Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਪੀ ਐੱਮ ਸੀ ਬੈਂਕ ਘੁਟਾਲਾ: ਸਾਬਕਾ ਚੇਅਰਮੈਨ ਵਰਿਆਮ ਸਿੰਘ ਗ੍ਰਿਫਤਾਰ

October 07, 2019 08:47 AM

ਮੁੰਬਈ, 6 ਅਕਤੂਬਰ (ਪੋਸਟ ਬਿਊਰੋ)- ਮੁੰਬਈ ਪੁਲਸ ਦੇ ਆਰਥਿਕ ਅਪਰਾਧ ਵਿੰਗ ਨੇ ਕੱਲ੍ਹ ਪੰਜਾਬ ਤੇ ਮਹਾਰਾਸ਼ਟਰ ਕੋਆਪਰੇਟਿਵ (ਪੀ ਐੱਮ ਸੀ) ਬੈਂਕ ਘੁਟਾਲਾ ਕੇਸ 'ਚ ਸਾਬਕਾ ਚੇਅਰਮੈਨ ਵਰਿਆਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਵਰਨਣ ਯੋਗ ਹੈ ਕਿ 4355 ਕਰੋੜ ਰੁਪਏ ਦੇ ਇਸ ਘੁਟਾਲੇ ਵਿੱਚ ਇਹ ਚੌਥੀ ਗ੍ਰਿਫਤਾਰੀ ਹੈ। ਮੁੰਬਈ ਪੁਲਸ ਦਾ ਈ ਈ ਓ ਵਿੰਗ ਇਸ ਤੋਂ ਪਹਿਲਾਂ ਪੀ ਐੱਮ ਸੀ ਬੈਂਕ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਜੇ ਥਾਮਸ ਅਤੇ ਐੱਚ ਡੀ ਆਈ ਐੱਲ ਗਰੁੱਪ ਦੇ ਡਾਇਰੈਕਟਰ ਪਿਤਾ-ਪੁੱਤਰ ਰਾਕੇਸ਼ ਵਾਧਵਨ ਅਤੇ ਗਾਰੰਗ ਵਾਧਵਨ ਨੂੰ ਗ੍ਰਿਫਤਾਰ ਕਰ ਚੁੱਕਾ ਹੈ।
ਪੰਜਾਬ ਮਹਾਰਾਸ਼ਟਰ ਕੋਆਪਰੇਟਿਵ (ਪੀ ਐੱਮ ਸੀ) ਬੈਂਕ ਵਿੱਚ 4355 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਐੱਮ ਡੀ ਜੋਏ ਥਾਮਸ ਨੂੰ ਅਦਾਲਤ ਨੇ ਕੱਲ੍ਹ 17 ਅਕਤੂਬਰ ਤੱਕ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮੁੰਬਈ ਪੁਲਸ ਦੇ ਆਰਥਿਕ ਅਪਰਾਧ ਵਿੰਗ (ਈ ਓ ਡਬਲਯੂ) ਨੇ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਥਾਮਸ ਨੂੰ ਕੱਲ੍ਹ ਵਧੀਕ ਚੀਫ ਮੈਟਰੋਪਾਲੀਟਨ ਮੈਜਿਸਟਰੇਟ ਐੱਸ ਜੀ ਸ਼ੇਖ਼ ਸਾਹਮਣੇ ਪੇਸ਼ ਕੀਤਾ ਸੀ। ਪੁਲਸ ਵੱਲੋਂ ਘੁਟਾਲਾ ਸਾਜ਼ਿਸ਼ ਦੀ ਪੁੱਛਗਿੱਛ ਲਈ ਥਾਮਸ ਦਾ ਰਿਮਾਂਡ ਮੰਗਣ 'ਤੇ ਅਦਾਲਤ ਨੇ ਉਸ ਨੂੰ 17 ਅਕਤੂਬਰ ਤੱਕ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ। ਥਾਮਸ ਦੇ ਵਕੀਲ ਦਾ ਕਹਿਣਾ ਹੈ ਕਿ ਉਸ ਦੇ ਕਲਾਈਂਟ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼