Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼

ਨਵੀਂ ਦਿੱਲੀ, 25 ਅਪ੍ਰੈਲ (ਪੋਸਟ ਬਿਊਰੋ): ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਣਾਂ 'ਤੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸਿ਼ਕਾਇਤਾਂ 'ਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਤਹਿਤ ਜਾਰੀ ਕੀਤਾ ਗਿਆ ਹੈ।
ਚੋਣ ਕਮਿਸ਼ਨ ਦੇ ਚੋਣ ਪੈਨਲ ਨੇ ਇਹ ਨੋਟਿਸ ਕਾਂਗਰਸ ਅਤੇ ਭਾਜਪਾ ਵੱਲੋਂ ਇੱਕ-ਦੂਜੇ ਖਿਲਾਫ਼ ਕੀਤੀਆਂ ਸਿ਼ਕਾਇਤਾਂ ਦੇ ਆਧਾਰ ’ਤੇ ਜਾਰੀ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਬਜਾਏ ਪਾਰਟੀ ਪ੍ਰਧਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਭਾਜ

ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ

ਈਟਾਨਗਰ, 25 ਅਪ੍ਰੈਲ (ਪੋਸਟ ਬਿਊਰੋ): ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ 'ਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ ਹੈ। ਚੀਨ ਦੀ ਸਰਹੱਦ ਨਾਲ ਲੱਗਦੇ ਦਿਬਾਂਗ ਘਾਟੀ ਜਿ਼ਲ੍ਹੇ ਨੂੰ ਪੂਰੇ ਦੇਸ਼ ਤੋਂ ਕੱਟ ਦਿੱਤਾ ਗਿਆ ਸੀ। ਦਿਬਾਂਗ ਵੈਲੀ ਜਿ਼ਲ੍ਹਾ ਪ੍ਰਸ਼ਾਸਨ ਮੁਤਾਬਕ ਬੁੱਧਵਾਰ ਨੂੰ ਹਾਈਵੇਅ 'ਤੇ ਢਿੱਗਾਂ ਡਿੱਗ ਗਈਆਂ। ਅਧਿਕਾਰੀਆਂ ਮੁਤਾਬਕ ਲੈਂਡ ਸਲਾਈਡ ਦੇ ਢਹਿ-ਢੇਰੀ ਹਿੱਸੇ ਨੂੰ ਬਣਾਉਣ 'ਚ ਘੱਟੋ-ਘੱਟ 3 ਦਿਨ ਲੱਗਣਗੇ।ਅਧਿਕਾਰੀਆਂ ਨੇ ਕਿਹਾ ਹੈ ਕਿ ਦਿਬਾਂਗ ਘਾਟੀ 'ਚ ਕਈ ਦਿਨਾਂ

ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼

ਨਵੀਂ ਦਿੱਲੀ, 25 ਅਪ੍ਰੈਲ (ਪੋਸਟ ਬਿਊਰੋ): ਜੈਸਲਮੇਰ ਦੇ ਪਿਥਲਾ-ਜਾਜਿਆ ਪਿੰਡ ਵਿੱਚ ਵੀਰਵਾਰ ਸਵੇਰੇ ਇੱਕ ਮਨੁੱਖ ਰਹਿਤ ਟੋਹੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ `ਤੇ ਹਵਾਈ ਫੌਜ ਦੇ ਅਧਿਕਾਰੀ ਅਤੇ ਪੁਲਿਸ ਮੌਕੇ `ਤੇ ਪਹੁੰਚ ਗਏ। ਇਸ ਜਹਾਜ਼ ਦੀ ਵਰਤੋਂ ਅਸਮਾਨ `ਚ ਜਾਸੂਸੀ ਗਤੀਵਿਧੀਆਂ `ਤੇ ਨਜ਼ਰ ਰੱਖਣ ਲਈ ਕੀਤੀ ਜਾਂਦੀ

ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ

ਪਟਨਾ, 25 ਅਪ੍ਰੈਲ (ਪੋਸਟ ਬਿਊਰੋ): ਬਿਹਾਰ ਰਾਜਧਾਨੀ ਪਟਨਾ `ਚ ਜੰਕਸ਼ਨ ਸਾਹਮਣੇ ਸਥਿਤ ਬਹੁ-ਮੰਜਿ਼ਲਾ ਪਾਲ ਹੋਟਲ `ਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਸਵੇਰੇ ਸਾਢੇ 10 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਕਰੀਬ ਅੱਧੇ ਘੰਟੇ ਵਿੱਚ ਪੂਰੀ ਇਮਾਰਤ ਅੱਗ ਵਿਚ ਘਿਰ ਗਈ। ਅੱਗ ਹੋਟਲ ਦੇ ਨਾਲ ਲੱਗਦੀ ਇਮਾਰਤ ਤੱਕ ਵੀ ਪਹੁੰਚ ਗਈ।
ਬਿਲਡਿੰਗ ਦੇ ਸਾਹਮਣੇ ਸਥਿਤ ਪੁਲ `ਤੇ ਭਾਰੀ ਜਾਮ ਲੱਗ ਗਿਆ ਹੈ ਅਤੇ ਸਟੇਸ਼ਨ ਰੋਡ ਵੀ ਪੂਰੀ ਤਰ੍ਹਾਂ ਜਾਮ ਹੈ। ਇਸ ਦੌਰਾਨ ਕੁੱਲ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। 19 ਲੋਕ ਬੁਰੀ ਤਰ੍ਹਾਂ ਝੁਲਸ ਗ

 
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਰਾਮਦੇਵ ਨੇ ਸੁਪਰੀਮ ਕੋਰਟ 'ਚ ਮੰਗੀ ਮੁਆਫੀ ਦਿੱਲੀ ਸ਼ਰਾਬ ਨੀਤੀ ਕੇਸ ਵਿਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜੇ ਕੇਜਰੀਵਾਲ, ਬੈਰਕ 'ਚ ਇਕੱਲੇ ਰਹਿਣਗੇ ਤੱਟੀ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ, ਘਰਾਂ ਅਤੇ ਸੜਕਾਂ 'ਤੇ ਭਰਿਆ ਪਾਣੀ ਦਿੱਲੀ ਜਲ ਬੋਰਡ ਘੁਟਾਲੇ 'ਚ ਈਡੀ ਦੀ ਚਾਰਜਸ਼ੀਟ ਵਿਚ ਜਗਦੀਸ਼ ਅਰੋੜਾ ਤੇ ਅਨਿਲ ਅਗਰਵਾਲ ਨੂੰ ਬਣਾਇਆ ਮੁਲਜ਼ਮ ਪਹਿਲਾਂ ਕੀਤਾ ਮਤਰੇਈ ਧੀ ਕਤਲ, ਬੇਟੇ ਨੂੰ ਕੀਤਾ ਜ਼ਖਮੀ, ਖੁਦ ‘ਤੇ ਵੀ ਕੀਤਾ ਹਮਲਾ, ਗ੍ਰਿਫਤਾਰ ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ