Welcome to Canadian Punjabi Post
Follow us on

19

March 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ
 
ਪੰਜਾਬ

ਅੰਮ੍ਰਿਤਸਰ ਸ਼ਹਿਰ `ਚ ਵੱਡਾ ਰੇਲ ਹਾਦਸਾ, ਦੁਸਹਿਰਾ ਦੇਖਣ ਆਏ ਲੋਕਾਂ ਉੱਤੇ ਚੜ੍ਹੀ ਟ੍ਰੇਨ , ਕਰੀਬ 50 ਦੀ ਮੌਤ ਦਾ ਸ਼ੱਕ

October 19, 2018 07:55 PM

ਅੰਮ੍ਰਿਤਸਰ, 19 ਅਕਤੂਬਰ (ਪੋਸਟ ਬਿਊਰੋ)- ਅੰਮ੍ਰਿਤਸਰ ਵਿਖੇ ਦੁਸਹਿਰਾ ਮੌਕੇ ਰਾਵਣ ਨੂੰ ਸੜਦਾ ਦੇਖਣ ਆਟੇ ਲੋਕ ਟਰੇਨ ਦੀ ਚਪੇਟ ਵਿੱਚ ਆ ਗਏ ਜਿਸ ਕਾਰਨ ਕਰੀਬ 50 ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਿਵਚ ਭਰਤੀ ਕਰਵਾਇਆਂ ਗਿਆ ਹੈ। ਇਸ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਇਨ੍ਹਾਂ ਤੋਂ ਇਲਾਵਾ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਘਟਨਾ ਉਤੇ ਦੁੱਖ ਜਤਾਇਆ ਹੈ । ਅਮਰਿੰਦਰ ਨੇ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਹਾਦਸੇ ਕਾਰਨ ਕੈਪਟਨ ਅਮਰਿੰਦਰ ਨੇ ਆਪਣਾ ਇਜ਼ਰਾਿੲਲ ਦੌਰਾ ਟਾਲ ਦਿੱਤਾ ਹੈ। ਕੱਲ੍ਹ ਉਹ ਘਟਨਾ ਸਥਾਨ ਦਾ ਦੌਰਾ ਕਰਨਗੇ ਤੇ ਉੱਥੇ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਹਾਲ ਵੀ ਜਾਣਨਗੇ। ਇਸ ਦਰਦਨਾਕ ਘਟਨਾ ਮਗਰੋਂ ਰੇਲ ਰਾਜ ਮੰਤਰੀ ਮਨੋਜ ਸਿੰਨ੍ਹਾਂ ਘਟਨਾ ਸਥਾਨ ਲਈ ਰਵਾਨਾ ਹੋ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ