Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਨੂੰ ਮਿਲਿਆ ‘ਨੋਬਲ ਸ਼ਾਂਤੀ ਇਨਾਮ’

October 13, 2019 02:51 AM

ਓਸਲੋ, 12 ਅਕਤੂਬਰ (ਪੋਸਟ ਬਿਊਰੋ)- ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਨੂੰ ਕੱਲ੍ਹ 2019 ਦੇ ‘ਨੋਬਲ ਸ਼ਾਂਤੀ ਇਨਾਮ’ ਨਾਲ ਸਨਮਨਿਤ ਕੀਤਾ ਗਿਆ। ਜੂਰੀ ਨੇ ਦੱਸਿਆ ਕਿ ਅਲੀ ਨੂੰ ਸ਼ਾਂਤੀ ਅਤੇ ਅੰਤਰਰਾਸ਼ਟਰੀ ਸਹਿਯੋਗ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਲਈ ਅਤੇ ਵਿਸ਼ੇਸ਼ ਰੂਪ ਨਾਲ ਗੁਆਂਢੀ ਦੇਸ਼ ਇਰੀਟ੍ਰੀਆ ਨਾਲ ਸਰਹੱਦੀ ਸੰਘਰਸ਼ ਮੁਕਾਉਣ ਲਈ ਉਨ੍ਹਾਂ ਦੇ ਫੈਸਲਾਕੁੁਨ ਪਹਿਲ ਲਈ ਇਸ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ।
43 ਸਾਲ ਦੇ ਅਬੀ ਅਹਿਮਦ ਨੂੰ ਇਥੋਪੀਆ ਦਾ ‘ਨੈਲਸਨ ਮੰਡਲਾ' ਵੀ ਕਿਹਾ ਜਾਂਦਾ ਹੈ। ਅਪ੍ਰੈਲ 2018 'ਚ ਨਬੀ ਅਹਿਮਦ ਇਥੋਪੀਆ ਦੇ ਪ੍ਰਧਾਨ ਮੰਤਰੀ ਬਣਦਿਆਂ ਸਾਰ ਅਫਰੀਕੀ ਦੇਸ਼ਾਂ ਵਿੱਚ ਸਭ ਤੋਂ ਨੌਜਵਾਨ ਰਾਸ਼ਟਰੀ ਆਗੂ ਬਣ ਗਏ ਅਤੇ ਉਨ੍ਹਾਂ ਨੇ ਇਥੋਪੀਆ 'ਚ ਕਈ ਸੁਧਾਰ ਸ਼ੁਰੂ ਕਰ ਦਿੱਤੇ।ਪ੍ਰਧਾਨ ਮੰਤਰੀ ਬਣਨ ਦੇ 100 ਦਿਨਾਂ ਅੰਦਰ ਅਬੀ ਨੇ ਐਮਰਜੈਂਸੀ ਹਟਾਈ ਅਤੇ ਹਜ਼ਾਰਾਂ ਵਿਰੋਧੀ ਵਰਕਰਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ। ਸਭ ਤੋਂ ਮਹੱਤਵਪੂਰਨ ਪਹਿਲ ਉਨ੍ਹਾਂ ਨੇ ਆਪਣੇ ਕੱਟੜ ਵਿਰੋਧੀ ਦੇਸ਼ ਇਰੀਟ੍ਰੀਆ ਨਾਲ ਖੂਨੀ ਸੰਘਰਸ਼ ਖਤਮ ਕਰਨ ਲਈ ਕੀਤੀ। ਜਲਾਈ 2018 'ਚ ਇਥੋਪੀਆ ਤੇ ਇਰੀਟ੍ਰੀਆ ਵਿਚਾਲੇ 22 ਸਾਲ ਪੁਰਾਣੀ ਲੜਾਈ ਦੇ ਅੰਤ 'ਚ ਅਹਿਮ ਭੂਮਿਕਾ ਨਿਭਾਉਣ ਦੇ ਚੱਲਦਿਆਂ ਅਬੀ ਅਹਿਮਦ ਅਲੀ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ