Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

ਫਿਲਮਾਂ ਦੇ ਸੈੱਟ ਤੋਂ ਯਾਦਗਾਰੀ ਚੀਜ਼ਾਂ ਜਮ੍ਹਾ ਕਰਦੀ ਹੈ ਭੂਮੀ

October 04, 2019 08:12 AM

ਭੂਮੀ ਪੇਡਨੇਕਰ ਨੂੰ ਇੱਕ ਅਨੋਖਾ ਸ਼ੌਕ ਹੈ। ਉਹ ਆਪਣੀ ਹਰ ਫਿਲਮੀ ਸੈੱਟ ਤੋਂ ਯਾਦਗਾਰ ਲਈ ਕੁਝ ਖਾਸ ਚੀਜ਼ਾਂ ਆਪਣੇ ਕੋਲ ਰੱਖ ਲੈਂਦੀ ਹੈ। ਉਸ ਦੇ ਅਜਿਹਾ ਕਰਨ ਦੀ ਵਜ੍ਹਾ ਹੈ ਕਿ ਉਹ ਆਪਣਆਂ ਫਿਲਮਾਂ ਅਤੇ ਕਿਰਦਾਰਾਂ ਨਾਲ ਦਿਲੋਂ ਜੁੜ ਜਾਂਦੀ ਹੈ ਅਤੇ ਉਨ੍ਹਾਂ ਤੋਂ ਖੁਦ ਨੂੰ ਜੁਦਾ ਕਰਨਾ ਉਸ ਲਈ ਆਸਾਨ ਨਹੀਂ ਹੁੰਦਾ। ਇਸ ਲਈ ਉਹ ਉਸ ਨਾਲ ਜੁੜੀਆਂ ਯਾਦਾਂ ਵਜੋਂ ਕੁਝ ਚੀਜ਼ਾਂ ਹਮੇਸ਼ਾ ਲਈ ਆਪਣੇ ਕੋਲ ਰੱਖ ਲੈਂਦੀ ਹੈ। ਉਸ ਨੇ ਕਿਹਾ, ‘‘ਅੱਜ ਤੱਕ ਜਿੰਨੀਆਂ ਵੀ ਫਿਲਮਾਂ ਮੈਂ ਕੀਤੀਆਂ ਹਨ, ਉਸ ਵਿੱਚ ਸਮਰਪਣ, ਸਮਾਂ ਅਤੇ ਆਪਣੇ ਕਿਰਦਾਰ ਵਿੱਚ ਡੁੱਬ ਜਾਣਾ ਸ਼ਾਮਲ ਸੀ। ਇਸ ਦੌਰਾਨ ਮੈਂ ਉਸ ਨਾਲ ਭਾਵਨਾਤਮਕ ਪੱਖੋਂ ਜੁੜ ਜਾਂਦੀ ਅਤੇ ਆਪਣੇ ਕਿਰਾਦਰਾਂ ਨਾਲ ਜੁੜੀਆਂ ਇੱਕ-ਦੋ ਚੀਜ਼ਾਂ ਨਾਲ ਲੈ ਆਉਂਦੀ ਹਾਂ।”
ਆਪਣੀ ਫਿਲਮ ‘ਸੋਨ ਚਿਰੱਈਆ’ ਦੇ ਸੈੱਟ ਤੋਂ ਉਸ ਨੇ ਇੱਕ ਸਾੜ੍ਹੀ ਲਿਆਂਦੀ ਤਾਂ ਫਿਲਮ ‘ਟਾਇਲੈਟ-ਏਕ ਪ੍ਰੇਮ ਕਥਾ' ਦੇ ਸੈੱਟ ਤੋਂ ਇੱਕ ਲੋਟਾ ਉਸ ਨੇ ਲਿਆ ਸੀ। ਫਿਲਮ ‘ਦਮ ਲਗਾ ਕੇ ਹਈਸ਼ਾ’ ਵਿੱਚ ਪਹਿਨੀ ਇੱਕ ਗੁਲਾਬੀ ਰੰਗ ਦੀ ਨਾਈਟੀ ਉਸ ਨੇ ਆਪਣੇ ਕੋਲ ਰੱਖੀ, ‘ਲਸਟ ਸਟੋਰੀਜ਼’ ਵਿਚ ਨੌਕਰਾਣੀ ਦੇ ਰੋਲ ਵਿੱਚ ਪਹਿਨੀ ਜਿਊਲਰੀ ਅਤੇ ‘ਸ਼ੁਭ ਮੰਗਲ ਸਾਵਧਾਨ’ ਤੋਂ ਉਸ ਨੇ ਕੁਝ ਕੱਪੜਿਆਂ ਨੂੰ ਲਿਆ ਹੈ। ਉਹ ਕਹਿੰਦੀ ਹੈ, ‘‘ਇਸ ਤੋਂ ਇਲਾਵਾ ਮੇਰੇ ਕਮਰੇ ਵਿੱਚ ਮੇਰੀਆਂ ਸਾਰੀਆਂ ਫਿਲਮਾਂ ਦਾ ਇੱਕ ਕਲੈਪ ਬੋਰਡ ਲੱਗਾ ਹੈ। ਰੋਜ਼ ਸਵੇਰੇ ਉਠ ਕੇ ਆਪਣੀਆਂ ਅੱਜ ਤੱਕ ਦੀਆਂ ਫਿਲਮਾਂ ਦੇ ਪੋਸਟਰ ਸਾਹਮਣੇ ਰੱਖ ਕੇ ਬਹੁਤ ਚੰਗਾ ਲੱਗਦਾ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ