Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਰਾਜੋਆਣਾ ਦੀ ਫਾਂਸੀ ਤੋੜਨ ਦੇ ਵਿਰੋਧ ਦੀ ਚਿੱਠੀ ਪ੍ਰਧਾਨ ਮੰਤਰੀ ਦੇ ਕੋਲ ਪੁੱਜੀ : ਬਿੱਟੂ

October 04, 2019 07:48 AM

ਲੁਧਿਆਣਾ, 3 ਅਕਤੂਬਰ (ਪੋਸਟ ਬਿਊਰੋ)- ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਅਤੇ ਕਤਲ ਕੀਤੇ ਗਏ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਕੱਲ੍ਹ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੇ ਪਰਵਾਰ ਤੇ ਖੁਦ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣੇ ਦਾਦੇ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਨੂੰ ਚੌਕਸ ਕਰਦਿਆਂ ਜੋ ਚਿੱਠੀ ਲਿਖੀ ਸੀ ਕਿ ਇਨ੍ਹਾਂ ਨੂੰ ਮੁਆਫੀ ਨਾਲ ਮੁੜ ਖਾੜਕੂਵਾਦ ਸ਼ੁਰੂ ਹੋਵੇਗਾ, ਉਹ ਚਿੱਠੀ ਪ੍ਰਧਾਨ ਮੰਤਰੀ ਦਫਤਰ ਪੁੱਜ ਗਈ, ਜਿਸ ਦੀ ਵਾਪਸੀ ਰਿਪੋਰਟ ਉਨ੍ਹਾਂ ਨੂੰ ਮਿਲ ਗਈ ਹੈ।
ਇਸ ਮੌਕੇ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦਫਤਰ ਤੋਂ ਮਿਲਣ ਵਾਲੇ ਸਮੇਂ ਦੀ ਉਡੀਕ 'ਚ ਹਾਂ। ਉਨ੍ਹਾਂ ਕਿਹਾ ਕਿ ਰੱਬ ਦੇ ਵਾਸਤੇੇ ਪੰਜਾਬ ਨੂੰ ਮੁੜ ਖਾੜਕੂਵਾਦ ਦੇ ਹਵਾਲੇ ਨਾ ਕਰੋ, ਰੋਜ਼ ਏ ਕੇ 47, ਏ ਕੇ 54 ਮਿਲ ਰਹੀਆਂ ਹਨ। ਖਾੜਕੂ ਫੜੇ ਜਾ ਰਹੇ ਹਨ। ਇਹ ਦੇਸ਼ ਵਿਰੋਧੀ ਤਾਕਤਾਂ ਦੀ ਪੰਜਾਬ ਨੂੰ ਮੁੜ ਉਜਾੜਨ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਜਪਾ ਤੇ ਪ੍ਰਧਾਨ ਸ਼ਵੇਤ ਮਲਿਕ ਨੇ ਇਸ ਕੇਸ ਬਾਰੇ ਮੇਰੇ ਨਾਲ ਸਹਿਮਤੀ ਪ੍ਰਗਟਾਈ ਹੈ ਤੇ ਜਲਦੀ ਹੀ ਉਹ ਦਿੱਲੀ ਵਿੱਚ ਪ੍ਰਧਾਨ ਮੰਤਰੀ ਨੂੰ ਮਿਲ ਕੇ ਸਾਰੀ ਰਿਪੋਰਟ ਆਪਣੀ ਪਾਰਟੀ ਨੂੰ ਦੱਸਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ