Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਸੜਕ ਬਣਾਉਣ ਦਾ ਵਾਅਦਾ ਨਾ ਨਿਭਾਇਆ ਤਾਂ ਗੱਡੀ ਨਾਲ ਬੰਨ੍ਹ ਕੇ ਲੋਕਾਂ ਨੇ ਮੇਅਰ ਘਸੀਟਿਆ

October 10, 2019 10:05 PM

ਮੈਕਸੀਕੋ ਸਿਟੀ, 10 ਅਕਤੂਬਰ (ਪੋਸਟ ਬਿਊਰੋ)- ਮੈਕਸੀਕੋ ਵਿੱਚ ਚਿਆਪਾਸ ਸੂਬੇ ਦੇ ਲਾਸ ਮਾਰਗਰਿਟਾਸ ਸ਼ਹਿਰ ਦੇ ਮੇਅਰ ਜਾਰਜ ਲੁਈਸ ਐਸਕੇਂਡਨ ਹਰਨਾਡੇਜ ਨੇ ਚੋਣਾਂ ਵਿੱਚ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇ ਉਹ ਜਿੱਤ ਗਏ ਤਾਂ ਸ਼ਹਿਰ ਦਾ ਵਿਕਾਸ ਕਰਾਉਣਗੇ ਅਤੇ ਚੰਗੀਆਂ ਸੜਕਾਂ ਬਣਵਾਉਣਗੇ, ਪਰ ਜਦੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ ਅਤੇ ਪੇਂਡੂ ਇਲਾਕੇ ਦੀਆਂ ਸੜਕਾਂ ਨਹੀਂ ਬਣ ਸਕੀਆਂ। ਅਜਿਹੇ ਵਿੱਚ ਵਾਅਦਾ ਪੂਰਾ ਨਹੀਂ ਕਰਨ ਉਤੇ ਪਿੰਡ ਵਾਲਿਆਂ ਨੇ ਉਨ੍ਹਾਂ ਦਾ ਦਫਤਰ ਘੇਰ ਲਿਆ। ਇਹੀ ਨਹੀਂ ਜਿਵੇਂ ਮੇਅਰ ਦਫਤਰ ਤੋਂ ਬਾਹਰ ਨਿਕਲੇ, ਉਸੇ ਵੇਲੇ ਪਿੰਡ ਵਾਲਿਆਂ ਨੇ ਉਨ੍ਹਾਂ ਫੜ ਕੇ ਕਾਰ ਦੇ ਪਿੱਛੇ ਬੰਨ੍ਹ ਕੇ ਸ਼ਹਿਰ ਦੀਆਂ ਸੜਕਾਂ 'ਤੇ ਘਸੀਟਿਆ। ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਤਦ ਤੱਕ ਘਸੀਟਿਆ, ਜਦ ਤੱਕ ਪੁਲਸ ਨੇ ਦਖਲ ਨਹੀਂ ਦਿੱਤਾ।
ਇਸ ਘਟਨਾ ਵਿੱਚ ਮੇਅਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਬਾਰੇ ਪੁਲਸ ਅਤੇ ਪਿੰਡ ਦੇ ਲੋਕਾਂ ਵਿਚਾਲੇ ਹੱਥੋਪਾਈ ਵੀ ਹੋਈ, ਜਿਸ ਵਿੱਚ ਵੀਹ ਲੋਕ ਜ਼ਖਮੀ ਹੋਏ। ਪੁਲਸ ਨੇ ਤੀਹ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਘਟਨਾ ਦਾ 17 ਸੈਕਿੰਡ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਲੋਕ ਮੇਅਰ ਨੂੰ ਘਸੀਟਦੇ ਹੋਏ ਨਜ਼ਰ ਆ ਰਹੇ ਹਨ। ਸਥਾਨਕ ਮੀਡੀਆ ਮੁਤਾਬਕ ਘਟਨਾ ਦੇ ਅੱਠ ਘੰਟੇ ਬਾਅਦ ਮੇਅਰ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਘਟਨਾ ਲਈ ਪਿੰਡ ਵਾਲਿਆਂ ਨੂੰ ਡਰਾਇਆ ਨਹੀਂ ਜਾਏਗਾ ਤੇ ਨਾ ਪੁਲਸ ਕਿਸੇ ਤਰ੍ਹਾਂ ਦੀ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੇ ਅਗਵਾ ਅਤੇ ਹੱਤਿਆ ਦੀ ਕੋਸ਼ਿਸ਼ ਨੂੰ ਜ਼ੋਰ ਨਹੀਂ ਦੇਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ