Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਦੁਨੀਆ ਤੋਂ ਸੱਤ ਸਾਲ ਪਿੱਛੇ ਇਥੋਪੀਆ ਵਿੱਚ ਅਜੇ ਵੀ 2012 ਦਾ ਸਾਲਚੱਲ ਰਿਹੈ

October 13, 2019 02:46 AM

ਨਵੀਂ ਦਿੱਲੀ, 12 ਅਕਤੂਬਰ (ਪੋਸਟ ਬਿਊਰੋ)- ਦੁਨੀਆ ਵਿੱਚ ਸਾਲ 2019 ਚਲ ਰਿਹਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇੱਕ ਦੇਸ਼ ਅਜਿਹਾ ਹੈ, ਜਿਥੇ ਅਜੇ ਸਾਲ 2012 ਚਲ ਰਿਹਾ ਹੈ। ਇਸ ਦੇਸ਼ ਦੇ ਲੋਕ ਬਾਕੀ ਦੁਨੀਆ ਤੋਂ ਸੱਤ ਸਾਲ ਪਿੱਛੇ ਹਨ। ਇਹੋ ਨਹੀਂ ਇਸ ਦੇਸ਼ ਦਾ ਇੱਕ ਸਾਲ 13 ਮਹੀਨਿਆਂ ਦਾ ਹੁੰਦਾ ਹੈ। ਅਜਿਹੇ ਵਿੱਚ ਤੁਸੀਂ ਖੁਦ ਸਮਝ ਸਕਦੇ ਹੋ ਕਿ ਇਹ ਦੇਸ਼ ਬਾਕੀ ਦੇਸ਼ਾਂ ਤੋਂ ਸੱਤ ਸਾਲ ਪਿੱਛੇ ਕਿਉਂ ਚੱਲ ਰਿਹਾ ਹੈ।
ਇਹ ਦੇਸ਼ ਇਥੋਪੀਆ ਹੈ, ਜਿੱਥੇ ਅੱਜ 2019 ਨਹੀਂ, ਸਗੋਂ ਸਾਲ 2012 ਚੱਲਦਾ ਹੈ, ਜੋ ਦੁਨੀਆ ਦੇ ਸਾਰੇ ਦੇਸ਼ਾਂ ਤੋਂ ਸੱਤ ਸਾਲ ਪਿੱਛੇ ਹੈ। ਇਸ ਦੇਸ਼ ਦੀ ਅਬਾਦੀ ਸਿਰਫ 10 ਕਰੋੜ ਦੇ ਨੇੜੇ ਹੈ। ਖਾਸ ਗੱਲ ਇਹ ਹੈ ਕਿ ਜਿਥੇ ਦੁਨੀਆ ਦੇ ਸਾਰੁ ਦੇਸ਼ ਇੱਕ ਜਨਵਰੀ ਨੂੰ ਨਵਾਂ ਸਾਲ ਮਨਾਉਂਦੇ ਹਨ, ਉਥੇ ਇਥੋਪੀਆ ਦੇ ਲੋਕ 11 ਸਤੰਬਰ ਨੂੰ ਨਵਾਂ ਸਾਲ ਮਨਾਉਂਦੇ ਹਨ। ਇਥੋਪੀਆ ਵਾਸੀਆਂ ਦਾ ਆਪਣਾ ਕੈਲੰਡਰ ਹੈ, ਜਿਸ ਦੇ ਹਿਸਾਬ ਉਹ ਚਲਦੇ ਹਨ।ਦੁਨੀਆ ਦੇ ਸਾਰੇ ਦੇਸ਼ ਇੱਕ ਹੀ ਗਰੀਗੋਰੀਅਨ ਕੈਲੰਡਰ ਦੇ ਹਿਸਾਬ ਨਾਲ ਚੱਲਦੇ ਹਨ ਅਤੇ ਉਨ੍ਹਾਂ ਦੇ ਤਿਉਹਾਰ ਵੀ ਇਸੇ ਕੈਲੰਡਰ ਦੇ ਹਿਸਾਬ ਨਾਲ ਹੁੰਦੇ ਹਨ।ਇਥੋਪੀਆ ਦੇ ਲੋਕ ਮੰਨਦੇ ਹਨ ਕਿ ਈਸਾ ਦਾ ਜਨਮ ਈਸਾ ਪੂਰਵ 7ਵੀਂ ਸਦੀ 'ਚ ਹੋਇਆ ਸੀ ਅਤੇ ਇਸੇ ਹਿਸਾਬ ਨਾਲ ਉਥੇ ਦਿਨਾਂ ਦੀ ਗਿਣਤੀ ਸ਼ੁਰੂ ਹੋਈ, ਜਿਸ ਤੋਂ ਬਾਅਦ ਕੈਲੰਡਰ ਬਣਾਇਆ ਗਿਆ। ਇਥੋਪੀਆ ਵਿੱਚ ਕੋਈ ਵੀ ਤਿਉਹਾਰ ਉਸ ਦਿਨ ਨਹੀਂ ਮਨਾਇਆ ਜਾਂਦਾ, ਜਦੋਪੂਰੀ ਦੁਨੀਆ ਉਸ ਤਿਉਹਾਰ ਨੂੰ ਮਨਾ ਰਹੀ ਹੁੰਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ