Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਐਸ ਡੀ ਬੀ ਘੋਟਾਲਾ: ਮਲੇਸ਼ੀਆ ਵਿੱਚ ਸਾਬਕਾ ਪ੍ਰਧਾਨ ਮੰਤਰੀ ਦੇ ਭਰਾ ਅਤੇ ਹੋਰਾਂ ਨੂੰ 10 ਕਰੋੜ ਡਾਲਰ ਜੁਰਮਾਨਾ

October 09, 2019 12:18 PM

ਕੁਆਲਾਲੰਪੁਰ, 8 ਅਕਤੂਬਰ (ਪੋਸਟ ਬਿਊਰੋ)- ਮਲੇਸ਼ੀਆ ਐਸੇਂਸੀਆਂ ਨੇ ਇੱਕ ਐਸ ਡੀ ਬੀ ਭਿ੍ਰਸ਼ਟਾਚਾਰ ਕੇਸ ਨਾਲ ਜੁੜੇ ਲੋਕਾਂ ਦੇ ਖਿਲਾਫ ਜਾਂਚ ਦਾ ਘੇਰਾ ਵਧਾਉਂਦੇ ਹੋਏ 80 ਯੂਨਿਟਾਂ ਉੱਤੇ ਕਰੀਬ 10 ਕਰੋੜ ਡਾਲਰ ਜੁਰਮਾਨਾ ਲਾਇਆ ਹੈ। ਇਸ ਵਿੱਚ ਮਲੇਸ਼ੀਆਂ ਦੇ ਸਾਬਕ ਪ੍ਰਧਾਨ ਮੰਤਰੀ ਦੇ ਭਰਾ ਨਜ਼ੀਰ ਰਜਾਕ ਵੀ ਸ਼ਾਮਲ ਹੈ।
ਮਿਲੀ ਜਾਣਕਾਰੀ ਅਨੁਸਾਰ ਮਲੇਸ਼ੀਆਂ ਦੇ ਭਿ੍ਰਸ਼ਟਾਚਾਰ-ਵਿਰੋਧੀ ਕਮਿਸ਼ਨ ਦੀ ਪ੍ਰਮੁੱਖ ਨੇ ਬੀਤੀ ਦਿਨੀ ਇਹ ਗੱਲ ਕਹੀ। ਇਹ ਜੁਰਮਾਨਾ ਸਰਕਾਰੀ ਵਿੱਚੋਂ 2009-2014 ਵਿਚਾਲੇ ਲੁੱਟੇ ਗਏ ਅਰਬਾਂ ਡਾਲਰ ਦੀ ਜਾਂਚ ਨਾਲ ਜੁੜਿਆ ਹੈ। ਇਨ੍ਹਾਂ ਪੈਸਿਆ ਨੂੰ ਯਾਟ ਤੋਂ ਲੈ ਕੇ ਮਹਿੰਗੀ ਕਲਾਕ੍ਰਿਤੀ ਖਰੀਦਣ ਤੱਕ 'ਤੇ ਖਰਚ ਕੀਤਾ ਗਿਆ ਹੈ। ਮਲੇਸ਼ੀਆ ਦੇ ਸਾਬਕ ਪ੍ਰਧਾਨ ਮੰਤਰੀ ਉਤੇ ਵੀ ਇਸ ਘੋਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ।
ਮਲੇਸ਼ੀਆਂ ਭਿ੍ਰਸ਼ਟਾਚਾਰ-ਰੋਕੂ ਕਮਿਸ਼ਨ ਦੀ ਪ੍ਰਮੁੱਖ ਲਾਤੀਫਾ ਕੋਇਆ ਨੇ ਦੱਸਿਆ ਹੈ ਕਿ ਏਜੈਂਸੀ ਨੂੰ 80 ਲੋਕਾਂ, ਕੰਪਨੀਆਂ ਅਤੇ ਰਾਜਨੀਤਿਕ ਦਲਾਂ ਤੋਂ 10 ਕਰੋੜ ਡਾਲਰ ਦੀ ਵਸੂਲੀ ਦੀ ਆਸ ਹੈ। ਇਸ ਵਿੱਚ ਸਾਬਕ ਪ੍ਰਧਾਨ ਮੰਤਰੀ ਨਜ਼ੀਬ ਰਜਾਕ ਦੇ ਛੋਟੇ ਭਰਾ ਨਜ਼ੀਰ ਰਾਜਕ ਵੀ ਸ਼ਾਮਲ ਹੈ। ਲਤੀਫਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਜ਼ੀਰ ਮਲੇਸ਼ੀਆ ਦੇ ਦੂਸਰੇ ਸਭ ਤੋਂ ਵੱਡੇ ਬੈਂਕ ਸੀ ਆਈ ਐਮ ਬੀ ਗਰੁੱਪ ਹੋਲਡਿੰਗਸ ਦੇ ਚੇਅਰਮੈਨ ਸੀ। ਦਸੰਬਰ 2018 ਵਿੱਚ ਉਨ੍ਹਾਂ ਨੇ ਬੈਂਕ ਛੱਡ ਦਿੱਤਾ ਸੀ। ਇਨ੍ਹਾਂ ਲੋਕਾਂ ਅਤੇ ਇਕਾਈਆਂ 'ਤੇ ਨਜ਼ੀਬ ਨਾਲ ਜੁੜੇ ਖਾਤੇ ਨਾਲ ਪੈਸੇ ਕੱਢਣ ਦਾ ਦੋਸ਼ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ