Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਅਪ੍ਰੈਲ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ।
ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਪ੍ਰਚਾਰਕ ਭਾਈ ਕਲਿਆਣ ਸਿੰ

ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ

-4 ਬੂਥਾਂ ਦੀ ਦਿਵਿਆਂਗਜਨ ਤੇ ਤੇ 2 ਬੁਥਾਂ ਦੀ ਨੌਜਵਾਨ ਕਰਮਚਾਰੀ ਸੰਭਾਲਣਗੇ ਕਮਾਨ
-54 ਵਿਸ਼ੇਸ਼ ਪੋਲਿੰਗ ਬੁਥ ਵੋਟਰਾਂ ਲਈ ਬਨਣਗੇ ਖਿੱਚ ਦਾ ਕੇਂਦਰ - ਜ਼ਿਲ੍ਹਾ ਚੋਣ ਅਫ਼ਸਰ
ਮੋਗਾ 18 ਅਪ੍ਰੈਲ (ਗਿਆਨ ਸਿੰਘ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਦੀਆਂ ਸਹੂਲਤਾਂ ਪੋਲਿੰਗ ਬੂਥਾਂ ਉਪਰ ਮੁਹੱਈਆ ਕਰਵਾਈਆਂ ਜਾਣਗੀਆਂ। ਗਰਮੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ, ਸਿਹਤ ਟੀਮਾਂ ਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਵੀਪ ਟੀਮਾਂ ਲਗਾਤਾਰ ਜ਼ਮੀਨ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ।

ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ

ਅੰਮ੍ਰਿਤਸਰ, 18 ਅਪ੍ਰੈਲ (ਪੋਸਟ ਬਿਊਰੋ): ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਚੋਣ ਮੁਹਿੰਮ ਨੂੰ ਪਰਵਾਸੀ ਭਾਈਚਾਰੇ ਵੱਲੋਂ ਪੂਰਨ ਸਮਰਥਨ ਮਿਲ ਰਿਹਾ ਹੈ। ਅੱਜ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਪੰਚਾਇਤ ਵਿਚ ਭਾਜਪਾ ਆਗੂ ਅਨੁਜ ਭੰਡਾਰੀ ਵੱਲੋਂ ਪ੍ਰਵਾਸੀ ਭਾਈਚਾਰੇ ਦੀ ਇਕ ਚੋਣ ਰੈਲੀ ਕਰਵਾਈ ਗਈ।
ਪ੍ਰਵਾਸੀ ਭਾਈਚਾਰੇ ਲੋਕਾਂ ਦੇ ਪ੍ਰਧਾਨ ਰਾਮਦਾਸ ਅਤੇ ਰਾਮ ਬਾਲਕ ਨੇ ਤਰਨਜੀਤ ਸਿੰਘ ਸੰਧੂ ਨੂੰ ਦੱਸਿਆ ਕਿ ਉਨ੍ਹਾਂ ਤੋਂ ਲੀਡਰ ਵੋਟ ਮੰਗਣ ਤਾਂ ਜ਼ਰੂਰ ਆਉਂਦੇ ਹਨ ਪਰ ਬਾਅਦ ਵਿਚ ਕਦੀ ਉਨ੍ਹਾਂ ਦੀ

4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

-ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20, 500 ਰੁਪਏ
ਚੰਡੀਗੜ੍ਹ, 18 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ

 
ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਮੁਹਿੰਮ ਸ਼ਾਂਤੀ ਪੂਰਨ ਚੋਣਾਂ ਕਰਵਾਉਣ ਲਈ ਪੁਲਿਸ ਅਤੇ ਜਿ਼ਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਚੌਕਸ : ਜ਼ਿਲ੍ਹਾ ਚੋਣ ਅਫ਼ਸਰ ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਵਿਜੀਲੈਂਸ ਕਰਮਚਾਰੀਆਂ ਦੇ ਨਾਮ `ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਕਾਬੂ ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ ਪੰਜਾਬ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਉਹ ਹਰ ਮੁਮਕਿਨ ਕੋਸ਼ਿਸ਼ ਕਰਾਂਗਾ, ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ : ਤਰਨਜੀਤ ਸਿੰਘ ਸੰਧੂ ਪ੍ਰਸਿੱਧ ਗੀਤਕਾਰ ਗਾਇਕ ਗਿੱਲ ਰੌਂਤਾ ਜਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ