Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਕੰਗਨਾ ਸਟਾਰਰ ‘ਥਲਾਈਵਾ’ ਵਿੱਚ ਅਹਿਮ ਕਿਰਦਾਰ ਨਿਭਾਉਣਗੇ ਅਰਵਿੰਦ ਸਵਾਮੀ

October 07, 2019 09:32 AM

ਕੰਗਨਾ ਰਣੌਤ, ਸੁਪਰਸਟਾਰ ਤੋਂ ਰਾਜ-ਨੇਤਾ ਬਣੀ ਜੈਲਲਿਤਾ ਦੀ ਬਾਇਓਪਿਕ ‘ਥਲਾਈਵਾ’ ਵਿੱਚ ਉਨ੍ਹਾਂ ਦੀ ਭੂਮਿਕਾ ਨਿਭਾ ਰਹੀ ਹੈ। ਇਸ ਫਿਲਮ ਵਿੱਚ ਐਮ ਜੀ ਰਾਮਚੰਦਰਨ ਦਾ ਕਿਰਦਾਰ ਅਹਿਮ ਤੌਰ 'ਤੇ ਦਿਖਾਇਆ ਜਾਏਗਾ ਜਿਨ੍ਹਾਂ ਨੇ ਜੈਲਲਿਤਾ ਦੇ ਸਿਆਸਤ ਵਿੱਚ ਆਉਣ ਵਿੱਚ ਖਾਸ ਭੂਮਿਕਾ ਨਿਭਾਈ ਸੀ। ਸੁਣਨ ਵਿੱਚ ਆਇਆ ਹੈ ਕਿ ਇਸ ਕਿਰਦਾਰ ਦੇ ਲਈ ਮੇਕਰਸ ਨੇ ‘ਬੰਬੇ’ ਅਤੇ ‘ਰੋਜ਼ਾ’ ਫੇਮ ਐਕਟਰ ਅਰਵਿੰਦ ਸਵਾਮੀ ਨੂੰ ਕਾਸਟ ਕੀਤਾ ਹੈ।
ਦੱਸਣਾ ਬਣਦਾ ਹੈ ਕਿ ਐਮ ਜੀ ਆਰ ਨੇ ਜੈਲਲਿਤਾ ਦੇ ਨਾਲ 1965 ਤੋਂ 1973 ਦੌਰਾਨ 28 ਹਿੱਟ ਫਿਲਮਾਂ ਵਿੱਚ ਕੰਮ ਕੀਤਾ ਸੀ। ਮੇਕਰਸ ਨੂੰ ਉਨ੍ਹਾਂ ਦੇ ਇਸ ਰੋਲ ਦੇ ਲਈ ਅਜਿਹੇ ਐਕਟਰ ਦੀ ਜ਼ਰੂਰਤ ਸੀ, ਜੋ ਹਿੰਦੀ, ਤਮਿਲ, ਤੇਲਗੂ ਤਿੰਨਾਂ 'ਤੇ ਪਕੜ ਰੱਖਦਾ ਹੋਵੇ। ਫਿਲਮ ਦੀ ਸ਼ੂਟਿੰਗ ਨਵੰਬਰ ਦੇ ਪਹਿਲੇ ਹਫਤੇ ਤੋਂ ਮੈਸੂਰ ਵਿੱਚ ਸ਼ੁਰੂ ਹੋਵੇਗੀ। ਅਰਵਿੰਦ 15 ਨਵੰਬਰ ਨੂੰ ਟੀਮ ਦੇ ਨਾਲ ਜੁੜਨਗੇ। ਦੱਸਣਾ ਬਣਦਾ ਹੈ ਕਿ ਕੰਗਨਾ ਇਸ ਫਿਲਮ ਦੇ ਲਈ ਭਰਤਨਾਟੀਮ ਅਤੇ ਤਮਿਲ ਭਾਸ਼ਾ ਸਿੱਖ ਰਹੀ ਹੈ।

ਕੰਗਨਾ ਸਟਾਰਰ ‘ਥਲਾਈਵਾ’ ਵਿੱਚ ਅਹਿਮ ਕਿਰਦਾਰ ਨਿਭਾਉਣਗੇ ਅਰਵਿੰਦ ਸਵਾਮੀ

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ