Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ

ਫਗਵਾੜਾ, 22 ਅਪ੍ਰੈਲ (ਗਿਆਨ ਸਿੰਘ): ਸਕੇਪ ਸਾਹਿਤਕ ਸੰਸਥਾ (ਰਜਿ:) ਵਲੋਂ ਪਰਵਿੰਦਰਜੀਤ ਸਿੰਘ ਪ੍ਰਧਾਨ ਦੀ ਅਗਵਾਈ ‘ਚ ਕੈਨੇਡਾ ਵਸਦੇ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਦਾ ਆਯੋਜਿਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪਰਵਿੰਦਰਜੀਤ ਸਿੰਘ, ਪਿ੍ਰੰਸੀਪਲ ਗੁਰਮੀਤ ਸਿੰਘ ਪਲਾਹੀ ਅਤੇ ਕਵੀ ਅਮਰੀਕ ਪਲਾਹੀ ਨੇ ਕੀਤੀ। ਰੂ-ਬ-ਰੂ ਦਰਮਿਆਨ ਅਮਰੀਕ ਪਲਾਹੀ ਨੇ ਮਾਂ-ਬੋਲੀ ਪੰਜਾਬੀ, ਕੱਚਸੱਚ, ਕਵਿਤਾ ਦੇ ਰੂਬਰੂ, ਕਵਿਤਾਵਾਂ ਸਮੇਤ ਲਗਭਗ ਇਕ ਦਰਜਨ ਦੇ ਕਰੀਬ ਕਵਿਤਾਵਾਂ ਸੁਣਾਈਆਂ। ਮਾਂਬੋਲੀ ਅੰਮਿ੍ਰਤ ਦਾਤ ਹੈ, ਮੈਂ ਟੁੱਟ ਗਏ ਸ਼ੀਸ਼ੇ ਦਾ ਕੱਚਸੱਚ ਹਾਂ, ਕਵਿਤਾ ਕਵੀ ਦੇ ਟੁੱਟ ਭੱਜ ਦੀ ਭੂਰਾ ਚੂਰਾ ਨਹੀਂ ਹੁੰਦੀ, ਸੜ

ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ

ਫਿਰੋਜ਼ਪੁਰ, 22 ਅਪ੍ਰੈਲ (ਗਿਆਨ ਸਿੰਘ ) ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ 6907 ਆਫ 2009 ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਜ਼ੀਰਾ ਰੋਡ ਅਤੇ ਕੁੱਲਗੜੀ ਵਿਖੇ ਵੱਖ ਵੱਖ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 07 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।
ਜਿ਼ਲ੍ਹਾ ਟ੍ਰੈਫਿਕ ਇੰਚਾਰਜ ਐਸ.ਆਈ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ 

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

-1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 29 ਲੱਖ 88 ਹਜ਼ਾਰ ਦੀ ਵਜੀਫਾ ਰਾਸ਼ੀ
ਅੰਮਿ੍ਰਤਸਰ, 22 ਅਪ੍ਰੈਲ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨ

ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ

ਅੰਮਿ੍ਰਤਸਰ, 21 ਅਪ੍ਰੈਲ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮਿ੍ਰਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਦਰਜ ਕੀਤੇ ਪਰਚੇ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

 
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ