Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸਰਕਾਰ ਤੇ ਯੂਨੀਅਨ ਦੌਰਾਨ ਸਮਝੌਤਾ, ਹੜ੍ਹਤਾਲ ਟਲੀ , ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ

October 07, 2019 10:33 AM

ਟੋਰਾਂਟੋ, 6 ਅਕਤੂਬਰ (ਪੋਸਟ ਬਿਊਰੋ)- ਕੱਲ੍ਹ ਦੇਰ ਰਾਤ ਓਂਟਾਰੀਓ ਦੇ ਸਿੱਖਿਆ ਮੰਤਰੀ ਸਟੀਫਨ ਲੀਚੇ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਵੱਖ-ਵੱਖ ਐਜੂਕੇਸ਼ਨ ਬੋਰਡ ਦੇ ਕਾਮਿਆਂ ਨਾਲ ਉਨ੍ਹਾਂ ਦੀਆਂ ਮੰਗਾਂ ’ਤੇ ਸਮਝੌਤੇ ਉਤੇ ਪਹੁੰਚ ਚੁੱਕੇ ਹਾਂ।ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਮ ਵਾਂਗ ਸਕੂਲ ਖੁੱਲ੍ਹਣਗੇ।ਕੁੱਝ ਸਰਕਾਰ ਦੀਆਂ ਮੰਨੀਆਂ ਗਈਆਂ ਤੇ ਕੁੱਝ ਸਕੂਲ ਦੇ ਕਾਮਿਆਂ ਦੀਆਂ ਮੰਨੀਆਂ ਗਈਆਂ।ਇਸੇ ਤਰ੍ਹਾਂ ਹੀ ਯੂਨੀਅਨ ਦੀ ਸਪੋਕਸਪਰਸਨ ਨੇ ਦੱਸਿਆ ਕਿ ਸਾਡਾ ਸਰਕਾਰ ਨਾਲ ਸਮਝੌਤਾ ਹੋ ਗਿਆ ਹੈ।ਅਸੀਂ ਕੱਲ੍ਹ ਤੋਂ ਸਾਰੇ ਆਮ ਵਾਂਗ ਕੰਮ ’ਤੇ ਜਾਵਾਂਗੇ।ਉਨ੍ਹਾਂ ਕਿਹਾ ਕਿ ਸਾਡੀਆਂ ਮੰਨੀਆਂ ਗਈਆਂ ਮੰਗਾਂ ਦੀ ਲਿਸਟ `ਤੇ ਜਦ ਤੱਕ ਯੂਨੀਅਨ ਦੇ ਮੈਂਬਰ ਬਹੁ ਸੰਮਤੀ ਨਾਲ ਸਹਿਮਤੀ ਨਹੀਂ ਦਿਖਾਉਂਦੇ ਉਦੋਂ ਤੱਕ ਅਸੀਂ ਲਿਸਟ ਜਨਤਕ ਕਰਨ ਤੋਂ ਅਸਮਰਥ ਰਹਾਂਗੇ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ