Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਹਮੇਸ਼ਾ ਪਰਦੇ ਦੇ ਪਿੱਛੇ ਕੰਮ ਕਰਨ ਵਿੱਚ ਸੀ ਰੁਚੀ : ਇਰਾ ਖਾਨ

October 03, 2019 10:17 AM

ਆਮਿਰ ਖਾਨ ਦੀ ਬੇਟੀ ਨੇ ਪਿਛਲੇ ਦਿਨੀਂ ਇੱਕ ਦਿਲਕਸ਼ ਫੋਟੋਸ਼ੂਟ ਨਾਲ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਇਸ ਫੋਟ ਸ਼ੂਟ ਵਿੱਚ ਉਸ ਦੇ ਬੋਲਡ ਅੰਦਾਜ਼ ਦੇਖ ਕੇ ਉਸ ਨੂੰ ਵੀ ਫਿਲਮਾਂ ਵਿੱਚ ਬਤੌਰ ਅਭਿਨੇਤਰੀ ਐਂਟਰੀ ਕਰਨ ਦੀਆਂ ਅਟਕਲਾਂ ਲੱਗਣ ਲੱਗੀਆਂ ਸਨ। 21 ਸਾਲਾ ਇਰਾ ਨੇ ਆਪਣਾ ਕਰੀਅਰ ਬਤੌਰ ਡਾਇਰੈਕਟਰ ਸ਼ੁਰੂ ਕਰਨ ਵੱਲ ਕਦਮ ਵਧਾ ਦਿੱਤੇ ਹਨ। ਉਹ ਇੱਕ ਯੂਨਾਨੀ ਨਾਟਕ ਦੇ ਨਿਰਦੇਸ਼ਨ ਨਾਲ ਇਸ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਜਦੋਂ ਉਸ ਤੋਂ ਪੁੱਛਿਆ ਗਿਆ ਕਿ ਆਖਿਰ ਕਿਸ ਗੱਲ ਨੇ ਉਸ ਨੂੰ ਐਕਟਿੰਗ ਦੀ ਥਾਂ ਡਾਇਰੈਕਸ਼ਨ 'ਚ ਹੱਥ ਅਜ਼ਮਾਉਣ ਲਈ ਪਰੇਰਿਤ ਕੀਤਾ ਤਾਂ ਉਸ ਨੇ ਕਿਹਾ, ‘‘ਮੇਰੇ ਕੋਲ ਡਾਇਰੈਕਸ਼ਨ ਜਾਂ ਐਕਟਿੰਗ 'ਚੋਂ ਚੁਣਨ ਲਈ ਕੁਝ ਨਹੀਂ ਸੀ ਕਿਉਂਕਿ ਹਮੇਸ਼ਾ ਨਾਲ ਮੇਰੀ ਦਿਲਚਸਪੀ ਫਿਲਮ ਵਿੱਚ ਹੋਣ ਦੀ ਬਜਾਏ ਉਸ ਨੂੰ ਬਣਾਉਣ ਵਿੱਚ ਰਹੀ ਹੈ।”
ਆਪਣੇ ਫੋਟੋ ਸੈਸ਼ਨ ਬਾਰੇ ਉਸ ਨੇ ਕਿਹਾ, ‘‘ਜਿੱਥੋਂ ਤੱਕ ਗੱਲ ਮੇਰੇ ਫੋਟੋ ਸੈਸ਼ਨ ਦੀ ਹੈ ਤਾਂ ਉਹ ਮੈਂ ਇੱਕ ਆਰਟ ਪ੍ਰੋਜੈਕਟ ਲਈ ਕਰਾਇਆ ਸੀ। ਇਸ ਨੂੰ ਇੱਕ ਕੰਸੈਪਟ ਲਈ ਕਰਵਾਇਆ ਗਿਆ ਸੀ, ਜਿਸ ਨੂੰ ਮੈਂ ਖੁਦ ਕਰਵਾਇਆ ਸੀ।” ਕੀ ਅੱਗੇ ਚੱਲ ਕੇ ਉਹ ਫਿਲਮਾਂ ਵੀ ਡਾਇਰੈਕਟ ਕਰੇਗੀ, ਪਰ ਉਸ ਨੇ ਕਿਹਾ, ‘‘ਜ਼ਰੂਰ, ਜੀਵਨ 'ਚ ਕਿਸੇ ਮੋੜ 'ਤੇ ਮੈਂ ਫਿਲਮਾਂ ਦਾ ਨਿਰਦੇਸ਼ਨ ਵੀ ਕਰਨਾ ਚਾਹਾਂਗੀ ਕਿਉਂਕਿ ਡਾਇਰੈਕਸ਼ਨ ਹੀ ਮੇਰਾ ਟੀਚਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ