Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਕੈਨੇਡਾ

ਵਰਕਰਜ਼ ਦੇ ਹੜਤਾਲ ਉੱਤੇ ਜਾਣ ਦੀ ਸੂਰਤ ’ਚ ਸੋਮਵਾਰ ਨੂੰ ਟੋਰਾਂਟੋ ਵਿੱਚ ਸਕੂਲ ਰਹਿਣਗੇ ਬੰਦ

October 04, 2019 06:45 AM

ਟੋਰਾਂਟੋ, 3 ਅਕਤੂਬਰ (ਪੋਸਟ ਬਿਊਰੋ) : ਐਜੂਕੇਸ਼ਨ ਵਰਕਰਜ਼ ਦੇ ਹੜਤਾਲ ਉੱਤੇ ਜਾਣ ਦੀ ਸੂਰਤ ਵਿੱਚ ਜੀਟੀਏ ਤੇ ਟੋਰਾਂਟੋ ਦੇ ਹੋਰਨਾਂ ਹਿੱਸਿਆਂ ਵਿੱਚ ਸੋਮਵਾਰ ਨੂੰ ਸਕੂਲ ਬੰਦ ਰਹਿਣਗੇ।
ਦ ਕੈਨੇਡੀਅਨ ਯੂਨੀਅਨ ਆਫ ਪਬਲਿਕ ਇੰਪਲਾਈਜ਼ (ਕਿਊਪ) ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਡੀਲ ਸਿਰੇ ਨਾ ਚੜ੍ਹਨ ਦੀ ਸੂਰਤ ਵਿੱਚ ਯੂਨੀਅਨ ਦੇ 55,000 ਮੈਂਬਰ ਅਗਲੇ ਹਫਤੇ ਹੜਤਾਲ ਕਰਨਗੇ। ਯੂਨੀਅਨ ਵੱਲੋਂ ਗੱਲਬਾਤ ਕਰ ਰਹੀ ਲੌਰਾ ਵਾਲਟਨ ਨੇ ਪਹਿਲਾਂ ਆਖਿਆ ਸੀ ਕਿ ਅਸੀਂ ਤਿਆਰ ਹਾਂ। ਹੜਤਾਲ ਦੀ ਸੰਭਾਵਨਾ ਨੂੰ ਵੇਖਦਿਆਂ ਹੋਇਆਂ ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ, ਦ ਯੌਰਕ ਰੀਜਨ ਡਿਸਟ੍ਰਿਕਟ ਸਕੂਲ ਬੋਰਡ ਤੇ ਪੀਲ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਸੋਮਵਾਰ ਨੂੰ ਜੇ ਹੜਤਾਲ ਹੁੰਦੀ ਹੈ ਤਾਂ ਉਨ੍ਹਾਂ ਦੇ ਵਿਦਿਆਰਥੀ ਸਕੂਲ ਨਾ ਆਉਣ।
ਹਾਲਾਂਕਿ ਯੂਨੀਅਨ ਵੱਲੋਂ ਇਸ ਤਰ੍ਹਾਂ ਦੇ ਕਦਮ ਦਬਾਅ ਪਾਉਣ ਲਈ ਚੁੱਕੇ ਜਾ ਰਹੇ ਹਨ। ਪਰ ਵਾਲਟਨ ਦਾ ਕਹਿਣਾ ਹੈ ਕਿ ਉਹ ਹੜਤਾਲ ਰੋਕਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਤਿਆਰ ਹਨ। ਓਨਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਆਖਿਆ ਕਿ ਯੂਨੀਅਨ ਦੇ ਫੈਸਲੇ ਤੋਂ ਉਹ ਪਰੇਸ਼ਾਨ ਹੋ ਚੁੱਕੇ ਹਨ। ਕਿ

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼