Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਇਰਾਕ ਵਿੱਚ ਸਰਕਾਰ ਵਿਰੋਧੀ ਹਿੰਸਾਹੋਰ ਵਧੀ , ਮੌਤਾਂ ਦੀ ਗਿਣਤੀ 110 ਨੂੰ ਜਾ ਪਹੁੰਚੀ

October 08, 2019 10:27 AM

ਬਗਦਾਦ, 7 ਅਕਤੂਬਰ, (ਪੋਸਟ ਬਿਊਰੋ)- ਇਰਾਕ ਵਿੱਚਬੇਰੁ਼ਜ਼ਗਾਰੀ ਤੋਂ ਭੜਕੇ ਹੋਏ ਲੋਕਾਂ ਵੱਲੋਂ ਰਾਜਧਾਨੀ ਬਗਦਾਦਦੇ ਅੰਦਰ ਸਰਕਾਰ ਵਿਰੋਧੀ ਮੁਜ਼ਾਹਰੇ ਤੋਂ ਬਾਅਦ ਭੜਕੀ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ। ਇਰਾਕੀ ਸੁਰੱਖਿਆ ਬਲਾਂ ਤੇ ਮੁਜ਼ਾਹਰਾ ਕਰਦੇ ਲੋਕਾਂ ਵਿਚਾਲੇਇਸ ਐਤਵਾਰ ਰਾਤ ਵੀ ਕਈ ਥਾਈਂ ਝੜਪ ਹੋਈ ਤੇ ਇਸ ਵਿੱਚ 15 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਨਾਲ ਮ੍ਰਿਤਕਾਂ ਦੀ ਗਿਣਤੀ 110 ਤੋਂ ਟੱਪ ਗਈ ਹੈ।
ਪਿਛਲੇ ਮੰਗਲਵਾਰ ਤੋਂ ਭੜਕੀ ਹੋਈ ਸਰਕਾਰ ਵਿਰੋਧੀ ਹਿੰਸਾ ਲਗਾਤਾਰ ਵਧੀ ਜਾ ਰਹੀ ਹੈ। ਇਸ ਵਿੱਚਐਤਵਾਰ ਤਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 110 ਤੋਂ ਉੱਪਰ ਪਹੁੰਚ ਗਈ ਹੈ। ਇਸ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਇਰਾਕ ਦੇ ਪ੍ਰਧਾਨ ਮੰਤਰੀ ਆਦਿਲ ਅਬਦੁਲ ਮੇਹਦੀ ਨਾਲ ਫੋਨ ਉੱਤੇ ਗੱਲ ਕੀਤੀ ਤੇ ਇਸ ਦੇਸ਼ ਵਿੱਚ ਸ਼ਾਂਤੀ ਦੀ ਬਹਾਲੀ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਹਮਾਇਤ ਕੀਤੀ ਹੈ।
ਇਰਾਕ ਦੀ ਸਰਕਾਰ ਵਿੱਚ ਫੈਲੇ ਭ੍ਰਿਸ਼ਟਾਚਾਰ ਤੇ ਰੁਜ਼ਗਾਰ ਦੀ ਘਾਟ ਵਿਰੁੱਧ ਬਗਦਾਦ ਵਿੱਚ ਬੀਤੇ ਮੰਗਲਵਾਰ ਨੂੰ ਛੋਟੇ ਪੈਮਾਨੇ ਉੱਤੇ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਕਈ ਸ਼ਹਿਰਾਂ ਵਿੱਚ ਫੈਲ ਗਿਆ ਹੈ। ਪੁਲਿਸ ਨੇ ਮੁਜ਼ਾਹਰਾਕਾਰੀਆਂ ਨੂੰ ਖਦੇੜਨ ਲਈ ਕਈ ਥਾਈਂ ਅੱਥਰੂ ਗੈਸ ਦੇ ਗੋਲ਼ੇ ਦਾਗੇ ਅਤੇ ਗੋਲ਼ੀਬਾਰੀ ਕੀਤੀ। ਇਨ੍ਹਾਂ ਝੜਪਾਂ ਵਿੱਚ ਛੇ ਹਜ਼ਾਰ ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਆਈ ਹੈ। ਮ੍ਰਿਤਕਾਂ ਵਿੱਚ ਅੱਠ ਫ਼ੌਜੀ ਵੀ ਦੱਸੇ ਜਾ ਰਹੇ ਹਨ। ਪ੍ਰਧਾਨ ਮੰਤਰੀ ਅਬਦੁਲ ਮੇਹਦੀ ਦੀ ਸਰਕਾਰ ਖ਼ਿਲਾਫ਼ ਇਹ ਅੱਜ ਤੱਕ ਦਾ ਸਭ ਤੋਂ ਵੱਡਾ ਹਿੰਸਕ ਅੰਦੋਲਨ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਇਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲੀ ਸੀ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ