Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਖੇਡਾਂ
ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 4 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡੇ ਗਏ ਆਈ.ਪੀ.ਐੱਲ. ਦੇ ਰੋਮਾਂਚਕ ਮੁਕਾਬਲੇ 'ਚ ਸ਼ਸ਼ਾਂਕ ਸਿੰਘ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾ ਕੇ ਸੀਜ਼ਨ 'ਚ ਦੂਜੀ ਜਿੱਤ ਹਾਸਲ ਕੀਤੀ। ਸ਼ਸ਼ਾਂਕ ਸਿੰਘ ਨੇ 29 ਗੇਂਦਾਂ 'ਚ 6 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ ਨਾਬਾਦ 61 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ

ਨਵੀਂ ਦਿੱਲੀ, 26 ਫ਼ਰਵਰੀ (ਪੋਸਟ ਬਿਊਰੋ): ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਬੇਹੱਦ ਰੋਮਾਂਚਕ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ 'ਚ 353 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਦੀ ਪਹਿਲੀ ਪਾਰੀ 307 ਦੌੜਾਂ 'ਤੇ ਸਮਾਪਤ ਹੋ ਗਈ। ਇਸ ਤੋਂ ਬਾਅਦ ਇੰਗ

ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ

ਅਨੁਭਵੀ ਮੁੱਕੇਬਾਜ਼ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ (ਆਈਬੀਏ) ਦੇ ਨਿਯਮਾਂ ਅਨੁਸਾਰ ਪੁਰਸ਼ ਅਤੇ ਮਹਿਲਾ ਮੁੱਕੇਬਾਜ਼ਾਂ ਨੂੰ 40 ਸਾਲ ਦੀ ਉਮਰ ਤੱਕ ਹੀ ਮੁਕਾਬਲਿਆਂ ਵਿੱਚ ਲੜਨ ਦੀ ਇਜਾਜ਼ਤ ਹੈ। ਅਜਿਹੇ 'ਚ ਉਨ੍ਹਾਂ ਨੂੰ ਸੰਨਿਆਸ ਦਾ ਐਲਾਨ ਕਰਨਾ ਪਿਆ। ਇਕ ਈਵੈਂਟ ਦੌਰਾਨ, 41 ਸਾਲਾ ਮੈਰੀ ਨੇ ਮੰਨਿਆ ਕਿ ਉਨ੍ਹਾਂ ਨੂੰ ਅਜੇ ਵੀ ਵੱਡੇ ਮੰਚ 'ਤੇ ਮੁਕਾਬਲਾ ਕਰਨ ਦੀ ਭੁੱਖ ਹੈ, ਪਰ ਉਮਰ ਸੀਮਾ ਕਾਰਨ ਉਸ ਨੂੰ ਆਪਣੇ ਕਰੀਅਰ 'ਤੇ ਰੋਕ ਲਗਾਉਣੀ ਪਵੇਗੀ।

ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ

ਆਈਸੀਸੀ ਟੀ-20 ਰੈਂਕਿੰਗ 'ਚ ਨੰਬਰ ਇਕ ਬੱਲੇਬਾਜ਼ ਭਾਰਤ ਦੇ ਸਟਾਰ ਖਿਡਾਰੀ ਸੂਰਿਆਕੁਮਾਰ ਯਾਦਵ ਨੇ ਆਪਣੇ ਪ੍ਰਦਰਸ਼ਨ ਦੇ ਦਮ 'ਤੇ ਇਕ ਹੋਰ ਐਵਾਰਡ ਜਿੱਤ ਲਿਆ ਹੈ। ਆਈਸੀਸੀ ਨੇ ਸੂਰਿਆਕੁਮਾਰ ਯਾਦਵ ਨੂੰ ਟੀ-20 ਕ੍ਰਿਕਟਰ ਆਫ ਦੀ ਈਅਰ ਦਾ ਐਵਾਰਡ ਦਿੱਤਾ ਹੈ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਸੂਰਿਆਕੁਮਾਰ ਯਾਦਵ ਨੂੰ ਇਹ ਪੁਰਸਕਾਰ ਮਿਿਲਆ ਹੈ। ਸਾਲ 2023 ਸੂਰਿਆਕੁਮਾਰ ਯਾਦਵ ਲਈ ਸ਼ਾਨਦਾਰ ਸਾਲ ਰਿਹਾ ਅਤੇ ਉਨ੍ਹਾਂ ਨੇ ਆਪਣੇ ਬੱਲੇ ਨਾਲ ਕਾਫੀ ਦੌੜਾਂ ਬਣਾਈਆਂ।

 
ਬਾਬਰ ਆਜ਼ਮ ਨੇ ਸਾਰੇ ਫਾਰਮੈਟਾਂ ਵਿਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ, ਵਿਸ਼ਵ ਕੱਪ ਵਿਚ ਸ਼ਰਮਨਾਕ ਪ੍ਰਦਰਸ਼ਨ ਦੀ ਲਈ ਜਿ਼ੰਮੇਵਾਰੀ ਵਿਰਾਟ ਦਾ ਵਿਰਾਟ ਰਿਕਾਰਡ: ਇੱਕ ਦਿਨਾ ਕ੍ਰਿਕਟ ਵਿਚ ਵਿਰਾਟ ਦੇ ਸਭ ਤੋਂ ਵੱਧ ਸੈਂਕੜੇ, 50ਵਾਂ ਸੈਂਕੜਾ ਲਗਾ ਕੇ ਸਚਿਨ ਦਾ ਰਿਕਾਰਡ ਤੋੜਿਆ ਵਿਸ਼ਵ ਕੱਪ 2023: ਨੀਦਰਲੈਂਡ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਕੀਤਾ ਵੱਡਾ ਉਲਟਫੇਰ, ਦੱਖਣੀ ਅਫ਼ਰੀਕਾ ਨੂੰ 38 ਦੌੜਾਂ ਨਾਲ ਹਰਾਇਆ ਨਿਊਟਨ ਟੈਨਿਸ ਕਲੱਬ ਦੀ ਇੱਕ ਹੋਰ ਵੱਡੀ ਪੁਲਾਘ: ਸਰੀ ਓਪਨ 2023...! ਭਾਰਤ ਨੇ ਏਸ਼ੀਆ ਕੱਪ `ਤੇ ਕੀਤਾ ਕਬਜ਼ਾ, ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ, ਸਿਰਾਜ ਨੇ ਲਈਆਂ 6 ਵਿਕਟਾਂ ਏਸ਼ੀਆ ਕੱਪ ਦੇ ਫਾਈਨਲ ਵਿਚ ਪਹੁੰਚਿਆ ਭਾਰਤ, ਸ੍ਰੀਲੰਕਾ ਨੂੰ 41 ਦੌੜਾਂ ਨਾਲ ਹਰਾਇਆ ਏਸ਼ੀਆ ਕੱਪ ਦੇ ਸੁਪਰ-4 ਮੁਕਾਬਲੇ ਵਿਚ ਭਾਰਤ ਨੇ ਪਾਕਿ ਨੂੰ 228 ਦੌੜਾਂ ਨਾਲ ਹਰਾਇਆ 43 ਸਾਲਾ ਬੋਪੰਨਾ ਯੂਐਸ ਉਪਨ ਫਾਈਨਲ 'ਚ ਹਾਰੇ, ਰਾਮ-ਸੈਲਿਸਬਰੀ ਨੇ ਲਗਾਤਾਰ ਤੀਜੀ ਵਾਰ ਖਿਤਾਬ ਜਿੱਤਿਆ ਅੰਡਰ-16 ਸੈਫ ਫੁਟਬਾਲ ਟੂਰਨਾਮਂੈਟ: ਮਾਲਦੀਵ ਨੂੰ 8-0 ਨਾਲ ਹਰਾ ਕੇ ਭਾਰਤ ਦਾ ਫਾਈਨਲ 'ਚ ਮੁਕਾਬਲਾ ਪਾਕਿਸਤਾਨ ਜਾਂ ਬੰਗਲਾਦੇਸ਼ ਨਾਲ ਹੋਵੇਗਾ ਧੋਨੀ ਨੇ ਡੋਨਾਲਡ ਟਰੰਪ ਨਾਲ ਗੋਲਫ ਖੇਡਿਆ, ਸਾਬਕਾ ਰਾਸ਼ਟਰਪਤੀ ਨੇ ਮਾਹੀ ਲਈ ਮੈਚ ਦੀ ਕੀਤੀ ਮੇਜ਼ਬਾਨੀ ਹਾਕੀ ਵਿਚ ਭਾਰਤ ਨੇ ਜਾਪਾਨ ਨੂੰ 35-1 ਨਾਲ ਹਰਾ ਕੇ ਸੈਮੀਫਾਈਨਲ 'ਚ ਸ਼ਾਨਦਾਰ ਤਰੀਕੇ ਨਾਲ ਕੀਤਾ ਪ੍ਰਵੇਸ ਵਿਸ਼ਵਨਾਥਨ ਆਨੰਦ ਨੇ 37 ਸਾਲ ਬਾਅਦ ਗੁਆਇਆ ਭਾਰਤ ਦੇ ਚੋਟੀ ਦੇ ਸ਼ਤਰੰਜ ਖਿਡਾਰੀ ਦਾ ਤਾਜ, 17 ਸਾਲਾ ਖਿਡਾਰੀ ਨੇ ਖੋਹੀ ਬਾਦਸ਼ਾਹਤ ਓਲੰਪਿਕ ਖਿਤਾਬ ਦੇ ਬਚਾਅ ਲਈ ਹਰ ਸੰਭਵ ਕੋਸਿ਼ਸ਼ ਕਰਾਂਗਾ:ਨੀਰਜ ਚੋਪੜਾ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ 2 ਗੋਲ ਕੀਤੇ ਵੈਸਟਇੰਡੀਜ਼ ਨੇ ਭਾਰਤ ਨੂੰ ਦੂਜੇ ਟੀ20 ਮੁਕਾਬਲੇ ਵਿਚ 2 ਵਿਕਟਾਂ ਨਾਲ ਹਰਾਇਆ ਆਈਸੀਸੀ ਨੇ ਹਰਮਨਪ੍ਰੀਤ ਕੌਰ `ਤੇ 2 ਮੈਚਾਂ ਦੀ ਲਾਈ ਪਾਬੰਦੀ ਮਹਿਲਾ ਜੂਨੀਅਰ ਏਸ਼ੀਆ ਕੱਪ ਹਾਕੀ ਦੇ ਖਿਤਾਬ `ਤੇ ਭਾਰਤ ਨੇ ਕੀਤਾ, ਫਾਈਨਲ 'ਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ ਭਾਰਤ ਮਹਿਲਾ ਟੀਮ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਪਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ