Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

-ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ
-ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ
-ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ, ਡੀ.ਸੀਜ਼ ਨੂੰ ਦਿਨ-ਰਾਤ ਕੰਮ ਲਈ ਦਿੱਤੇ ਨਿਰਦੇਸ਼: ਅਨੁਰਾਗ ਵਰਮਾ
ਚੰਡੀਗੜ੍ਹ, 26 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟਿ੍ਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟਿ੍ਰਕ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

-ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਆਪਸੀ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ
ਚੰਡੀਗੜ੍ਹ/ਅੰਮ੍ਰਿਤਸਰ, 26 ਅਪ੍ਰੈਲ (ਗਿਆਨ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।
ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ

-ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੰਨ ਹਾਊਸ ਤੋਂ ਚੋਰੀ ਕੀਤੀ ਡਬਲ ਬੈਰਲ ਰਾਈਫਲ ਸਮੇਤ ਚਾਰ ਹਥਿਆਰ ਕੀਤੇ ਬਰਾਮਦ
-ਗਿ੍ਰਫ਼ਤਾਰ ਕੀਤੇ ਵਿਅਕਤੀਆਂ ਵਿੱਚ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭਜਾਉਣ ਵਾਲੇ ਤਿੰਨ ਵਿਅਕਤੀ ਸ਼ਾਮਲ: ਏਆਈਜੀ ਸੰਦੀਪ ਗੋਇਲ
ਚੰਡੀਗੜ੍ਹ, 26 ਅਪ੍ਰੈਲ (ਗਿਆਨ ਸਿੰਘ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉ

ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪ੍ਰੈਲ (ਗਿਆਨ ਸਿੰਘ): ਲੋਕ ਸਭਾ ਚੋਣਾਂ ਵਿੱਚ 80 ਫ਼ੀਸਦੀ ਤੋਂ ਵਧੇਰੇ ਵੋਟ ਭੁਗਤਾਨ ਦੇ ਟੀਚੇ ਨੂੰ ਸਰ ਕਰਨ ਲਈ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਸਰਗਰਮੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਜ਼ਿਲੇ੍ਹ ਦੇ ਸਮੂਹ ਵੋਟਰ ਸਾਖਰਤਾ ਕਲੱਬਾਂ ਨੇ ਵੋਟ ਪਾਉਣ ਦੇ ਸੁਨੇਹੇ ਨਾਲ ਵੋਟਰ ਜਾਗਰੂਕਤਾ ਮੁਹਿੰਮ ਵਿਚ ਗਰਮਾਹਟ ਅਤੇ ਦਿਲਚਸਪੀ ਪੈਦਾ ਕਰ ਦਿੱਤੀ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਹਰ ਇੱਕ ਵਿਦਿਅਕ ਅਦਾਰੇ ਵਿਚ ਵੋ

 
ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ