Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸਰਕਾਰੀ ਨੌਕਰੀ ਦੇ ਨਾਂਅ ਉੱਤੇ ਮਹਿਲਾ ਤੋਂ 8.50 ਲੱਖ ਠੱਗੇ ਗਏ

October 04, 2019 07:56 AM

ਲੁਧਿਆਣਾ, 3 ਅਕਤੂਬਰ (ਪੋਸਟ ਬਿਊਰੋ)- ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਇੱਕ ਮਹਿਲਾ ਨਾਲ 8.50 ਲੱਖ ਦੀ ਠੱਗੀ ਦੇ ਬਾਰੇ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਸ ਨੇ ਪੀੜਤ ਰੂਹੀ ਛਾਬੜਾ ਵਾਸੀ ਲੇਬਰ ਕਲੋਨੀ ਦੇ ਬਿਆਨਾਂ 'ਤੇ ਹੈਬੋਵਾਲ ਵਾਸੀ ਲਲਿਤ ਨਈਅਰ ਦੇ ਖਿਲਾਫ ਪਰਚਾ ਦਰਜ ਕੀਤਾ ਹੈ। ਫਿਲਹਾਲ ਦੋਸ਼ੀ ਫਰਾਰ ਹੈ।
ਰੂਹੀ ਨੇ ਪੁਲਸ ਨੂੰ ਦੱਸਿਆ ਕਿ ਉਹ ਫਿਰੋਜ਼ ਗਾਂਧੀ ਮਾਰਕੀਟ ਵਿੱਚ ਐੱਚ ਡੀ ਐੱਫ ਸੀ ਬੈਂਕ ਦੀ ਲੋਕੇਸ਼ਨ ਏਜੰਸੀ ਵਿੱਚ ਕੈਸ਼ੀਅਰ ਦੀ ਨੌਕਰੀ ਕਰਦੀ ਹੈ। ਇਥੇ ਦੋਸ਼ੀ ਲਲਿਤ ਦੀ ਡਸਟਰ ਗੱਡੀ ਤੇ ਬੁਲੇਟ ਬਾਈਕ ਦਾ ਕਰਜ਼ਾ ਚੱਲਦਾ ਹੈ। ਅਕਸਰ ਉਹ ਕਿਸ਼ਤ ਜਮ੍ਹਾ ਕਰਾਉਣ ਆਉਂਦਾ ਸੀ। ਅਕਤੂਬਰ 2018 ਵਿੱਚ ਦੋਸ਼ੀ ਉਨ੍ਹਾਂ ਦੀ ਏਜੰਸੀ ਵਿੱਚ ਆਇਆ ਤੇ ਉਸ ਦੀ ਤਨਖਾਹ ਅਤੇ ਬਾਕੀ ਡਿਟੇਲ ਪੁੱਛਣ ਲੱਗਾ ਅਤੇ ਕਿਹਾ ਕਿ ਉਹ ਉਸ ਨੂੰ ਪੰਜਾਬ ਐਂਡ ਸਿੰਧ ਬੈਂਕ ਦੀ ਨੌਕਰੀ 'ਤੇ ਲਗਵਾ ਦੇਵੇਗਾ, ਕਿਉਂਕਿ ਉਸ ਦੀ ਬੈਂਕ ਈ ਡੀ ਦੇ ਪੀ ਏ ਨਾਲ ਜਾਣ ਪਛਾਣ ਹੈ, ਪਰ ਇਸ ਲਈ 10 ਲੱਖ ਰੁਪਏ ਦੇਣੇ ਪੈਣਗੇ। ਪੀੜਤ ਨੇ ਕਿਹਾ ਕਿ ਉਹ ਇੰਨੇ ਪੈਸੇ ਨਹੀਂ ਦੇ ਸਕਦੀ। ਅਖੀਰ ਸਾਢੇ ਅੱਠ ਲੱਖ ਦਾ ਸੌਦਾ ਤੈਅ ਹੋਇਆ। ਦੋਸ਼ੀ ਨੇ ਉਸ ਨੂੰ ਦੋ ਅਕਾਊਂਟ ਨੰਬਰ ਦਿੱਤੇ ਜਿਸ ਵਿੱਚੋਂ ਇਕ ਲਲਿਤ ਦੇ ਨਾਂਅ ਤੇ ਦੂਸਰਾ ਸਾਜਿਦ ਖਾਨ ਦਾ ਸੀ। ਦਸੰਬਰ 2018 ਤੋਂ ਜਨਵਰੀ 2019 ਤੱਕ ਦੋਸ਼ੀਆਂ ਨੇ ਸਾਢੇ ਅੱਠ ਲੱਖ ਰੁਪਏ ਟਰਾਂਸਫਰ ਕਰਵਾ ਲਏ। ਫਿਰ ਉਨ੍ਹਾਂ ਨੇ ਫੋਨ ਚੁੱਕਣਾ ਬੰਦ ਕਰ ਦਿੱਤਾ, ਸਗੋਂ ਇਹ ਕਿਹਾ ਕਿ ਜਿਸ ਨੂੰ ਸ਼ਿਕਾਇਤ ਕਰਨੀ ਹੈ, ਕਰ ਦਿਓ, ਪੁਲਸ ਦੇ ਵੱਡੇ ਅਧਿਕਾਰੀ ਉਸ ਦੇ ਜਾਣੂ ਹਨ। ਪੀੜਤ ਨੇ ਪ੍ਰੇਸ਼ਾਨ ਹੋ ਕੇ ਸ਼ਿਕਾਇਤ ਕੀਤੀ। ਜਾਂਚ ਦੇ ਬਾਅਦ ਪੁਲਸ ਨੇ ਦੋਸ਼ੀ ਨੂੰ ਸੱਦਿਆ ਤਾਂ ਪੇਸ਼ ਨਹੀਂ ਹੋਇਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ