Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬੀ ਬੋਲੀ ਦੇ ਵਿਵਾਦ ਵਿੱਚ ਘਿਰੇ ਹੋਏ ਗੁਰਦਾਸ ਮਾਨ ਦਾ ਸ਼ੋਅ ਰੱਦ

October 15, 2019 10:18 AM

ਐਸ ਏ ਐਸ ਨਗਰ, 14 ਅਕਤੂਬਰ (ਪੋਸਟ ਬਿਊਰੋ)- ‘ਇੱਕ ਰਾਸ਼ਟਰ-ਇੱਕ ਭਾਸ਼ਾ’ ਦੀ ਹਮਾਇਤ ਕਰਕੇ ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਕੱਲ੍ਹ ਜ਼ੀਰਕਪੁਰ 'ਚ ਹੋਣ ਵਾਲਾ ਸ਼ੋਅ ਰੱਦ ਕਰਨਾ ਪਿਆ। ਗੁਰਦਾਸ ਮਾਨ ਦਾ ਇਹ ਸ਼ੋਅ ਜ਼ੀਰਕਪੁਰ-ਅੰਬਾਲਾ ਰੋਡ 'ਤੇ ਆਕਸਫੋਰਡ ਸਟਰੀਟ ਵਿੱਚ ‘ਚੱਕ ਦੇ ਬੀਸਟ’ ਬੈਨਰ ਦੇ ਹੇਠ ਹੋਣਾ ਸੀ। ਸ਼ੋਅ ਪ੍ਰਬੰਧਕ ਨਵਲ ਨੇ ਕਿਹਾ ਕਿ ਕੱਲ੍ਹ ਅਣਪਛਾਤੇ ਲੋਕਾਂ ਨੇ ਏਥੇਆ ਕੇ ਗੁਰਦਾਸ ਮਾਨ ਦਾ ਵਿਰੋਧ ਕੀਤਾ ਤੇ ਚਿਤਾਵਨੀ ਦਿੱਤੀ ਕਿ ਜੇ ਸ਼ੋਅ ਹੋਇਆ ਤਾਂ ਵਿਰੋਧ ਕਰਨਗੇ। ਇਸ ਲਈ ਸ਼ੋਅ ਰੱਦ ਕੀਤਾ ਗਿਆ ਹੈ।
ਪਤਾ ਲੱਗਾ ਹੈ ਕਿ ਇਸ ਸ਼ੋਅ ਲਈ ਰਾਜਸਥਾਨ ਤੋਂ ਆਏ ਇੱਕ ਪਰਵਾਰ ਨੇ ਦੋ ਹਜ਼ਾਰ ਰੁਪਏ ਦੇ ਹਿਸਾਬ ਨਾਲ 10 ਟਿਕਟਾਂ ਖਰੀਦੀਆਂ ਸਨ। ਉਨ੍ਹਾਂ ਕਿਹਾ ਕਿ ਸ਼ੋਅ ਰੱਦ ਹੋਣ ਦੇ ਬਾਅਦ ਪ੍ਰਬੰਧਕ ਕੋਈ ਜਵਾਬ ਨਹੀਂ ਦੇ ਰਹੇ। ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਪ੍ਰਬੰਧਕਾਂ ਨੇ ਆਪਣਾ ਸਾਮਾਨ ਅਤੇ ਕੁਰਸੀਆਂ ਆਦਿ ਸਭ ਚੁੱਕ ਲਈਆਂ ਸਨ। ਇਸ ਪ੍ਰੋਗਰਾਮ ਦੇ ਸੰਚਾਲਕ ਨਵਲ ਨੇ ਕਿਹਾ ਕਿ ਲੋਕਾਂ ਦੇ ਪੈਸੇ ਮੋੜ ਦਿੱਤੇ ਜਾਣਗੇ।
ਇਸ ਤੋਂ ਇੱਕ ਦਿਨ ਪਹਿਲਾਂ ਹੋਏ ਸੁਨੰਦਾ ਸ਼ਰਮਾ ਅਤੇ ਪਰਮੀਸ਼ ਵਰਮਾ ਦੇ ਸ਼ੋਅ ਵਿੱਚ ਗੀਤਾਂ ਦੇ ਵਿਰੋਧ ਵਿੱਚ ਪੰਡਤ ਧਰੇਨਵਰ ਰਾਓ ਨੇ ਜ਼ੀਰਕਪੁਰ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਨੇ ਹਥਿਆਰਾਂ ਅਤੇ ਸ਼ਰਾਬ ਸਬੰਧੀ ਗੀਤਾਂ ਉੱਤੇ ਗਾਇਕਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਧਰੇਨਵਰ ਰਾਓ ਨੇ ਕਿਹਾ ਕਿ ਉਨ੍ਹਾਂ ਨੇਪ੍ਰਬੰਧਕਾਂ ਅਤੇ ਗਾਇਕਾਂ ਨੂੰਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ ਕਿ ਕੋਈ ਸ਼ਰਾਬ ਵਾਲਾ ਜਾਂ ਅਜਿਹਾ ਗੀਤ ਨਾ ਗਾਇਆ ਜਾਵੇ ਜਿਸ ਨਾਲ ਸਮਾਜ ਨੂੰ ਨੁਕਸਾਨ ਹੋਵੇ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਹੋਵੇ। ਉਨ੍ਹਾਂ ਕਿਹਾ ਕਿ ਸੁਨੰਦਾ ਸ਼ਰਮਾ ਨੇ ‘ਬੁਲਟ ਤਾਂ ਰੱਖਿਐ ਪਟਾਕੇ ਪਾਉਣ ਨੂੰ' ਅਤੇ ਪਰਮੇਸ਼ ਵਰਮਾ ਨੇ ‘ਸ਼ਰਾਬ' ਵਾਲਾ ਗੀਤ ਗਾਇਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ