Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਏ ਟੀ ਐੱਮ ਕਲੋਨ ਕਰ ਕੇ ਠੱਗੀਆਂ ਮਾਰਦੇ ਅੰਤਰ ਰਾਜੀ ਗੈਂਗ ਦੇ ਛੇ ਜਣੇ ਕਾਬੂ

October 18, 2019 08:40 AM

ਖਨੌਰੀ, 17 ਅਕਤੂਬਰ (ਪੋਸਟ ਬਿਊਰੋ)- ਏ ਟੀ ਐੱਮ ਕਾਰਡ ਕਲੋਨ ਕਰ ਕੇ (ਬਦਲ ਕੇ) ਠੱਗੀ ਮਾਰਨ ਵਾਲੇ ਇੱਕ ਅੰਤਰ ਰਾਜੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਖਨੌਰੀ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ।
ਥਾਣਾ ਖਨੌਰੀ ਦੇ ਮੁਖੀ ਇੰਸਪੈਕਟਰ ਕਰਤਾਰ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਬਾਰੇ ਪੁਲਸ ਪਾਰਟੀ ਅਨਾਜ ਮੰਡੀ ਵਿਖੇ ਗਸ਼ਤ ਕਰ ਰਹੀ ਸੀ ਕਿ ਉਸ ਨੂੰ ਸੂਹ ਮਿਲੀ ਕਿ ਆਕਾਸ਼ ਉਰਫ ਅੰਕੁਸ਼ ਪੁੱਤਰ ਬਲਵੀਰ ਸਿੰਘ, ਮਨਜੀਤ ਰਾਮ ਅਤੇ ਵਿਨੋਦ ਕੁਮਾਰ ਪੁੱਤਰਾਨ ਰਣਧੀਰ ਸਿੰਘ ਵਾਸੀਅਨ ਰਾਜਥਲ ਜ਼ਿਲਾ ਹਿਸਾਰ ਅਤੇ ਅਸ਼ੀਸ਼ ਪੁੱਤਰ ਸਤਪਾਲ ਵਾਸੀ ਹਾਂਸੀ, ਹਿਸਾਰ (ਹਰਿਆਣਾ) ਏ ਟੀ ਐੱਮਜ਼ ਵਿੱਚ ਭੋਲੇ ਭਾਲੇ ਬਜ਼ੁਰਗਾਂ ਤੇ ਔਰਤਾਂ ਨੂੰ ਗੁੰਮਰਾਹ ਕਰ ਕੇ ਉਨ੍ਹਾਂ ਦੇ ਏ ਟੀ ਐੱਮ ਨੂੰ ਧੋਖੇ ਨਾਲ ਬਦਲ ਕੇ ਜਾਂ ਉਨ੍ਹਾਂ ਦੀ ਪੈਸੇ ਕੱਢਣ ਵਿੱਚ ਮਦਦ ਦਾ ਦਿਖਾਵਾ ਕਰ ਕੇ ਬੇਵਕੂਫ ਬਣਾਉਂਦੇ ਹਨ। ਫਿਰ ਉਹ ਉਨ੍ਹਾਂ ਦੇ ਏ ਟੀ ਐੱਮ ਕਾਰਡ ਹਾਸਲ ਕਰ ਕੇ ਹੱਥ ਦੀ ਸਫਾਈ ਨਾਲ ਆਪਣੇ ਹੱਥ ਵਿੱਚ ਛੁਪਾਏ ਸਕਿਮਿੰਗ ਡਿਵਾਈਸ ਨਾਲ ਉਨ੍ਹਾਂ ਦੇ ਕਾਰਡ ਨੂੰ ਸਵਾਈਪ ਕਰ ਕੇ ਉਸ ਸਵਾਈਪ ਕੀਤੇ ਏ ਟੀ ਐੱਮ ਦਾ ਕਲੋਨ ਬਣਾਉਂਦੇ ਅਤੇ ਵੱਖ ਵੱਖ ਏ ਟੀ ਐੱਮ ਵਿੱਚੋਂ ਪੈਸੇ ਕਢਵਾ ਕੇ ਉਨ੍ਹਾਂ ਨਾਲ ਠੱਗੀ ਮਾਰਦੇ ਹਨ ਅਤੇ ਇਹ ਗਰੁੱਪ ਖਨੌਰੀ ਵਿਖੇ ਕਿਸੇ ਘਟਨਾ ਦੀ ਤਾਕ ਵਿੱਚ ਘੁੰਮ ਰਿਹਾ ਹੈ। ਇਸ ਉੱਤੇ ਕਾਰਵਾਈ ਕਰਦਿਆਂ ਪੁਲਸ ਨੇ ਇਨ੍ਹਾਂ ਨੂੰ ਅਨਾਜ ਮੰਡੀ ਖਨੌਰੀ ਤੋਂ ਫੜਿਆ ਅਤੇ ਇਨ੍ਹਾਂ ਦੇ ਖਿਲਾਫ ਧੋਖੇ ਨਾਲ ਲੋਕਾਂ ਦੇ ਦੇ ਏ ਟੀ ਐੱਮ ਦੀ ਨਕਲ ਬਣਾ ਕਰ ਕੇ ਠੱਗੀ ਮਾਰਨ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਦੋਸ਼ੀਆਂ ਨੇ ਪੰਜਾਬ ਅਤੇ ਹਰਿਆਣਾ ਦੋਵਾਂ ਹੀ ਰਾਜਾਂ ਵਿੱਚ 20 ਤੋਂ 25 ਵਾਰਦਾਤਾਂ ਕੀਤੀਆਂ ਮੰਨੀਆਂ ਹਨ ਅਤੇ ਅਜੇ ਹੋਰ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ