Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪਾਕਿ ਤੋਂ ਆਈ 60 ਕਰੋੜ ਦੀ ਹੈਰੋਇਨ ਸਣੇ ਦੋ ਸਮਗਲਰ ਕਾਬੂ

October 04, 2019 07:53 AM

ਅੰਮ੍ਰਿਤਸਰ, 3 ਅਕਤੂਬਰ (ਪੋਸਟ ਬਿਊਰੋ)- ਭਾਰਤ-ਪਾਕਿ ਸੀਮਾ ਉਤੇ ਘਰਿੰਡਾ ਸੈਕਟਰ ਵੱਲ ਪਿੰਡ ਰੋੜ੍ਹਾਵਾਲਾ ਵਿਖੇ ਕੱਲ੍ਹ ਦੇਰ ਰਾਤ ਜਿਲ੍ਹਾ ਅੰਮ੍ਰਿਤਸਰ ਦੇਹਾਤੀ ਦੀ ਪੁਲਸ ਨੇ ਇੱਕ ਆਪ੍ਰੇਸ਼ਨ ਦੌਰਾਨ ਦੋ ਹੈਰੋਈਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਗੁਰਪਾਲ ਸਿੰਘ ਨਿਵਾਸੀ ਰੋੜਾਂਵਾਲਾ ਤੇ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਨਿਵਾਸੀ ਰੋੜਾਂਵਾਲਾ ਵੱਜੋਂ ਦੱਸੀ ਗਈ ਹੈ। ਇਨ੍ਹਾਂ ਦੋਵਾਂ ਤੋਂ ਪਾਕਿਸਤਾਨ ਤੋਂ ਆਈ ਹੋਈ 12 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 60 ਕਰੋੜ ਰੁਪਏ ਹੈ। ਇਸ ਆਪ੍ਰੇਸ਼ਨ ਨੂੰ ਐਸ ਐਸ ਪੀ ਦੇਹਾਤੀ ਵਿਕਰਮਜੀਤ ਦੁਗੱਲ ਅਤੇ ਡੀ ਐਸ ਪੀ ਜੀ ਐਸ ਨਾਗਰਾ ਨੇ ਲੀਡ ਕੀਤਾ ਸੀ।
ਐਸ ਐਸ ਪੀ ਦੁਗੱਲ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਉੱਤੇ ਐਨ ਡੀ ਪੀ ਐਸ ਐਕਟ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੇਹਾਤੀ ਨੂੰ ਸੂਹ ਮਿਲੀ ਸੀ ਕਿ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਵਾਸਤੇ ਕੱਲ੍ਹ ਪਿੰਡ ਰੋੜਾਂਵਾਲਾ ਤੋਂ ਅੰਮ੍ਰਿਤਸਰ ਵੱਲ ਡਿਲੀਵਰੀ ਲਈ ਭੇਜਿਆ ਜਾ ਰਿਹਾ ਹੈ। ਇਸ ਉੱਤੇ ਪੁਲ ਡਰੇਨ ਨੂੰ ਦੇਹਾਤੀ ਪੁਲਸ ਦੇ ਸੀ ਆਈ ਏ ਸਟਾਫ ਨੇ ਘੇਰ ਲਿਆ ਅਤੇ ਜਦੋਂ ਦੋਸ਼ੀਆਂ ਨੂੰ ਮੋਟਰਸਾਈਕਲ ਉਤੇੇ ਆਉਂਦੇ ਦੇਖਿਆ ਤਾਂ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੇ ਕਬਜ਼ੇ ਤੋਂ ਪੋਲੀਥਿਨ ਦੇ ਪੈਕਟਾਂ 'ਚ ਲਪੇਟੀ 12 ਕਿਲੋ ਹੈਰੋਇਨ ਬਰਾਮਦ ਹੋਈ ਹੈ। ਪੁਲਸ ਦੋਸ਼ੀਆਂ ਤੋਂ ਬਰਾਮਤ ਕੀਤੇ ਉਨ੍ਹਾਂ ਦੇ ਮੋਬਾਈਲ ਨੂੰ ਸਕੈਨ ਕਰ ਰਹੀ ਹੈ ਅਤੇ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਈ ਹੈਰੋਇਨ ਦੀ ਖੇਪ ਕਿਸ ਦਿਨ ਰੋੜਾਂਵਾਲਾ ਪਹੁੰਚੀ ਸੀ ਅਤੇ ਦੋਨੋਂ ਦੋਸ਼ੀ ਪਾਕਿਸਤਾਨ ਵਿੱਚ ਬੈਠੇ ਕਿਸ ਸਮਗਲਰ ਦੇ ਸਪੰਰਕ ਵਿੱਚ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ