Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ

ਮੋਹਾਲੀ 21 ਮਾਰਚ (ਗਿਆਨ ਸਿੰਘ ) ਅੱਜ ਹਰ ਖੇਤਰ ਵਿੱਚ ਔਰਤਾਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਔਰਤ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ ਔਰਤ ਨੂੰ ਸ਼ਕਤੀ ਵਜੋਂ ਦੇਖਿਆ ਜਾਂਦਾ ਹੈ। ਔਰਤ ਤੋਂ ਹੀ ਸਮਾਜ ਨੂੰ ਸ਼ਕਤੀ ਮਿਲਦੀ ਹੈ, ਇਤਿਹਾਸ ਵਿੱਚ ਝਾਂਸੀ ਕੀ ਰਾਣੀ ਲਕਸ਼ਮੀ ਬਾਈ ਸਮੇਤ ਅਨੇਕਾਂ ਮਹਾਨ ਔਰਤਾਂ ਦੀਆਂ ਉਦਾਹਰਨਾਂ ਹਨ, ਮਹਾਰਜਾ ਰਣਜੀਤ ਸਿੰਘ ਦੀ ਮਹਾਰਾਣੀ ਜਿੰਦ ਕੌਰ ਦੀਆਂ ਪ੍ਰਾਪਤੀਆਂ ਨੂੰ ਕਿਵੇਂ ਭੁਲਾ ਦਿਆਂਗੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨੇ ਮੋਹਾਲੀ ਕਲੱਬ ਵਿਖੇ ਦਿਸ਼ਾ ਇੰਡੀਅਨ ਅਵਾਰਡ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਅਤੇ ਯੂਟੀ ਪ੍ਰਸ਼ਾਸਕ ਵੱਲੋਂ 

ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ, 21 ਮਾਰਚ (ਗਿਆਨ ਸਿੰਘ): ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੀ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਗੁਰੂ ਸਾਹਿਬਾਨ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਯੋਜਨਾਬੱਧ ਤਰੀਕੇ ਨਾਲ ਕਰਾਇਆ ਜਾਵੇਗਾ। ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਦੇ ਆਲ਼ੇ ਦੁਆਲੇ ਦੇ ਨਗਰਾਂ ਨੂੰ ਵੀ ਵਿਕਸਤ ਕਰਾਏ ਜਾਣਗੇ। ਉਨ੍ਹਾਂ ਕਿਹਾ ਕਿ

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ

ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਨੀ, ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ, ਅਤੇ ਸੰਗਠਨ ਮੰਤਰੀ ਮੰਥਰੀ ਨਿਵਾਸੁਲੂ ਨੇ ਵੀ ਕੀਤਾ ਸਵਾਗਤ
ਨਵੀਂ ਦਿਲੀ, 20 ਮਾਰਚ (ਪੋਸਟ ਬਿਊਰੋ): ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ 'ਚ ਭਾਰਤ ਦੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਿੱਖਿਆ ਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਪਾਰਟੀ ’ਚ ਆਉਣ ’ਤੇ ਸਰਦਾਰ ਸੰਧੂ ਦਾ ਆਪਣੇ ਗ੍ਰਹਿ ਵਿਖੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀ ਲਿਆਕਤ ਦਾ ਪੂਰਾ ਲਾਹਾ ਲਵੇਗੀ। ਉਨ੍ਹਾਂ ਸਰਦਾਰ ਸੰਧੂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਮੁਖੀ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਰਾ

ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ

ਮੋਹਾਲੀ, 20 ਮਾਰਚ (ਗਿਆਨ ਸਿੰਘ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ 80 ਪ੍ਰਤੀਸ਼ਤ ਤੋਂ ਉੱਪਰ ਲੋਕ ਆਪਣੇ ਵੋਟਾਂ ਦਾ ਭੁਗਤਾਨ ਕਰਨ। ਇਸ ਲੜੀ ਤਹਿਤ ਜ਼ਿਲ੍ਹਾ ਨੋਡਲ ਅਫਸਰ ਸਵੀਪ 

 
ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ : ਅਮਨ ਅਰੋੜਾ ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ ਨਿਵੇਸ਼ਕਾਂ ਅਤੇ ਉਦਯੋਗ ਵਾਸਤੇ ਸੁਖਾਵਾਂ ਮਾਹੌਲ ਸਿਰਜਣ ਲਈ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ ਸਿਵਲ ਸਰਜਨ ਦਫਤਰ ਦਾ ਕਲਰਕ 35 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਐਸ ਓ ਆਈ ਵੱਲੋਂ ਸ਼ੁਰੂ ਕੀਤਾ ਜਾਵੇਗਾ ’ਪੰਜਾਬ ਸਟੂਡੈਂਟ ਮਿਲਣੀ ਪ੍ਰੋਗਰਾਮ’: ਰਣਬੀਰ ਸਿੰਘ ਢਿੱਲੋਂ ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’: ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜਿ਼ੰਮੇਵਾਰੀ : ਮੀਤ ਹੇਅਰ