Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਫਿਲਮ ‘83’ ਪੂਰੀ ਹੋਣ 'ਤੇ ਪਾਰਟੀ, ਮਸਤੀ ਵਿੱਚ ਦਿਸੇ ਦੀਪਿਕਾ ਤੇ ਰਣਵੀਰ

October 11, 2019 08:52 AM

ਕ੍ਰਿਕਟ ਵਰਲਡ ਕੱਪ ਜਿੱਤਣ ਦੀ ਕਹਾਣੀ 'ਤੇ ਆਧਾਰਤ ਫਿਲਮ ‘83’ ਦੀ ਸ਼ੂਟਿੰਗ ਪੂਰੀ ਹੋਣ 'ਤੇ ਪੂਰੀ ਟੀਮ ਨੇ ਮੁੰਬਈ 'ਚ ਪਾਰਟੀ ਕੀਤੀ। ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਮਸਤੀ ਦੇ ਮੂਡ ਵਿੱਚ ਨਜ਼ਰ ਆਏ। ਉਨ੍ਹਾਂ ਦੀ ਇਸ ਮਸਤੀ ਵਿੱਚ ਅਭਿਨੇਤਾ ਤਾਹਿਰ ਰਾਜ ਭਸੀਨ ਵੀ ਸ਼ਾਮਲ ਹੋਏ। ਇਸ ਦੌਰਾਨ ਦੀਪਿਕਾ ਨੇ ਰਣਵੀਰ ਨੂੰ ਗੇਂਦਬਾਜ਼ੀ ਕੀਤੀ ਤੇ ਤਾਹਿਰ ਫੀਲਡਰ ਬਣੇ। ਰਣਵੀਰ ਫਿਲਮ ਵਿੱਚ ਕਪਿਲ ਦੇਵ ਅਤੇ ਦੀਪਿਕਾ ਉਸ ਦੀ ਪਤਨੀ ਦੀ ਭੂਮਿਕਾ ਵਿੱਚ ਹੈ।
ਫਿਲਮ ਦੇ ਨਿਰਦੇਸ਼ਕ ਕਬੀਰ ਖਾਨ ਦੀ ਪਤਨੀ ਮਿੰਨੀ ਮਾਥੁਰ ਅਤੇੇ ਨਿਰਮਾਤਾ ਸਾਜਿਦ ਨਾਡਿਆਡਵਾਲਾ ਪਤਨੀ ਵਰਧਾ ਨਾਲ ਪਹੁੰਚੇ। ਹੋਰ ਕਲਾਕਾਰਾਂ ਵਿੱਚ ਐਮੀ ਵਿਰਕ, ਚਿਰਾਗ ਪਾਟਿਲ, ਸਾਹਿਲ ਥਾਪਰ, ਧੈਰਯਾ ਕਰਵਾ, ਸਾਕਿਬ ਸਲੀਮ, ਆਦਿਨਾਥ ਕੋਠਾਰੇ ਤੇ ਹੋਰ ਟੀਮ ਮੈਂਬਰਾਂ ਨੇ ਖੂਬ ਮਸਤੀ ਕੀਤੀ। ਐਮੀ ਵਿਰਕ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ, ਚਿਰਾਗ ਪਾਟਿਲ ਆਪਣੇ ਪਿਤਾ ਤੇ ਸਾਬਕਾ ਕ੍ਰਿਕਟਰ ਸੰਦੀਪ ਪਾਟਿਲ, ਸਾਹਿਲ ਥਾਪਰ ਸਾਬਕਾ ਕ੍ਰਿਕਟਰ ਸੱਯਦ ਕਿਰਪਾਨੀ, ਧੈਰਯਾ ਕਰਵਾ ਸਾਬਕਾ ਕ੍ਰਿਕਟਰ ਰਵੀ ਸ਼ਾਸਤਰੀ, ਸਾਕਿਬ ਸਲੀਮ ਕ੍ਰਿਕਟਰ ਮੋਹਿੰਦਰ ਅਮਰਨਾਥ ਅਤੇ ਆਦਿਨਾਥ ਕੋਠਾਰੇ ਸਾਬਕਾ ਕ੍ਰਿਕਟਰ ਦਲੀਪ ਵੈਂਗਸਰਕਰ ਦੀ ਭੂਮਿਕਾ ਨਿਭਾ ਰਹੇ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ