Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਜਹਾਦੀ ਐਲਾਨ ਦੇ ਦੌਰਾਨ ਇਮਰਾਨ ਨੂੰ ‘ਮੁਸਲਿਮ ਮੈਨ ਆਫ ਦ ਈਅਰ’ ਅਵਾਰਡ ਮਿਲਿਆ

October 10, 2019 10:22 PM

ਇਸਲਾਮਾਬਾਦ, 10 ਅਕਤੂਬਰ (ਪੋਸਟ ਬਿਊਰੋ)- ਜੰਮੂ-ਕਸ਼ਮੀਰ ਬਾਰੇ ਭਾਰਤ ਅਤੇ ਪਾਕਿ ਦੇ ਵਿੱਚ ਤਨਾਤਨੀ ਜਾਰੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਲਗਾਤਾਰ ਦੁਨੀਆਂ ਭਰ ਵਿੱਚ ਇਸ ਮੁੱਦੇ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਹੇ ਹੈ, ਪਰ ਭਾਰਤ ਨੇ ਦੁਨੀਆਂ ਨੂੰ ਆਪਣਾ ਰੁਖ ਸਾਫ ਕਰ ਦਿੱਤਾ ਹੈ।
ਇਸ ਦੌਰਾਨ ਮੁਸਲਿਮ ਦੇਸ਼ਾਂ ਦੀ ਏਕਤਾ ਦੀ ਗੱਲ ਕਰਨ ਵਾਲੇ ਇਮਰਾਨ ਖਾਨ ਨੂੰ ਇੱਕ ਵੱਡਾ ਅਵਾਰਡ ਮਿਲ ਗਿਆ ਹੈ। ਜਾਰਡਨ ਦੀ ਇੱਕ ਸੰਸਥਾ ਰਾਇਲ ਇਸਲਾਮਿਕ ਸਟ੍ਰੈਟੇਜਿਕ ਸੈਂਟਰ ਨੇ ਇਮਰਾਨ ਖਾਨ ਨੂੰ ‘ਮੁਸਲਿਮ ਮੈਨ ਆਫ ਦ ਈਅਰ' ਦੇ ਅਵਾਰਡ ਨਾਲ ਨਵਾਜਿਆ ਹੈ। ਇਮਰਾਨ ਨੂੰ ਮਿਲਿਆ ਇਹ ਸਨਮਾਨ ਉਦੋਂ ਸਾਹਮਣੇ ਆਇਆ ਹੈ ਜਦੋਂ ਯੂ ਐੱਨ ਵਿੱਚ ਉਨ੍ਹਾਂ ਨੇ ਇੱਕ ਵਾਰ ਫਿਰ ਜੇਹਾਦ ਦੀ ਗੱਲ ਕੀਤੀ ਸੀ। ਇਸ ਸੰਸਥਾ ਨੇ ਇਮਰਾਨ ਖਾਨ ਦੇ ਨਾਲ ਅਮਰੀਕੀ ਨੇਤਾ ਰਾਸ਼ਿਦਾ ਤੈਲਬ ਨੂੰ ਵੀ ‘ਵੂਮੈਨ ਆਫ ਦ ਈਅਰ' ਦਾ ਅਵਾਰਡ ਦਿੱਤਾ ਹੈ।
ਵਰਨਣ ਯੋਗ ਹੈ ਕਿ ਇੱਕ ਤਰਫ ਇਮਰਾਨ ਖਾਨ ਨੂੰ ਇਹ ਸਨਾਨ ਮਿਲਿਆ ਹੈ, ਦੂਸਰੇ ਪਾਸੇ ਪਿੱਛਲੇ ਦਿਨੀਂ ਉਨ੍ਹਾਂ ਦੇ ਯੂ ਐੱਨ ਓ ਵਿੱਚ ਦਿੱਤੇ ਭਾਸ਼ਣ ਵਿੱਚ ਉਨ੍ਹਾਂ ਨੇ ਦੁਨੀਆਂ ਦੇ ਸਾਹਮਣੇ ਇੱਕ ਤਰ੍ਹਾਂ ਦਾ ਐਟਮੀ ਯੁੱਧ ਦੀ ਧਮਕੀ ਦੇ ਦਿੱਤੀ ਸੀ। ਇਮਰਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਸੀ ਕਿ ਜੇ ਕਸ਼ਮੀਰ ਮਾਮਲੇ ਉਤੇ ਦੁਨੀਆਂ ਨੇ ਦਖਲ ਨਹੀਂ ਦਿੱਤਾ, ਤਾਂ ਕਾਫੀ ਮੁਸ਼ਕਲ ਹੋ ਸਕਦੀ ਹੈ ਕਿਉਂਕਿ ਭਾਰਤ ਅਤੇ ਪਾਕਿ ਦੋ ਐਟਮ ਬੰਬ ਵਾਲੇ ਦੇਸ਼ ਹਨ, ਜੇ ਟਕਰਾਅ ਹੋਇਆ ਤਾਂ ਬਹੁਤ ਬੁਰਾ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ