Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਕਰਨੀ ਸੈਨਾ ਦੀ ਧਮਕੀ ਪਿੱਛੋਂ ਸਲਮਾਨ ਖਾਨ ਦੇ ਘਰ ਸੁਰੱਖਿਆ ਵਧਾਈ ਗਈ

October 14, 2019 02:34 AM

ਮੁੰਬਈ, 13 ਅਕਤੂਬਰ (ਪੋਸਟ ਬਿਊਰੋ)- ਬਿੱਗ ਬੌਸ ਸੀਜ਼ਨ-13 ਉਤੇ ਪਾਬੰਦੀ ਲਾਏ ਜਾਣ ਦੀ ਮੰਗ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਕਾਰਨ ਪੁਲਸ ਨੇ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬਾਂਦਰਾ ਵਾਲੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ ਅਤੇ ਖਿਆਲ ਰੱਖਿਆ ਜਾ ਰਿਹਾ ਹੈ ਕਿ ਕੋਈ ਮਾੜੀ ਗੱਲ ਨਾ ਵਾਪਰ ਜਾਵੇ।
ਵਰਨਣ ਯੋਗ ਹੈ ਕਿ ਬਿੱਗ ਬੌਸ ਸੀਜ਼ਨ-13 ਵਿੱਚ ਪਰੋਸੀ ਜਾ ਰਹੀ ਲੱਚਰਤਾ ਨੂੰ ਭਾਰਤੀ ਸਭਿਆਚਾਰ ਖਿਲਾਫ ਦੱਸਿਆ ਗਿਆ ਹੈ। ਇਸ ਸੰਬੰਧ ਵਿੱਚ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਬਾਂਦਰਾ ਵਿਚਲੇ ਸਲਮਾਨ ਖਾਨ ਦੇ ਘਰ ਦੇ ਬਾਹਰ ਪ੍ਰਦਰਸ਼ਨਕਾਰੀ, ਜਿਨ੍ਹਾਂ ਵਿੱਚ ਕਰਨੀ ਸੈਨਾ ਦੇ ਮੈਂਬਰ ਵੀ ਸ਼ਾਮਲ ਸਨ, ਆਣ ਕੇ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਮੌਕੇ ਤੋਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਤੇ ਖਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰਦੇ ਲੋਕਾਂ ਨੇ ਸਲਮਾਨ ਖਾਨ ਦੀ ਮੇਜ਼ਬਾਨੀ ਵਿੱਚ ਚੱਲ ਰਹੇ ਰਿਐਲਿਟੀ ਸ਼ੋਅ ਵਿੱਚ ਸ਼ੁਰੂ ਕੀਤਾ ਨਵਾਂ ਢੰਗ, ਜਿਸ ਨੂੰ ‘ਬੈੱਡ ਫਰੈਂਡਜ਼ ਫਾਰਐਵਰ’ ਦਾ ਨਾਂਅ ਦਿੱਤਾ ਗਿਆ ਹੈ, ਕਾਰਨ ਪ੍ਰੋਗਰਾਮ 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਹੈ। ਇਸ ਕਾਰਨ ਸ਼ੋਅ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸੌਣ ਵੇਲੇ ਬਿੱਗ ਬੌਸ ਦੇ ਘਰ ਦੇ ਬਾਕੀ ਸਾਥੀਆਂ ਨਾਲ ਬੈੱਡ ਸਾਂਝਾ ਕਰਨਾ ਪਵੇਗਾ। ਅਧਿਕਾਰੀ ਨੇ ਦੱਸਿਆ ਕਿ ਸ਼ੋਅ ਵਿੱਚ ਸ਼ੁਰੂ ਕੀਤੇ ਇਸ ਨਵੇਂ ਵਿਚਾਰ ਦਾ ਕਈ ਸੰਸਥਾਵਾਂ, ਜਿਨ੍ਹਾਂ ਵਿੱਚ ਕਰਨੀ ਸੈਨਾ ਵੀ ਸ਼ਾਮਲ ਹੈ, ਵੱਲੋਂ ਬਹੁਤ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼