Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਪੰਜਾਬ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

-ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ
ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ।
ਇਸ ਬਾਰੇ ਵਿਸਥਾਰ ਵਿੱਚ ਜਾ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਤੋਂ ਬਾਅਦ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ `ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਵੀ ਰਾਜਭਵਨ ਅਤੇ ਸੂਬਾ ਸਰਕਾਰ ਦਰਮਿਆਨ ਚੰਗੇ ਸਬੰਧਾਂ ਦਾ ਸੰਕੇਤ ਹੈ।

ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 17 ਸਤੰਬਰ (ਪੋਸਟ ਬਿਊਰੋ): ਪਾਕਿਸਤਾਨ ਤੋਂ ਭਾਰਤ `ਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਔਰਤ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਇਹ ਪਾਕਿਸਤਾਨ ਤੋਂ ਨਸ਼ਾ ਲਿਆ

ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ

ਚੰਡੀਗੜ੍ਹ, 17 ਸਤੰਬਰ (ਪੋਸਟ ਬਿਊਰੋ): ਸੀ.ਬੀ.ਐੱਸ.ਈ. (CBSE) ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕੇ ਤੋਂ ਸ਼ੁਰੂ ਹੋ ਰਹੀ ਹੈ ਜੋ 16 ਅਕਤੂਬਰ ਤੱਕ ਜਾਰੀ ਰਹੇਗੀ, ਜਿਸ ਲਈ ਸਕੂਲ ਰਜਿਸਟ੍ਰੇਸ਼ਨ ਵਿੰਡੋ ਖੁੱਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰ ਸਕਣਗੇ। ਇਸ ਵਾਰ ਸਕੂਲਾਂ ਨੂੰ ਵਿਦਿਆਰਥੀਆਂ ਦੀ ਜਨਮ ਤਾਰੀਖ ਭਰਨ ਵੇਲੇ ਬੇਹੱਦ ਸਾਵਧਾਨੀ ਵਰਤਣੀ ਪਵੇਗੀ ਕਿਉਂਕਿ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼

 
ਈਐੱਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ : ਐੱਮਪੀ ਸੰਜੀਵ ਅਰੋੜਾ ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ ਸੀ.ਜੀ.ਸੀ. ਝੰਜੇੜੀ ਕੈਂਪਸ ਵੱਲੋਂ ਸਟੈਫੋਰਡਸ਼ਾਇਰ ਯੂਨੀਵਰਸਿਟੀ, ਯੂ.ਕੇ. ਨਾਲ ਕਰਾਰ ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ `ਚ ਮੁੱਖ ਦੋਸ਼ੀ ਗ੍ਰਿਫਤਾਰ, ਗਲਾਕ ਪਿਸਤੌਲ ਬਰਾਮਦ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ : ਹਰਜੋਤ ਸਿੰਘ ਬੈਂਸ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਕੀਤੀ ਸ਼ਲਾਘਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ. ਕੌਂਸਲ ਦੀ 54ਵੀਂ ਮੀਟਿੰਗ ਵਿੱਚ ਜੀ.ਐਸ.ਟੀ. ਮੁਆਵਜ਼ੇ ਅਤੇ ਰਿਸਰਚ ਗ੍ਰਾਂਟ ਨੂੰ ਜੀ.ਐਸ.ਟੀ. ਤੋਂ ਛੋਟ ‘ਤੇ ਜ਼ੋਰ ਦਿੱਤਾ 5 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ ਪੰਜਾਬ ਪੁਲਿਸ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨਾਲ ਸਾਂਝੇ ਤੌਰ 'ਤੇ ਗੈਰ-ਕਾਨੂੰਨੀ ਟਰੈਵਲ ਏਜੰਟਾਂ `ਤੇ ਸ਼ਿਕੰਜਾਂ ਕੱਸਿਆ, 25 ਵਿਰੁੱਧ ਮਾਮਲਾ ਦਰਜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਬਾਬਾ ਕੁੰਦਨ ਸਿਘ ਲਾਅ ਕਾਲਜ ਧਰਮਕੋਟ ਵਿਖੇ ਲਗਾਏ ਬੂਟੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਦੇ ਵਧੀਕ ਨਿਰਦੇਸ਼ਕ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦਾ ਕੀਤਾ ਨਿਰੀਖਣ ਦੌਰਾ ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਵੈਟਨਰੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਾ ਸੰਭਾਲਿਆ ਕਾਰਜਭਾਰ