Welcome to Canadian Punjabi Post
Follow us on

28

March 2024
 
ਭਾਰਤ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ

ਮੁੰਬਈ, 28 ਮਾਰਚ (ਪੋਸਟ ਬਿਊਰੋ): ਬਾਲੀਵੁੱਡ ਅਦਾਕਾਰ ਗੋਵਿੰਦਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸਿ਼ਦੇ ਦੀ ਅਗਵਾਈ ਵਾਲੀ ਸਿ਼ਵ ਸੈਨਾ ਵਿਚ ਸ਼ਾਮਿਲ ਹੋ ਗਏ ਹਨ। ਉਹ ਵੀਰਵਾਰ ਨੂੰ ਸ਼ਾਮ ਕਰੀਬ 5 ਵਜੇ ਮੁੱਖ ਮੰਤਰੀ ਸਿ਼ੰਦੇ ਨਾਲ ਮੁੰਬਈ ਸਥਿਤ ਸਿ਼ਵ ਸੈਨਾ ਦਫ਼ਤਰ ਪਹੁੰਚੇ ਤੇ ਕੁਝ ਸਮੇਂ ਬਾਅਦ ਉਹ ਪਾਰਟੀ ਵਿਚ ਸ਼ਾਮਲ ਹੋ ਗਏ।
ਸਿ਼ਵ ਸੈਨਾ 'ਚ ਸ਼ਾਮਲ ਹੋਣ ਤੋਂ ਬਾਅਦ ਗੋਵਿੰਦਾ ਨੇ ਕਿਹਾ- ਮੈਂ 2004 ਤੋਂ 2009 ਤੱਕ ਰਾਜਨੀਤੀ 'ਚ ਸੀ। ਇਹ ਇਤਫ਼ਾਕ ਹੈ ਕਿ 14 ਸਾਲਾਂ ਬਾਅਦ ਮੈਂ ਮੁੜ ਸਿਆਸਤ ਵਿੱਚ ਆਇਆ ਹਾਂ। ਮੇਰੇ 'ਤੇ ਜੋ ਭਰੋਸਾ ਰੱਖਿਆ ਗਿਆ ਹੈ, ਉਸ 'ਤੇ ਪੂਰਾ ਉਤਰਾਂਗਾ।
ਦੇਰ ਸ਼ਾਮ ਪਾਰਟੀ ਨੇ ਲੋਕ 

ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ

ਨਵੀਂ ਦਿੱਲੀ, 28 ਮਾਰਚ (ਪੋਸਟ ਬਿਊਰੋ): ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਅਗਨੀਵੀਰ ਭਰਤੀ ਯੋਜਨਾ 'ਚ ਬਦਲਾ

ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ

ਨਵੀ ਦਿੱਲੀ, 28 ਮਾਰਚ (ਪੋਸਟ ਬਿਊਰੋ): ਹਰਿਆਣਾ ਦੀ ਰਹਿਣ ਵਾਲੀ ਦੇਸ਼ ਦੀ ਸਭ ਤੋਂ ਅਮੀਰ ਮਹਿਲਾ ਸਾਵਿਤਰੀ ਜਿੰਦਲ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਭੇਟ ਕੀਤਾ। ਸਾਵਿਤਰੀ ਦੇ ਨਾਲ ਸਾਬਕਾ ਮੇਅਰ ਸ਼ਕੁੰਤਲਾ ਰਾਜਲੀਵਾਲਾ, ਸੀਮਾ ਜਿੰਦਲ, ਜਗਦੀਸ਼ ਜਿੰਦਲ, ਸਾਬਕਾ ਜਿ਼ਲ੍ਹਾ ਪ੍ਰਧਾਨ ਵੇਦ ਰਾਵਲ ਸਮੇਤ ਕਈ ਕਾਂਗਰਸੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਾਂਗਰਸ ਦੀ ਮੁੱਢਲੀ ਮੈਂਬਰਸਿ਼ਪ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਉਨ੍ਹਾਂ ਨੇ ਬੀਤੇ ਬੁੱਧਵਾਰ ਜਿੰਦਲ ਹਾਊਸ ਵਿਖੇ ਵਰਕਰਾਂ ਨਾਲ ਗੱਲਬਾਤ

ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ

ਨਵੀਂ ਦਿੱਲੀ, 21 ਮਾਰਚ (ਪੋਸਟ ਬਿਊਰੋ): ਪਤੰਜਲੀ ਆਯੁਰਵੇਦ ਦੀ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਨੂੰ ਲੈ ਕੇ ਸੁਪਰੀਮ ਕੋਰਟ 'ਚ ਚੱਲ ਰਹੇ ਮਾਮਲੇ 'ਚ ਕੰਪਨੀ ਨੇ ਹੁਣ ਆਪਣੀ ਗਲਤੀ ਲਈ ਮੁਆਫ਼ੀ ਮੰਗ ਲਈ ਹੈ। ਪਤੰਜਲੀ ਆਯੁਰਵੇਦ ਅਤੇ ਇਸਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹਕੁੰਨ ਅਤੇ ਧੋਖੇਬਾਜ਼ ਦਵਾਈਆਂ ਦੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨ੍ਹਾਂ ਸ਼ਰਤ ਮੁਆਫੀ ਮੰਗੀ ਹੈ।
ਅਦਾਲਤ ਨੇ ਸਵਾਮੀ ਰਾਮਦੇਵ (ਪਤੰਜ

 
ਪਾਕਿਸਤਾਨ 'ਚ ਦਿਲੀਪ ਕੁਮਾਰ ਦਾ ਜੱਦੀ ਘਰ ਖਸਤਾ ਹਾਲਤ ਵਿਚ, ਭਾਰੀ ਮੀਂਹ ਕਾਰਨ ਨੁਕਸਾਨਿਆ ਗਿਆ ਪਾਕਿਸਤਾਨੀਆਂ ਨੂੰ ਭਾਰਤ 'ਚ ਵਸਾਉਣਾ ਚਾਹੁੰਦੇ ਹਨ, ਇਹ ਵੋਟ ਬੈਂਕ ਦੀ ਰਾਜਨੀਤੀ ਹੈ, ਸੀਏਏ `ਤੇ ਬੋਲੇ ਕੇਜਰੀਵਾਲ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਸੀਨੀਅਰ ਨੇਤਾ ਦਾਜੀ ਸਾਹਿਬ ਦਾ ਹਾਲ-ਚਾਲ ਪੁੱਛਿਆ ਚੋਣ ਬਾਂਡ 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, ਐੱਸ.ਬੀ.ਆਈ. ਨੂੰ 12 ਮਾਰਚ ਤੱਕ ਆਂਕੜੇ ਦੇਣ ਲਈ ਕਿਹਾ ਗਾਜ਼ੀਪੁਰ 'ਚ ਬਰਾਤ ਵਾਲੀ ਭਰੀ ਬੱਸ 'ਤੇ ਡਿੱਗੀਆਂ ਹਾਈਟੈਂਸ਼ਨ ਬਿਜਲੀ ਦੀ ਤਾਰ, ਕਈਆਂ ਦਾ ਮਾਰੇ ਜਾਣ ਦਾ ਸ਼ੱਕ ਉੱਤਰ ਪ੍ਰਦੇਸ਼ ਵਿਚ ਭਾਜਪਾ ਆਗੂ ਪ੍ਰਮੋਦ ਯਾਦਵ ਦਾ ਕਤਲ ਛੱਤੀਸਗੜ੍ਹ ਦੇ ਬੀਜਾਪੁਰ ਜਿ਼ਲ੍ਹੇ ਦੇ ਸਕੂਲ ਵਿੱਚ ਅੱਗ ਲੱਗਣ ਕਾਰਨ ਚਾਰ ਸਾਲਾ ਬੱਚੀ ਦੀ ਮੌਤ ਨਵ-ਵਿਆਹੇ ਜੋੜੇ ਸਮੇਤ ਸੜਕ ਹਾਦਸੇ 'ਚ ਮਾਂ, ਪਿਤਾ ਅਤੇ ਭਰਾ ਦੀ ਮੌਤ ਪਤੀ ਨੇ ਵਿਆਹ ਦੀ ਵਰ੍ਹੇਗੰਢ 'ਤੇ ਗਿਫ਼ਟ ਨਾ ਦਿੱਤਾ ਤਾਂ ਪਤਨੀ ਨੇ ਚਾਕੂ ਨਾਲ ਕੀਤਾ ਹਮਲਾ ਡਰਾਈ ਆਈਸ ਖਾਂਦੇ ਹੀ 5 ਜਣਿਆਂ ਦੀ ਸਿਹਤ ਵਿਗੜੀ, ਰੈਸਟੋਰੈਂਟ ਦਾ ਮੈਨੇਜਰ ਗ੍ਰਿਫ਼ਤਾਰ ਦਿੱਲੀ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਐਲਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ: ਈਡੀ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਏਆਈ, ਖੇਤੀਬਾੜੀ ਅਤੇ ਸਿਹਤ ਖੇਤਰਾਂ ਵਿੱਚ ਨਵੀਨਤਾ 'ਤੇ ਕੀਤੀ ਚਰਚਾ ਤੰਬਾਕੂ ਕੰਪਨੀ 'ਤੇ ਹੋਈ ਛਾਪੇਮਾਰੀ, 100 ਕਰੋੜ ਰੁਪਏ ਦੀਆਂ ਕਾਰਾਂ ਮਿਲੀਆਂ, 5 ਕਰੋੜ ਦੀ ਨਕਦੀ, 100 ਕਰੋੜ ਦੀ ਟੈਕਸ ਚੋਰੀ ਫੜ੍ਹੀ ਮਹਾਰਾਸ਼ਟਰ ਵਿੱਚ ਇੰਡੀਆ ਗਠਜੋੜ ਦੀ ਹੋਈ ਸੀਟ ਸ਼ੇਅਰਿੰਗ: 48 ਲੋਕਸਭਾ ਸੀਟਾਂ ਵਿਚੋਂ, ਸਿ਼ਵ ਸੈਨਾ 20 'ਤੇ, ਕਾਂਗਰਸ 18 'ਤੇ ਅਤੇ ਐੱਨਸੀਪੀ ਦੀਆਂ ਹੋਣਗੀਆਂ 10 ਸੀਟਾਂ ਪਿਟ ਬਲਦ ਨੇ 10 ਸਾਲਾ ਬੱਚੀ 'ਤੇ ਕੀਤਾ ਹਮਲਾ, ਚਿਹਰੇ ਅਤੇ ਪੇਟ ਦੀ ਹਸਪਤਾਲ ਵਿੱਚ 3 ਘੰਟੇ ਤੱਕ ਚੱਲੀ ਸਰਜਰੀ ਅਮਰਾਵਤੀ ਦੀ ਸੰਸਦ ਮੈਂਬਰ ਨਵਨੀਤ ਕੌਰ ਰਾਣਾ 'ਤੇ ਜਾਅਲੀ ਦਸਤਾਵੇਜ਼ ਦੇ ਕੇ ਜਾਤੀ ਸਰਟੀਫਿਕੇਟ ਬਣਾਉਣ ਦਾ ਦੋਸ਼ ਸੁਪਰੀਮ ਕੋਰਟ ਨੇ ਰਾਜਸਥਾਨ ਹਾਈਕੋਰਟ ਦਾ ਫੈਸਲਾ ਰੱਖਿਆ ਬਰਕਰਾਰ, 2 ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਸਰਕਾਰੀ ਨੌਕਰੀ