Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮੁਕਤਸਰ ਨੇੜੇ ਬੱਸ-ਬਾਈਕ ਟੱਕਰ ਵਿੱਚ ਤਿੰਨ ਮੌਤਾਂ

October 13, 2019 02:42 AM

ਮੁਕਤਸਰ, 12 ਅਕਤੂਬਰ (ਪੋਸਟ ਬਿਊਰੋ)- ਮੁਕਤਸਰ-ਕੋਟਕਪੂਰਾ ਰੋਡ ਉੱਤੇ ਪਿੰਡ ਚੜੇਵਾਨ ਲਾਗੇ ਰਾਜ ਬੱਸ ਕੰਪਨੀ ਦੀ ਬੱਸ ਅਤੇ ਮੋਟਰ ਸਾਈਕਲ ਦੀ ਟੱਰਕ ਵਿੱਚ ਤਿੰਨ ਜਣਿਆ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੱਸ ਕੋਟਕਪੂਰਾ ਤੋਂ ਮੁਕਤਸਰ ਵੱਲ ਚੱਲੀ ਸੀ ਤੇ ਮੋਟਰ ਸਾਈਕਲ ਚਾਲਕ ਮੁਕਤਸਰ ਤੋਂ ਪਿੰਡ ਝਬੇਲਵਾਲੀ ਦੀ ਦਾਣਾ ਮੰਡੀ ਜਾ ਰਹੇ ਸੀ। ਮੋਟਰ ਸਾਈਕਲ ਸਵਾਰ ਪਿੰਡ ਮੌੜ ਦਾ ਬਲਰਾਜ ਸਿੰਘ ਦਾਣਾ ਮੰਡੀ ਵਿੱਚ ਕੰਮ ਕਰਦਾ ਸੀ। ਉਹ ਆਪਣੇ ਨਾਲ ਦੋ ਪਰਵਾਸੀ ਮਜ਼ਦੂਰਾਂ ਨੂੰ ਮੋਟਰ ਸਾਈਕਲ ਉਪਰ ਬਿਠਾਕੇ ਪਿੰਡ ਝਬੇਲਵਾਲੀ ਦੀ ਦਾਣਾ ਮੰਡੀ ਜਾ ਰਿਹਾ ਸੀ ਕਿ ਪਿੰਡ ਚੜੇਵਾਨ ਲਾਗੇ ਸਾਹਮਣੇ ਤੋਂ ਆਈ ਬੱਸ ਨਾਲ ਟਕਰਾ ਗਿਆ, ਜਿਸ ਨਾਲਉਸ ਦੀ ਤੇ ਕੈਲਾਸ਼ ਦੀ ਮੌਕੇ ਉਤੇ ਮੌਤ ਹੋ ਗਈ, ਜਦੋਂਕਿ ਸੁਰੇਸ਼ ਗੰਭੀਰ ਜ਼ਖਮੀ ਹੋ ਗਿਆ ਤੇ ਫਿਰ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਦਮ ਤੋੜ ਗਿਆ। ਹਾਦਸੇ ਪਿੱਛੋਂ ਤੇਜ਼ ਰਫਤਾਰ ਬੱਸ ਸੜਕ ਕਿਨਾਰੇ ਖੜ੍ਹੇ ਦਰੱਖਤਾਂ ਨੂੰ ਤੋੜਦੀ ਹੋਈ ਖੇਤਾਂ ਵਿੱਚ ਵੜ ਗਈ ਪਰ ਇਸ ਦੌਰਾਨ ਸਵਾਰੀਆਂ ਦਾ ਬਚਾਅ ਹੋ ਗਿਆ। ਬੱਸ ਚਲਾਕ ਫਰਾਰ ਹੋ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ