Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ

ਨਵੀਂ ਦਿੱਲੀ, 29 ਮਾਰਚ (ਪੋਸਟ ਬਿਊਰੋ) : ਰੂਸ-ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਯਤਨਾਂ ਦਰਮਿਆਨ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਵੀਰਵਾਰ ਨੂੰ ਭਾਰਤ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਭਾਰਤ ਫੇਰੀ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਹੈਦਰਾਬਾਦ ਹਾਊਸ ਵਿੱਚ ਯੂਕਰੇਨ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕੀਤਾ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਿੱਤੀ ਹੈ।

ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ

ਉਜੈਨ, 29 ਮਾਰਚ (ਪੋਸਟ ਬਿਊਰੋ) : ਹੋਲੀ ਮੌਕੇ ਉਜੈਨ ਦੇ ਮਹਾਕਾਲ ਮੰਦਰ 'ਚ ਅੱਗ ਲੱਗਣ ਕਾਰਨ 14 ਲੋਕ ਝੁਲਸ ਗਏ ਸਨ। ਇਸ ਮਾਮਲੇ ਵਿੱਚ ਤਿੰਨ ਮੈਂਬਰੀ ਮੈਜਿਸਟ੍ਰੇਟ ਜਾਂਚ ਬਿਠਾਈ ਗਈ ਸੀ। ਹੁਣ ਇਸ ਘਟਨਾ ਦੀ ਮੁੱਢਲੀ ਜਾਂਚ ਰਿਪੋਰਟ ਸਾਹਮਣੇ ਆ ਗਈ ਹੈ। ਜਾਂਚ ਰਿਪੋਰਟ ਵਿੱਚ ਕੁੱਲ ਪੰਜ ਲੋਕਾਂ ਨੂੰ ਦੋਸ਼ੀ ਪਾਇਆ ਗਿਆ ਹੈ। ਇਹ ਸਾਰੇ ਲੋਕ ਸਰਕਾਰੀ ਅਤੇ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਦੱਸੇ ਜਾਂਦੇ ਹਨ। ਫਿਲਹਾਲ ਜਾਂਚ ਜਾਰੀ ਹੈ ਅਤੇ ਜ਼ਖਮੀਆਂ ਦੇ ਬਿਆਨਾਂ ਤੋਂ ਬਾਅਦ ਹੋਰ ਮੁਲਜ਼ਮਾਂ ਦੇ ਨਾਂ ਸਾਹਮਣੇ ਆਉਣਗੇ। ਦੱਸ ਦੇਈਏ ਕਿ ਹੋਲੀ ਵਾਲੇ ਦਿਨ ਸ਼ਾਮ 5:50 ਵਜੇ ਭਸਮ ਆਰਤੀ ਦੌਰਾਨ ਪ੍ਰਸਿੱਧ ਮੰਦਰ ਦੇ ਪਾਵਨ ਅਸਥਾਨ 'ਚ ਅੱਗ ਲੱਗ ਗਈ ਸੀ।

ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ

ਨਵੀਂ ਦਿੱਲੀ, 29 ਮਾਰਚ (ਪੋਸਟ ਬਿਊਰੋ) : ਰਾਜਧਾਨੀ ਦਿੱਲੀ ਤੋਂ ਇੱਕ ਵਾਰ ਫਿਰ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਕਿਰਾਏਦਾਰ ਨੇ 3 ਸਾਲ ਦੀ ਮਾਸੂਮ ਬੱਚੀ ਨਾਲ ਦੁਸ਼ਕਰਮ ਕੀਤਾ ਹੈ, ਜਿਸ ਤੋਂ ਬਾਅਦ ਬੱਚੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਹਰ ਕੋਈ ਹੈਰਾਨ ਹੈ। ਦੇਰ ਰਾਤ ਕਰੀਬ 30 ਥਾਵਾਂ ’ਤੇ ਛਾਪੇਮਾਰੀ ਕਰ ਕੇ ਪੁਲਸ ਨੇ 27 ਸਾਲਾ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ

ਮੁੰਬਈ, 28 ਮਾਰਚ (ਪੋਸਟ ਬਿਊਰੋ): ਬਾਲੀਵੁੱਡ ਅਦਾਕਾਰ ਗੋਵਿੰਦਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸਿ਼ਦੇ ਦੀ ਅਗਵਾਈ ਵਾਲੀ ਸਿ਼ਵ ਸੈਨਾ ਵਿਚ ਸ਼ਾਮਿਲ ਹੋ ਗਏ ਹਨ। ਉਹ ਵੀਰਵਾਰ ਨੂੰ ਸ਼ਾਮ ਕਰੀਬ 5 ਵਜੇ ਮੁੱਖ ਮੰਤਰੀ ਸਿ਼ੰਦੇ ਨਾਲ ਮੁੰਬਈ ਸਥਿਤ ਸਿ਼ਵ ਸੈਨਾ ਦਫ਼ਤਰ ਪਹੁੰਚੇ ਤੇ ਕੁਝ ਸਮੇਂ ਬਾਅਦ ਉਹ ਪਾਰਟੀ ਵਿਚ ਸ਼ਾਮਲ ਹੋ ਗਏ।
ਸਿ਼ਵ ਸੈਨਾ 'ਚ ਸ਼ਾਮਲ ਹੋਣ ਤੋਂ ਬਾਅਦ ਗੋਵਿੰਦਾ ਨੇ ਕਿਹਾ- ਮੈਂ 2004 ਤੋਂ 2009 ਤੱਕ ਰਾਜਨੀਤੀ 'ਚ ਸੀ। ਇਹ ਇਤਫ਼ਾਕ ਹੈ ਕਿ 14 ਸਾਲਾਂ ਬਾਅਦ ਮੈਂ ਮੁੜ ਸਿਆਸਤ ਵਿੱਚ ਆਇਆ ਹਾਂ। ਮੇਰੇ 'ਤੇ ਜੋ ਭਰੋਸਾ ਰੱਖਿਆ ਗਿਆ ਹੈ, ਉਸ 'ਤੇ ਪੂਰਾ ਉਤਰਾਂਗਾ।
ਦੇਰ ਸ਼ਾਮ ਪਾਰਟੀ ਨੇ ਲੋਕ 

 
ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ ਜੋਸ਼ 'ਚ ਲਾੜੇ ਨੂੰ ਕਾਰ 'ਤੇ ਸਟੰਟ ਕਰਨਾ ਪੈ ਗਿਆ ਭਾਰੀ, ਪੁਲਿਸ ਨੇ ਲਿਆ ਹਿਰਾਸਤ ਵਿਚ ਪਾਕਿਸਤਾਨ 'ਚ ਦਿਲੀਪ ਕੁਮਾਰ ਦਾ ਜੱਦੀ ਘਰ ਖਸਤਾ ਹਾਲਤ ਵਿਚ, ਭਾਰੀ ਮੀਂਹ ਕਾਰਨ ਨੁਕਸਾਨਿਆ ਗਿਆ ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣਾ ਚਾਹੁੰਦੇ ਹਨ, ਇਹ ਵੋਟ ਬੈਂਕ ਦੀ ਰਾਜਨੀਤੀ ਹੈ, ਸੀਏਏ `ਤੇ ਬੋਲੇ ਕੇਜਰੀਵਾਲ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਸੀਨੀਅਰ ਨੇਤਾ ਦਾਜੀ ਸਾਹਿਬ ਦਾ ਹਾਲ-ਚਾਲ ਪੁੱਛਿਆ ਚੋਣ ਬਾਂਡ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਐੱਸ.ਬੀ.ਆਈ. ਨੂੰ 12 ਮਾਰਚ ਤੱਕ ਆਂਕੜੇ ਦੇਣ ਲਈ ਕਿਹਾ ਗਾਜ਼ੀਪੁਰ 'ਚ ਬਰਾਤ ਵਾਲੀ ਭਰੀ ਬੱਸ 'ਤੇ ਡਿੱਗੀਆਂ ਹਾਈਟੈਂਸ਼ਨ ਬਿਜਲੀ ਦੀ ਤਾਰ, ਕਈਆਂ ਦਾ ਮਾਰੇ ਜਾਣ ਦਾ ਸ਼ੱਕ ਉੱਤਰ ਪ੍ਰਦੇਸ਼ ਵਿਚ ਭਾਜਪਾ ਆਗੂ ਪ੍ਰਮੋਦ ਯਾਦਵ ਦਾ ਕਤਲ ਛੱਤੀਸਗੜ੍ਹ ਦੇ ਬੀਜਾਪੁਰ ਜਿ਼ਲ੍ਹੇ ਦੇ ਸਕੂਲ ਵਿੱਚ ਅੱਗ ਲੱਗਣ ਕਾਰਨ ਚਾਰ ਸਾਲਾ ਬੱਚੀ ਦੀ ਮੌਤ ਨਵ-ਵਿਆਹੇ ਜੋੜੇ ਸਮੇਤ ਸੜਕ ਹਾਦਸੇ 'ਚ ਮਾਂ, ਪਿਤਾ ਅਤੇ ਭਰਾ ਦੀ ਮੌਤ ਪਤੀ ਨੇ ਵਿਆਹ ਦੀ ਵਰ੍ਹੇਗੰਢ 'ਤੇ ਗਿਫ਼ਟ ਨਾ ਦਿੱਤਾ ਤਾਂ ਪਤਨੀ ਨੇ ਚਾਕੂ ਨਾਲ ਕੀਤਾ ਹਮਲਾ ਡਰਾਈ ਆਈਸ ਖਾਂਦੇ ਹੀ 5 ਜਣਿਆਂ ਦੀ ਸਿਹਤ ਵਿਗੜੀ, ਰੈਸਟੋਰੈਂਟ ਦਾ ਮੈਨੇਜਰ ਗ੍ਰਿਫ਼ਤਾਰ ਦਿੱਲੀ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ: ਈਡੀ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਏਆਈ, ਖੇਤੀਬਾੜੀ ਅਤੇ ਸਿਹਤ ਖੇਤਰਾਂ ਵਿੱਚ ਨਵੀਨਤਾ 'ਤੇ ਕੀਤੀ ਚਰਚਾ ਤੰਬਾਕੂ ਕੰਪਨੀ 'ਤੇ ਹੋਈ ਛਾਪੇਮਾਰੀ, 100 ਕਰੋੜ ਰੁਪਏ ਦੀਆਂ ਕਾਰਾਂ ਮਿਲੀਆਂ, 5 ਕਰੋੜ ਦੀ ਨਕਦੀ, 100 ਕਰੋੜ ਦੀ ਟੈਕਸ ਚੋਰੀ ਫੜ੍ਹੀ ਮਹਾਰਾਸ਼ਟਰ ਵਿੱਚ ਇੰਡੀਆ ਗਠਜੋੜ ਦੀ ਹੋਈ ਸੀਟ ਸ਼ੇਅਰਿੰਗ: 48 ਲੋਕਸਭਾ ਸੀਟਾਂ ਵਿਚੋਂ, ਸਿ਼ਵ ਸੈਨਾ 20 'ਤੇ, ਕਾਂਗਰਸ 18 'ਤੇ ਅਤੇ ਐੱਨਸੀਪੀ ਦੀਆਂ ਹੋਣਗੀਆਂ 10 ਸੀਟਾਂ