Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24,000 ਰੁਪਏ
ਚੰਡੀਗੜ੍ਹ, 17 ਅਪ੍ਰੈਲ (ਗਿਆਨ ਸਿੰਘ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਦੇ ਪਿੰਡ ਸਰਹਾਲੀ ਕਲਾਂ ਦੀ ਵਸਨੀਕ ਵੀਰੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋ

ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ

-ਸ਼੍ਰੀ ਰਾਮ ਜੀ ਨੇ ਰਾਮਲੀਲਾ ਰਾਹੀਂ ਪਰਿਵਾਰਿਕ, ਸਮਾਜਿਕ ਰਿਸ਼ਤਿਆਂ ਦੇ ਸਤਿਕਾਰ ਦਾ ਗਿਆਨ ਦਿੱਤਾ ਹੈ, ਰਾਮ ਜੀ ਸਭ ਦੇ ਹਨ, ਕਿਸੇ ਇੱਕ ਵਰਗ ਦੇ ਨਹੀਂ- ਬਾਵਾ
ਲੁਧਿਆਣਾ, 17 ਅਪ੍ਰੈਲ (ਗਿਆਨ ਸਿੰਘ): ਅੱਜ ਰਾਮ ਨੌਵੀ ਦੇ ਪਵਿੱਤਰ ਦਿਹਾੜੇ ‘ਤੇ ਵਿਚਾਰ ਪੇਸ਼ ਕਰਦਿਆਂ ਕੁੱਲ ਹਿੰਦ ਬੈਰਾਗੀ, ਵੈਸ਼ਨਵ, ਸੁਆਮੀ ਸਮਾਜ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅੱਜ ਦਾ ਦਿਨ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ। ਉਹਨਾਂ ਕਿਹਾ ਕਿ ਮਹਾਨ ਗੁਰੂਆਂ, ਪੀਰਾਂ, ਫਕੀਰਾਂ, ਸੰਤਾਂ , ਮਹਾਂਪੁਰਸ਼ਾਂ ਨੇ ਇਸ ਦੁਨੀਆ ‘ਤੇ ਅਵਤਾਰ ਧਾਰ ਕੇ ਕੁਰਾਹੇ ਪਏ ਲੋਕਾਂ ਨੂੰ ਵਹਿਮਾਂ ਭਰਮਾਂ ਵਿੱਚੋਂ ਕੱਢ ਕੇ ਪ੍ਰਭੂ ਦਾ ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ ਹੈ।

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

- ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੱਖ-ਵੱਖ ਏਜੰਸੀਆਂ ਵੱਲੋਂ ਚੌਕਸੀ ਹੋਰ ਵਧਾਈ ਗਈ: ਮੁੱਖ ਚੋਣ ਅਧਿਕਾਰੀ
- ਗੈਰ-ਕਾਨੂੰਨੀ ਤਸਕਰੀ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰੇ ਸਥਾਪਿਤ
- 13 ਲੋਕ ਸਭਾ ਹਲਕਿਆਂ ਵਿੱਚ ਹਾਈਟੈੱਕ ਕੈਮਰਿਆਂ ਵਾਲੀਆਂ 351 ਗੱਡੀਆਂ ਰਾਹੀਂ ਫਲਾਇੰਗ ਸੁਕਐਡ ਟੀਮਾਂ ਰੱਖ ਰਹੀਆਂ ਨੇ ਨਜ਼ਰ
ਚੰਡੀਗੜ੍ਹ, 17 ਅਪ੍ਰੈਲ (ਗਿਆਨ ਸਿੰਘ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਵੱਖ-ਵੱਖ ਸੁਰੱਖਿਆ ਅਤੇ ਹੋ

ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ

-ਮੋਗਾ ਦੇ ਵੱਖ-ਵੱਖ ਮੰਦਰਾਂ ਚੋਂ ਨਤਮਸਤਕ ਹੋ ਕੇ ਭਗਵਾਨ ਰਾਮ ਦਾ ਲਿਆ ਆਸ਼ੀਰਵਾਦ
ਮੋਗਾ, 17 ਅਪ੍ਰੈਲ (ਗਿਆਨ ਸਿੰਘ): ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨਾਲ ਅੱਜ ਰਾਮ ਨੌਮੀ ਮੌਕੇ ਇੱਥੋਂ ਦੇ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਸ਼ਰਧਾਲੂਆਂ ਨੂੰ ਵਧਾਈਆਂ ਦਿੱਤੀਆਂ। ਮੰਦਰਾਂ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਨੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਸਰਬੱਤ ਦੇ ਭੱਲੇ ਲਈ ਪ੍ਰਾਰਥਨਾ ਕੀਤਾ ਅਤੇ ਭਗਵਾਨ ਰਾਮ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

 
ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਮੁਹਿੰਮ ਸ਼ਾਂਤੀ ਪੂਰਨ ਚੋਣਾਂ ਕਰਵਾਉਣ ਲਈ ਪੁਲਿਸ ਅਤੇ ਜਿ਼ਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ : ਜ਼ਿਲ੍ਹਾ ਚੋਣ ਅਫ਼ਸਰ ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਵਿਜੀਲੈਂਸ ਕਰਮਚਾਰੀਆਂ ਦੇ ਨਾਮ `ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਕਾਬੂ ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ ਪੰਜਾਬ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਉਹ ਹਰ ਮੁਮਕਿਨ ਕੋਸ਼ਿਸ਼ ਕਰਾਂਗਾ, ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ : ਤਰਨਜੀਤ ਸਿੰਘ ਸੰਧੂ ਪ੍ਰਸਿੱਧ ਗੀਤਕਾਰ ਗਾਇਕ ਗਿੱਲ ਰੌਂਤਾ ਜਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਦੀ ਪੱਕੀ ਜ਼ਮਾਨਤ ਰੱਦ ਕਰਨਾ ਮੰਦਭਾਗਾ : ਐਡਵੋਕੇਟ ਧਾਮੀ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਭਾਈ ਅਜਾਇਬ ਸਿੰਘ ਨੇ ਪ੍ਰਚਾਰਕ ਸਿੰਘਾਂ ਨਾਲ ਕੀਤੀ ਇਕੱਤਰਤਾ 'ਆਪ' ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਕਾਂਗਰਸ `ਚ ਹੋਏ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਪਰਮਜੀਤ ਸਿੰਘ ਤੇ ਹੋਰਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ