Welcome to Canadian Punjabi Post
Follow us on

28

March 2024
 
ਪੰਜਾਬ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ

-ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ : ਪ੍ਰਨੀਤ ਕੌਰ
ਚੰਡੀਗੜ੍ਹ, 28 ਮਾਰਚ (ਗਿਆਨ ਸਿੰਘ): ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਕਈ ਸਾਬਕਾ ਕਾਂਗਰਸੀ ਆਗੂ ਅੱਜ ਚੰਡੀਗੜ੍ਹ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਸ਼ਾਮਿਲ ਕਰਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ, "ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ 

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 28 ਮਾਰਚ (ਪੋਸਟ ਬਿਊਰੋ): ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ

ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ

- ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ, ਐਫ.ਸੀ.ਆਈ. ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ
ਲੁਧਿਆਣਾ, 28 ਮਾਰਚ (ਗਿਆਨ ਸਿੰਘ) ਕਣਕ ਦੀ ਸੁਚਾਰੂ, ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਆੜ੍ਹਤੀਆਂ ਐਸੋਸੀਏਸ਼ਨਾਂ, ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ।
ਮੀਟਿੰਗਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੀਜ਼ਨ ਦੌਰਾਨ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ

-ਪੈਰਾ-ਕਰਾਟੇ ਅਥਲੀਟ ਨੇ ਡਿਪਟੀ ਕਮਿਸ਼ਨਰ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਦਾ ਕੀਤਾ ਵਿਸ਼ੇਸ਼ ਧੰਨਵਾਦ
ਲੁਧਿਆਣਾ, 28 ਮਾਰਚ (ਗਿਆਨ ਸਿੰਘ): ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀ ਮਦਦ ਲਈ ਅੱਗੇ ਆਈ ਹੈ ਅਤੇ ਉਸ ਦੇ ਪਰਿਵਾਰ ਨੂੰ 1.2 ਲੱਖ ਰੁਪਏ ਦਾ ਚੈਕ ਸੌਂਪਿਆ। ਚਾਰ ਸਾਲਾਂ ਲਈ ਇੰਨੀ ਹੀ ਰਾਸ਼ੀ ਤਰੁਣ ਸ਼ਰਮਾ ਨੂੰ ਸਰਕਾਰੀ ਸਕੂਲ ਖੰਨਾ ਦੀਆਂ ਲੜਕੀਆਂ ਵਿੱਚ ਕਰਾਟੇ ਖੇਡ ਨੂੰ ਉਤਸ਼ਾਹਿਤ ਕਰਨ ਲਈ ਵੀ ਦਿੱਤੀ ਜਾਵੇਗੀ।
ਵੀ.ਐਸ.ਐਸ.ਐਲ. ਦੇ ਸੀਨੀਅਰ

 
ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ : ਅਮਨ ਅਰੋੜਾ ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ