Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਮਹਾਭਾਰਤ’ ਵਿੱਚ ਸੁਭੱਦਰਾ ਦਾ ਰੋਲ ਕਰ ਸਕਦੀ ਹੈ ਆਲੀਆ

October 18, 2018 07:45 AM

ਇੰਡਸਟਰੀ ਵਿੱਚ ਚਰਚਾ ਹੈ ਕਿ ਆਮਿਰ ਖਾਨ ਨੇ ਆਪਣੇ ਮੋਸਟ ਐਂਬੀਸ਼ੀਅਸ ਪ੍ਰੋਜੈਕਟ ‘ਮਹਾਭਾਰਤ’ ਦੇ ਲਈ ਕਾਸਟਿੰਗ ਸ਼ੁਰੂ ਕਰ ਦਿੱਤੀ ਹੈ। ਫਿਲਮ ਵਿੱਚ ਰੋਲ ਹਾਸਲ ਕਰਨ ਲਈ ਬਾਲੀਵੁੱਡ ਤੇ ਸਾਊਥ ਇੰਡਸਟਰੀ ਦੇ ਟਾਪ ਹੀਰੋ-ਹੀਰੋਇਨਾਂ ਵਿੱਚ ਕੰਪੀਟੀਸ਼ਨ ਹੈ। ਸੁਣਨ ਵਿੱਚ ਆਇਆ ਹੈ ਕਿ ਇਸ ਵਿੱਚ ਆਲੀਆ ਭੱਟ ਨੂੰ ਕਾਸਟ ਕੀਤਾ ਜਾ ਸਕਦਾ ਹੈ। ਉਹ ਇਸ ਵਿੱਚ ਸੁਭੱਦਰਾ ਦਾ ਰੋਲ ਕਰ ਸਕਦੀ ਹੈ। ਹਾਲ ਹੀ ਵਿੱਚ ਆਲੀਆ ਨੇ ਆਮਿਰ ਖਾਨ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਹਨ। ਆਮਿਰ ਨੂੰ ਲੱਗਦਾ ਹੈ ਕਿ ਆਲੀਆ ਇਸ ਰੋਲ ਦੇ ਲਈ ਪ੍ਰਫੈਕਟ ਹੈ।
ਸੁਭੱਦਰਾ, ਕ੍ਰਿਸ਼ਨ ਦੀ ਭੈਣ ਸੀ, ਜਿਨ੍ਹਾਂ ਦਾ ਵਿਆਹ ਅਰਜੁਨ ਨਾਲ ਹੋਇਆ ਸੀ। ਉਹ ਅਭਿਮੰਨਿਊ ਦੀ ਮਾਂ ਸੀ। ਆਲੀਆ ਇਸ ਫਿਲਮ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹੈ। ਇਸ ਦੇ ਇਲਾਵਾ ਉਹ ਆਮਿਰ ਨਾਲ ਜਲਦ ਹੀ ਨੈਟਫਲਿਕਸ ਓਰੀਜ਼ਨਲ ਦੇ ਲਈ ਬਣਨ ਜਾ ਰਹੇ ‘ਓਸ਼ੋ' ਦੀ ਸ਼ੂਟਿੰਗ ਸ਼ੁਰੂ ਕਰ ਸਕਦੀ ਹੈ। ਆਲੀਆ ਨੇ ਪਿੱਛੇ ਜਿਹੇ ਫਿਲਮ ‘ਕਲੰਕ’ ਦੇ ਲੱਦਾਖ ਸ਼ਡਿਊਲ ਦੀ ਸ਼ੂਟਿੰਗ ਪੂਰੀ ਕੀਤੀ ਹੈ। ਸੁਣਨ ਵਿੱਚ ਆਇਆ ਹੈ ਕਿ ਉਹ ਨਿਊ ਯਾਰਕ ਲਈ ਰਵਾਨਾ ਹੋ ਗਈ ਹੈ। ਉਹ ਉਥੇ ਕਪੂਰ ਪਰਵਾਰ ਦੇ ਨਾਲ ਵਕਤ ਬਿਤਾਏਗੀ। ਦਰਅਸਲ ਰਿਸ਼ੀ ਕਪੂਰ ਇਨ੍ਹੀਂ ਦਿਨੀਂ ਨਿਊ ਯਾਰਕ ਵਿੱਚ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਉਥੇ ਰਣਬੀਰ ਅਤੇ ਨੀਤੂ ਕਪੂਰ ਉਨ੍ਹਾਂ ਦੇ ਨਾਲ ਹਨ। ਹਾਲ ਹੀ ਵਿੱਚ ਪ੍ਰਿਅੰਕਾ, ਸੋਨਾਲੀ ਬੇਂਦਰੇ ਅਤੇ ਅਨੁਪਮ ਖੇਰ ਨੇ ਵੀ ਰਿਸ਼ੀ ਨਾਲ ਮੁਲਾਕਾਤ ਕੀਤੀ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ