Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਮਨੋਰੰਜਨ

‘ਵਾਸਤਵ’ ਨੇ ਮੈਨੂੰ ਐਕਟਰ ਦਾ ਅਰਥ ਸਮਝਾਇਆ : ਸੰਜੇ ਦੱਤ

October 11, 2019 08:55 AM

ਅਭਿਨੇਤਾ ਸੰਜੇ ਦੱਤ ਦਾ ਕਹਿਣਾ ਹੈ ਕਿ 1999 ਵਿੱਚ ਆਈ ਉਸ ਦੀ ਫਿਲਮ ‘ਵਾਸਤਵ’ ਨੇ ਉਸ ਨੂੰ ਐਕਟਰ ਹੋਣ ਦਾ ਅਸਲ ਅਰਥ ਸਮਝਾਇਆ। ‘ਵਾਸਤਵ’ ਦੇ ਵੀਹ ਸਾਲ ਪੂਰੇ ਹੋਣ ਮੌਕੇ ਸੰਜੇ ਦੱਤ ਨੇ ਟਵੀਟ ਕਰ ਕੇ ਇਹ ਗੱਲ ਕਹੀ। 60 ਸਾਲਾ ਅਭਿਨੇਤਾ ਨੇ ਟਵੀਟ ਵਿੱਚ ਰੀਮਾ ਲਾਗੂ ਨਾਲ ਫਿਲਮਾਇਆ ‘ਪੱਚਾਸ ਤੋਲਾ’ ਦਿ੍ਰਸ਼ ਵੀ ਸ਼ੇਅਰ ਕੀਤਾ।
ਮਹੇਸ਼ ਮਾਂਜਰੇਕਰ ਵੱਲੋਂ ਨਿਰਦੇਸ਼ਿਤ ਇਹ ਫਿਲਮ ਅਪਰਾਧ 'ਤੇ ਬਣੀ ਸੀ। ਇਸ ਵਿੱਚ ਸੰਜੇ ਨੇ ਇੱਕ ਬੇਰੋਜ਼ਗਾਰ ਨੌਜਵਾਨ ਰਘੂ ਦਾ ਕਿਰਦਾਰ ਕੀਤਾ, ਜੋ ਪਿੱਛੋਂ ਮੁੰਬਈ ਅੰਡਰਵਰਲਡ ਦਾ ਡਾਨ ਬਣਦਾ ਹੈ। ਇਸ ਵਿੱਚ ਸੰਜੇ ਦੇ ਅਭਿਨੈ ਨੂੰ ਦਰਸ਼ਕਾਂ ਨੇ ਪਸੰਦ ਕੀਤਾ ਸੀ। ਇਸ ਵਿੱਚ ਸੰਜੇ ਦੱਤ ਨਾਲ ਨਮਰਤਾ ਸ਼ਿਰੋਡਕਰ, ਸੰਜੇ ਨਾਰਵੇਕਰ, ਮੋਹਨੀਸ਼ ਬਹਿਲ, ਪਰੇਸ਼ ਰਾਵਲ ਅਤੇ ਸ਼ਿਵਾਜੀ ਸਾਤਮ ਨੇ ਅਭਿਨੈ ਕੀਤਾ ਸੀ। ਇਹ ਫਿਲਮ ਸੱਤ ਅਕਤੂਬਰ 1999 ਨੂੰ ਰਿਲੀਜ਼ ਹੋਈ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ