Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ

-ਸੀਨੀਅਰ ਸਿਟੀਜ਼ਨਾਂ ਲਈ ਲਗਾਇਆ ਮੈਡੀਕਲ ਜਾਂਚ ਕੈਂਪ
ਮੋਗਾ, 23 ਅਪ੍ਰੈਲ (ਗਿਆਨ ਸਿੰਘ): ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨਾਲ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਦਾ ਆਯੋਜਨ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ

-ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੇਦਿੱਤਾ ਸੰਦੇਸ਼ 'ਬੂਟੇ ਲਾਵਾਂਗੇ ਅਤੇ ਵੋਟ ਪਾਵਾਂਗੇ'
ਐਸ.ਏ.ਐਸ.ਨਗਰ, 23 ਅਪ੍ਰੈਲ (ਗਿਆਨ ਸਿੰਘ): ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵੋਟਰ ਜਾਗਰੂਕਤਾ `ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਤੇ ਹਰ ਟੀਚੇ ਦੀ ਪੂਰਤੀ ਲਈ ਵੱਧ ਚੜਕੇ ਯੋਗਦਾਨ ਪਾਇਆ ਜਾ ਰਿਹਾ ਹੈ। ਵਿਸ਼ਵ ਧਰਤ ਦਿਵਸ ਦੇ ਮੌਕੇ ਆਲਮੀ ਤਪਸ਼ ਨੂੰ ਘਟਾਉਣ ਦੇ ਯਤਨਾਂ ਤਹਿਤ ਕਾਲਜ ਕੈਂਪਸ ਵਿੱਚ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾ

ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ

-90 ਤੋਂ 100 ਸਾਲ ਉਮਰ ਵਰਗ ਵਿੱਚ ਹਨ 1221 ਵੋਟਰ
-85 ਤੋਂ 90 ਉਮਰ ਵਰਗ ਵਿੱਚ ਹਨ 3814 ਵੋਟਰ
ਫ਼ਰੀਦਕੋਟ, 23 ਅਪ੍ਰੈਲ (ਗਿਆਨ ਸਿੰਘ): ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਸਾਲ ਦੀ ਉਮਰ ਭੋਗ ਚੁੱਕੇ ਵੋਟਰਾਂ ਦੀ ਸਹੂਲਤ ਲਈ ਪੁਖਤਾ ਇੰਤਜ਼ਾਮ ਵਿੱਢੇ ਗਏ ਹਨ। ਵਿਕਲਾਂਗ ਅਤੇ 80 ਸਾਲ ਤੋਂ 90 ਉਮਰ ਵਰਗ ਦੇ ਲੋਕਾਂ ਲਈ ਵੀਹਲ ਚੇਅਰ, ਮੁਢਲੀ ਸਹਾਇਤਾ ਅਤੇ ਸਟਾਫ ਵੱਲੋਂ ਨਿੱਜੀ ਤੌਰ ਤੇ ਧਿਆਨ ਦੇ ਕੇ ਸੁਖਾਲੇ ਢੰਗ ਨਾਲ ਵੋਟਾਂ ਭੁਗਤਾਉਣ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

- ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿ਼ੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ
-ਗਿ੍ਰਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 23 ਅਪ੍ਰੈਲ (ਗਿਆਨ ਸਿੰਘ): ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗਿ੍ਰਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮਿ੍ਰਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ

 
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ