Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਫਰੈਂਚ ਭਾਸ਼ਾ ਦੀ ਬਹਿਸ ਤੋਂ ਬਾਅਦ ਚੋਣਾਂ ਦੀ ਅਗਲੀ ਤਿਆਰੀ ਲਈ ਵੱਖ ਹੋਏ ਫੈਡਰਲ ਆਗੂ

October 03, 2019 05:38 PM

ਓਟਵਾ, 3 ਅਕਤੂਬਰ (ਪੋਸਟ ਬਿਊਰੋ) : ਕੱਲ੍ਹ ਰਾਤ ਹੋਈ ਫਰੈਂਚ ਭਾਸ਼ਾ ਦੀ ਬਹਿਸ ਤੋਂ ਬਾਅਦ ਫੈਡਰਲ ਪਾਰਟੀ ਆਗੂ ਚੋਣਾਂ ਦੀ ਅਗਲੀ ਤਿਆਰੀ ਲਈ ਵੱਖ ਹੋ ਗਏ।
ਸਾਰੇ ਫੈਡਰਲ ਆਗੂਆਂ ਨੇ ਚੋਣਾਂ ਲਈ ਆਪਣੇ ਅਗਲੇ ਮੋਰਚੇ ਸਾਂਭਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਆਪਣੀ ਚੋਣ ਮੁਹਿੰਮ ਨੂੰ ਐਟਲਾਂਟਿਕ ਕੈਨੇਡਾ ਲੈ ਕੇ ਜਾ ਰਹੇ ਹਨ ਤੇ ਇਸ ਦੌਰਾਨ ਉਹ ਨਿਊ ਬਰੰਜ਼ਵਿੱਕ ਤੇ ਨੋਵਾ ਸਕੋਸ਼ੀਆ ਵੀ ਰੁਕਣਗੇ। ਐਨਡੀਪੀ ਆਗੂ ਜਗਮੀਤ ਸਿੰਘ ਟੋਰਾਂਟੋ ਵਿੱਚ ਹਨ। ਉਹ ਉਨ੍ਹਾਂ ਇਲਾਕਿਆਂ ਉੱਤੇ ਨਜ਼ਰ ਲਾਈ ਬੈਠੇ ਹਨ ਜਿਨ੍ਹਾਂ ਨੂੰ ਉਹ ਆਸਾਨੀ ਨਾਲ ਲਿਬਰਲਾਂ ਤੋਂ ਖੋਹ ਸਕਦੇ ਹਨ। ਇਸ ਤੋਂ ਪਹਿਲਾਂ ਬ੍ਰਿਟਿਸ਼ ਕੋਲੰਬੀਆ ਵਿੱਚ ਰੀਝ ਨਾਲ ਐਨਡੀਪੀ ਆਗੂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ।
ਗ੍ਰੀਨ ਪਾਰਟੀ ਦੀ ਆਗੂ ਐਲਿਜ਼ਾਬੈੱਥ ਮੇਅ ਤੇ ਪੀਪਲਜ਼ ਪਾਰਟੀ ਦੇ ਆਗੂ ਮੈਕਸਿਮ ਬਰਨੀਅਰ ਵੀ ਆਪੋ ਆਪਣੇ ਇਲਾਕਿਆਂ ਵਿੱਚ ਹੀ ਚੋਣ ਪਿੜ ਮਘਾ ਰਹੇ ਹਨ। ਮੇਅ ਵੈਨਕੂਵਰ ਆਈਲੈਂਡ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ ਤੇ ਬਰਨੀਅਰ ਇਸ ਸਮੇਂ ਕਿਊਬਿਕ ਦੇ ਬਿਊਸ ਇਲਾਕੇ ਵਿੱਚ ਹਨ। ਅਗਲੇ ਹਫਤੇ ਇਨ੍ਹਾਂ ਆਗੂਆਂ ਦੀਆਂ ਦੋ ਹੋਰ ਬਹਿਸਾਂ ਹੋਣਗੀਆਂ। ਇਨ੍ਹਾਂ ਬਹਿਸਾਂ ਦਾ ਪ੍ਰਬੰਧ ਨਿਊ ਫੈਡਰਲ ਡਿਬੇਟਜ਼ ਕਮਿਸ਼ਨ ਵੱਲੋਂ ਕੀਤਾ ਜਾਵੇਗਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ