Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ

-ਜਾਮਾ ਮਸਜਿਦ ਦੇ ਮੌਲਾਨਾ ਇਮਾਮ ਹਾਮਿਦ ਹੁਸੈਨ ਕਾਸਮੀ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਤਾ ਸਨਮਾਨ
ਅੰਮ੍ਰਿਤਸਰ, 11 ਅਪ੍ਰੈਲ (ਗਿਆਨ ਸਿੰਘ): ਅੰਮ੍ਰਿਤਸਰ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤੇ ਤਰਨਜੀਤ ਸਿੰਘ ਸੰਧੂ ਨੇ ਸਥਾਨਕ ਹਾਲ ਬਾਜ਼ਾਰ ਸਥਿਤ ਪ੍ਰਸਿੱਧ ਬੜੀ ਜਾਮਾ ਮਸਜਿਦ ਖੈਰੂਦੀਨ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਅਤੇ ਉਨ੍ਹਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ

ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ

-ਸਵੀਪ ਟੀਮ ਨੇ ਤਾਂਗਾ ਸ਼ੈਡ ਪਹੁੰਚ ਕੇ ਦੱਸੀ ਵੋਟ ਦੀ ਮਹੱਤਤਾ ਤੇ ਕਰਵਾਇਆ ਵੋਟਰ ਪ੍ਰਣ
ਫ਼ਰੀਦਕੋਟ, 11 ਅਪ੍ਰੈਲ (ਗਿਆਨ ਸਿੰਘ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ ਹੇਠ ਲੋਕ ਸਭਾ ਚੋਣਾਂ 2024 ਲਈ ਸਰਕਾਰੀ ਬ੍ਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਵੀਪ ਮੁਹਿੰਮ ਤਹਿਤ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਕੈਂਪਸ ਅੰਬੈਸਡਰ ਜੋਬਨ ਸਿੰਘ, ਸਾਗਰ ਸ਼ਰਮਾ, ਮਨਪ੍ਰੀਤ ਕੌਰ ਨੇ ਆਪਣੇ ਕਾਲਜ ਦੇ ਸਾਥੀਆਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਜਿੱਥੇ ਖੁਦ ਦੀ ਵੋਟ ਪਾਉਣੀ ਚਾਹੀਦੀ ਹੈ, ਉੱਥੇ ਦੂਜਿਆਂ ਨੂੰ ਵੋਟ ਦੇ ਅ

ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

-13 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜੱਥਾ
ਅੰਮ੍ਰਿਤਸਰ, 11 ਅਪ੍ਰੈਲ (ਗਿਆਨ ਸਿੰਘ): ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਕੁਲਵੰਤ ਸਿੰਘ ਮੰਨਣ ਨੂੰ ਸੌਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਅੰਤ੍ਰਿੰਗ ਮੈਂਬ

ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ

-ਬੈਰਾਗੀ, ਵੈਸ਼ਨਵ ਸਮਾਜ ਦੀ ਸੁਪਰੀਮ ਕਮੇਟੀ ਦੇ ਸਰਪ੍ਰਸਤ ਮਨੋਹਰ ਬੈਰਾਗੀ, ਸੁਆਮੀ, ਟਿਲਾਵਤ, ਪੁਜਾਰੀ, ਨਿਰੰਕਾਰ ਵੀ ਪਹੁੰਚੇ
ਸੁਖਵਿੰਦਰ ਸੁੱਖੀ, ਸਤਵਿੰਦਰ ਬਿੱਟੀ ਨੇ ਵਿਆਹ ਦੀਆਂ ਖੁਸ਼ੀਆਂ ਨੂੰ ਚਾਰ ਚੰਨ ਲਗਾਏ
ਲੁਧਿਆਣਾ, 8 ਅਪ੍ਰੈਲ (ਗਿਆਨ ਸਿੰਘ): ਸਮਾਜ ਦੇ ਸਭ ਵਰਗਾਂ ਵਿੱਚ ਵੱਖਰੀ ਪਹਿਚਾਣ ਤੇ ਸਤਿਕਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਜਿਨਾਂ ਨੇ ਧਾਰਮਿਕ, ਸਿਆਸੀ, ਸਮਾਜਿਕ ਅਤੇ ਸੱਭਿਆਚਾਰਕ ਖੇਤਰ ਵਿੱਚ ਜਗਦੇਵ ਸਿੰਘ ਜੱਸੋਵਾਲ ਦੀ ਉਂਗਲ ਫੜ ਕੇ ਜ਼ਿੰਮੇਵਾਰਾਨਾ ਰੋਲ ਅਦਾ ਕੀਤਾ ਹੈ ਅਤੇ ਕਰ ਰਹੇ ਹਨ। ਉਹਨਾਂ ਦੇ ਸਪੁੱਤਰ ਅਰਜਨ ਬਾਵਾ ਜਿਨਾਂ ਦੀ ਸ਼ਾਦੀ ਬੀਬੀ ਮਨਜੋਤ ਕੌਰ ਬਾਵਾ ਨਾਲ ਪੂਰਨ ਗੁਰ ਮਰਿਆਦਾ ਅਨੁਸਾਰ ਸੰਪੰਨ ਹੋਈ। ਇਸ ਸਮੇਂ ਹਰ ਵਰਗ ਦੇ ਅ

 
ਸ਼ਾਂਤੀ ਪੂਰਨ ਚੋਣਾਂ ਕਰਵਾਉਣ ਲਈ ਪੁਲਿਸ ਅਤੇ ਜਿ਼ਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ : ਜ਼ਿਲ੍ਹਾ ਚੋਣ ਅਫ਼ਸਰ ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਵਿਜੀਲੈਂਸ ਕਰਮਚਾਰੀਆਂ ਦੇ ਨਾਮ `ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਕਾਬੂ ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ ਪੰਜਾਬ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਉਹ ਹਰ ਮੁਮਕਿਨ ਕੋਸ਼ਿਸ਼ ਕਰਾਂਗਾ, ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ : ਤਰਨਜੀਤ ਸਿੰਘ ਸੰਧੂ ਪ੍ਰਸਿੱਧ ਗੀਤਕਾਰ ਗਾਇਕ ਗਿੱਲ ਰੌਂਤਾ ਜਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ : ਐਡਵੋਕੇਟ ਧਾਮੀ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਨੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ 'ਆਪ' ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਕਾਂਗਰਸ `ਚ ਹੋਏ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਤੇ ਹੋਰਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ