Welcome to Canadian Punjabi Post
Follow us on

14

May 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ
ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸਾਬਕਾ ਸੂਬਾ ਪ੍ਰਧਾਨ ਰਾਜੀਵ ਕੁਮਾਰ ਲਵਲੀ ਆਪ ਵਿੱਚ ਸ਼ਾਮਿਲ

-ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪਾਰਟੀ ਚ ਸ਼ਾਮਿਲ
ਲੁਧਿਆਣਾ, 14 ਮਈ (ਗਿਆਨ ਸਿੰਘ): ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਮਜਬੂਤੀ ਪ੍ਰਦਾਨ ਕਰਦਿਆਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਸਾਬਕਾ ਪੰਜਾਬ ਪ੍ਰਧਾਨ ਤੇ ਉੱਘੇ ਸਮਾਜਸੇਵੀ
ਰਾਜੀਵ ਕੁਮਾਰ ਲਵਲੀ ਅੱ

ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬ

ਚੰਡੀਗੜ੍ਹ, 13 ਮਈ (ਪੋਸਟ ਬਿਊਰੋ): ਮਹਿਲਾ ਕਮਿਸ਼ਨ ਨੇ ਪੰਜਾਬ ਦੇ ਜਲੰਧਰ ਤੋਂ ਕਾਂਗਰਸ ਵੱਲੋਂ ਉਮੀਦਵਾਰ ਐਲਾਨੇ ਗਏ ਚਰਨਜੀਤ ਸਿੰਘ ਚੰਨੀ ਦਾ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਛੂਹਣ ਦਾ ਨੋਟਿਸ ਲਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਚੇਅਰਪਰਸਨ ਬੀਬੀ ਜਗੀਰ ਕੌਰ ਨਾਲ ਕਥਿਤ ਅਸ਼ਲੀਲ ਵਿਵਹਾਰ ਨੂੰ ਗੰਭੀਰਤਾ ਨਾਲ ਲਿਆ ਹੈ।
ਮਾਮਲੇ ਦੀ ਸਟੇਟਸ ਰਿਪੋਰਟ ਪੰਜਾਬ ਦੇ ਡੀਜੀਪੀ ਤੋਂ ਭਲ

ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ 314ਵਾਂ ਇਤਿਹਾਸਿਕ ਫਤਿਹ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਰਵਾਨਾ

ਮੁੱਲਾਂਪੁਰ ਦਾਖਾ, 13 ਮਈ (ਗਿਆਨ ਸਿੰਘ): ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ 314ਵਾਂ ਇਤਿਹਾਸਿਕ ਫਤਿਹ ਮਾਰਚ ਸਰਹਿੰਦ ਫਤਿਹ ਦਿਵਸ ਦੇ ਦਿਹਾੜੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿੱਚ ਪ੍ਰਧਾਨ ਅੰਤਰਰਾਸ਼ਟਰੀ ਫਾਊਂਡੇਸ਼ਨ ਕ੍ਰਿਸ਼ਨ ਕੁਮਾਰ ਬਾਵਾ ਦੀ ਦੇਖਰੇਖ ਹੇਠ ਖਾਲਸਾਈ ਝੰਡੇ, ਹਾਥੀ, ਘੋੜੇ, ਬੈਂਡ-ਵਾਜੇ, ਗੱਤਕਾ ਦੇ ਜੌਹਰ ਦਿਖਾਉਂਦਾ ਹੋਇਆ ਲੋਕ ਸਭਾ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੁਪਤਨੀ ਅੰਮ੍ਰਿਤਾ ਵੜਿੰਗ, ਜੱਥੇਦਾਰ ਰਣਜੀਤ ਸਿੰਘ

ਪੰਜ ਤੱਤਾਂ `ਚ ਵਿਲੀਨ ਹੋਏ ਸੁਰਜੀਤ ਪਾਤਰ, ਮੁੱਖ ਮੰਤਰੀ ਭਗਵੰਤ ਮਾਨ ਵੀ ਹੋਏ ਅੰਤਿਮ ਸਸਕਾਰ `ਚ ਸ਼ਾਮਿਲ

ਚੰਡੀਗੜ੍ਹ, 13 ਮਈ (ਪੋਸਟ ਬਿਊਰੋ): ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ `ਚ ਪਹੁੰਚੇ ਲੋਕਾਂ ਨੇ ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ।
ਸੁਰਜੀਤ ਪਾਤਰ ਦੇ ਅੰਤਿਮ ਸਸਕਾ

 
ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ