Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਪੰਜਾਬ

ਕਈ ਵਿਭਾਗਾਂ ਦੀ ਗਲਤੀ ਨਾਲ ਹੋਇਆ ਸੀ ਬਟਾਲੇ ਦਾ ਬਲਾਸਟ

October 17, 2019 08:39 AM

ਬਟਾਲਾ (ਗੁਰਦਾਸਪੁਰ), 16 ਅਕਤੂਬਰ (ਪੋਸਟ ਬਿਊਰੋ)- ਇਸ ਨਗਰ ਦੀ ਪਟਾਕਾ ਫੈਕਟਰੀ ਦੇ ਧਮਾਕਾ ਕੇਸ ਵਿੱਚ 45 ਸਫਿਆਂ ਦੀ ਜਾਂਚ ਰਿਪੋਰਟ ਵਿੱਚ ਕਈ ਵਿਭਾਗਾਂ ਦੀ ਗਲਤੀ ਪਤਾ ਲੱਗੀ ਹੈ। ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕੱਲ੍ਹ ਇਹ ਜਾਂਚ ਰਿਪੋਰਟ ਵਧੀਕ ਚੀਫ ਸੈਕਟਰੀ ਸਤੀਸ਼ ਚੰਦਰਾ ਨੂੰ ਡਿਸਪੈਚ ਕਰ ਦਿੱਤੀ ਹੈ।
ਪਤਾ ਲੱਗਾ ਹੈ ਕਿ ਇਸ ਜਾਂਚ ਰਿਪੋਰਟ ਵਿੱਚ ਕਈ ਵਿਭਾਗਾਂ ਦੀ ਲਾਪਰਵਾਹੀ ਨਿਕਲੀ ਹੈ। ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਬਿਆਨ ਦਰਜ ਹਨ, ਪਰ ਡਿਪਟੀ ਕਮਿਸ਼ਨਰ ਡੀ ਸੀ ਨੇ ਕਿਸੇ ਦਾ ਨਾਂਅ ਜਨਤਕ ਨਹੀਂ ਕੀਤਾ। ਪਟਾਕਾ ਫੈਕਟਰੀ ਵਿੱਚ ਧਮਾਕੇ ਨਾਲ 24 ਲੋਕਾਂ ਦੀ ਮੌਤ ਹੋ ਗਈ ਅਤੇ 16 ਗੰਭੀਰ ਜ਼ਖਮੀ ਹੋਏ ਸਨ। ਗੁਰਦਾਸਪੁਰ ਦੇ ਏ ਡੀ ਸੀ (ਜਨਰਲ) ਤਜਿੰਦਰ ਸਿੰਘ ਸੰਧੂ ਨੂੰ ਹਾਦਸੇ ਦੀ ਮੈਜਿਸਟਰੇਟੀ ਜਾਂਚ ਸੌਂਪੀ ਗਈ ਸੀ। ਏ ਡੀ ਸੀ ਸੰਧੂ ਦਾ ਕਹਿਣਾ ਹੈ ਕਿ ਜਾਂਚ ਵਿੱਚ ਜਿਨ੍ਹਾਂ ਵਿਭਾਗਾਂ ਅਤੇ ਅਧਿਕਾਰੀਆਂ ਦੀ ਗਲਤੀ ਸਾਹਮਣੇ ਆਈ ਹੈ, ਉਨ੍ਹਾਂ ਨੇ ਉਹ ਜਾਂਚ ਰਿਪੋਰਟ ਵਿੱਚ ਲਿਖ ਦਿੱਤਾ ਹੈ। ਰਿਪੋਰਟ ਦੋ ਦਿਨ ਵਿੱਚ ਚੰਡੀਗੜ੍ਹ ਪਹੁੰਚ ਜਾਏਗੀ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਤੇ ਮੁਲਾਜ਼ਮ ਫਸ ਜਾਣਗੇ। ਇਹ ਕਿਹਾ ਜਾ ਰਿਹਾ ਹੈ ਕਿ ਕੁਝ ਵਿਭਾਗਾਂ ਨੇ ਪਹਿਲਾਂ ਵਾਲੀਆਂ ਗਲਤੀਆਂ ਦੁਹਰਾਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਕੇ ਕਿਸਾਨ ਜਥੇਬੰਦੀਆਂ ਨੂੰ ਭੇਜਿਆ, ਮੰਗੇ ਸੁਝਾਅ ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦ ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ ਦਾ ਆਰਥਿਕ ਵਿਕਾਸ ਕਰੇਗੀ ਮੈਟਰੋ : ਮਨੀਸ਼ ਤਿਵਾੜੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ