਣ ਵਾਲਾ ਸੀ। ਪਿਛਲੇ ਇੱਕ ਮਹੀਨੇ ਵਿੱਚ ਜੰਮੂ-ਕਸ਼ਮੀਰ ਵਿੱਚ ਇਹ ਤੀਜੀ ਘਟਨਾ ਹੈ। ਅੱਤਵਾਦੀਆਂ ਨੇ ਮੁਹੰਮਦ ਰਜ਼ਾਕ ਦੇ ਘਰ 'ਤੇ ਗੋਲੀਬਾਰੀ ਕੀਤੀ ਸੀ। ਇਸ ਦੌਰਾਨ ਰਜ਼ਾਕ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿ

ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ

ਮੁੰਬਈ, 3 ਅਪ੍ਰੈਲ (ਪੋਸਟ ਬਿਊਰੋ): ਕਸਟਮ ਵਿਭਾਗ ਨੇ ਮੁੰਬਈ ਏਅਰਪੋਰਟ 'ਤੇ ਹੀਰੇ ਅਤੇ ਸੋਨਾ ਜ਼ਬਤ ਕੀਤਾ ਹੈ। ਦੱਸਿਆ ਗਿਆ ਹੈ ਕਿ ਇੱਥੇ ਕੁਝ ਲੋਕ ਨੂਡਲਜ਼ ਦੇ ਪੈਕਟਾਂ 'ਚ ਲੁਕੋ ਕੇ ਹੀਰੇ ਅਤੇ ਸਰੀਰ 'ਚ ਸੋਨਾ ਲਿਆ ਰਹੇ ਸਨ। ਕਸਟਮ ਵਿਭਾਗ ਨੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਛਾਪਾ ਮਾਰ ਕੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ ਕੀਤਾ। ਇਸ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ): ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਯੋਗ ਗੁਰੂ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਮੌਜੂਦ ਸਨ। ਅਦਾਲਤ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਪਤੰਜਲੀ ਵੱਲ ਉਂਗਲ ਉਠਾ ਰਹੀ ਹੈ, ਜਦਕਿ ਚਾਰ ਉਂਗਲਾਂ ਉਸ ਵੱਲ ਇਸ਼ਾਰਾ ਕਰ ਰਹੀਆਂ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ।
ਸੁਪਰੀਮ ਕੋਰਟ ਨੇ ਕੇਂਦਰੀ ਮੰਤਰਾਲਿਆਂ ਨੂੰ ਤਿੰਨ ਸਾਲਾਂ ਤੋਂ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਬਾਰੇ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ 

 
ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਰਾਮਦੇਵ ਨੇ ਸੁਪਰੀਮ ਕੋਰਟ 'ਚ ਮੰਗੀ ਮੁਆਫੀ ਦਿੱਲੀ ਸ਼ਰਾਬ ਨੀਤੀ ਕੇਸ ਵਿਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜੇ ਕੇਜਰੀਵਾਲ, ਬੈਰਕ 'ਚ ਇਕੱਲੇ ਰਹਿਣਗੇ ਤੱਟੀ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ, ਘਰਾਂ ਅਤੇ ਸੜਕਾਂ 'ਤੇ ਭਰਿਆ ਪਾਣੀ ਦਿੱਲੀ ਜਲ ਬੋਰਡ ਘੁਟਾਲੇ 'ਚ ਈਡੀ ਦੀ ਚਾਰਜਸ਼ੀਟ ਵਿਚ ਜਗਦੀਸ਼ ਅਰੋੜਾ ਤੇ ਅਨਿਲ ਅਗਰਵਾਲ ਨੂੰ ਬਣਾਇਆ ਮੁਲਜ਼ਮ ਪਹਿਲਾਂ ਕੀਤਾ ਮਤਰੇਈ ਧੀ ਕਤਲ, ਬੇਟੇ ਨੂੰ ਕੀਤਾ ਜ਼ਖਮੀ, ਖੁਦ ‘ਤੇ ਵੀ ਕੀਤਾ ਹਮਲਾ, ਗ੍ਰਿਫਤਾਰ ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ