Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਪੈਰਿਸ ਪੁਲਿਸ ਸੈਕਟਰੀਏਟ ਵਿੱਚ ਚਾਕੂ ਨਾਲ ਹਮਲਾ, ਚਾਰ ਮੌਤਾਂ, ਕਈ ਜ਼ਖ਼ਮੀ

October 04, 2019 08:20 AM

ਪੈਰਿਸ, 3 ਅਕਤੂਬਰ, (ਪੋਸਟ ਬਿਊਰੋ)- ਫਰਾਂਸ ਦੀ ਰਾਜਧਾਨੀ ਪੈਰਿਸ ਦੇ ਪੁਲਿਸ ਸੈਕਟਰੀਏਟ ਵਿੱਚ ਹੋਏ ਹਮਲੇ ਵਿੱਚਅੱਜ ਚਾਰ ਜਣਿਆਂ ਦੀ ਮੌਤ ਹੋ ਗਈ ਹੈ ਅਤੇ ਕਈ ਅਧਿਕਾਰੀਆਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ।
ਮਿਲੀ ਸੂਚਨਾ ਅਨੁਸਾਰ ਅਣਪਛਾਤੇ ਹਮਲਾਵਰ ਨੇ ਪੁਲਿਸ ਸੈਕਟਰੀਏਟ ਵਿੱਚ ਵੜ ਕੇ ਅਧਿਕਾਰੀਆਂ ਉੱਤੇ ਚਾਕੂ ਨਾਲ ਅਚਾਨਕ ਹਮਲਾ ਕਰ ਦਿੱਤਾ।ਫਰਾਂਸੀਸੀ ਪੁਲਿਸ ਐਸੋਸੀਏਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਨੂੰ ਮਾਰ ਦਿੱਤਾ ਗਿਆ ਹੈ। ਇਕ ਹੋਰ ਰਿਪੋਰਟ ਵਿੱਚਕਿਹਾ ਜਾ ਰਿਹਾ ਹੈ ਕਿ ਹਮਲਾਵਰ ਜ਼ਖ਼ਮੀਆਂਵਿੱਚ ਸ਼ਾਮਲ ਸੀ ਅਤੇ ਗੰਭੀਰ ਜ਼ਖ਼ਮੀ ਹੋਣ ਕਾਰਨ ਹਸਪਤਾਲਦਾਖ਼ਲ ਕਰਵਾਇਆ ਗਿਆ ਹੈ।
ਪੈਰਿਸ ਦੇ ਟਰੈਫਿਕ ਵਿਭਾਗ ਨੇ ਕਿਹਾ ਹੈ ਕਿ ਪੁਲਿਸਸੈਕਟਰੀਏਟ ਦੇ ਨੇੜੇ ਮੈਟਰੋ ਸਟੇਸ਼ਨ ਨੂੰ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੈਰਿਸ ਪੁਲਿਸ ਸਕੱਤਰੇਤ ਦੇ ਆਸ-ਪਾਸ ਦਾ ਇਲਾਕਾ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।ਇਹ ਘਟਨਾ ਸਥਾਨਕ ਸਮੇਂ ਅਨੁਸਾਰ ਬਾਅਦ ਦੁਪਹਿਰ 1 ਵਜੇ ਦੇ ਨੇੜੇ ਹੋਈ ਦੱਸੀ ਗਈ ਹੈ। ਹਮਲਾਵਰ ਨੇ ਪੁਲਿਸ ਸੈਕਟਰੀਏਟ ਵਿੱਚ ਜ਼ਬਰਦਸਤੀ ਵੜਨ ਦੀ ਕੋਸ਼ਿਸ਼ ਕੀਤੀ ਸੀ।ਹਮਲੇ ਪਿੱਛੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਪੈਰਿਸ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਹਮਲਾ ਫਰਾਂਸੀਸੀ ਰਾਜਧਾਨੀ ਦੇ ਨੈਟਰੋ-ਡੈਮ ਕੈਥੇਡ੍ਰਲ ਨੇੜੇ ਵਾਪਰਿਆ। ਉਨ੍ਹਾਂ ਨੇ ਇਸ ਘਟਨਾ ਉੱਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ