Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਗਿੱਕੀ ਕਤਲ ਕਾਂਡ: ਹਾਈ ਕੋਰਟ ਵੱਲੋਂ ਚਾਰ ਦੋਸ਼ੀਆਂ ਦੀ ਉਮਰ ਕੈਦ ਬਰਕਰਾਰ ਰਹੀ

October 18, 2019 08:44 AM

ਜਲੰਧਰ, 17 ਅਕਤੂਬਰ (ਪੋਸਟ ਬਿਊਰੋ)-ਇਸ ਮਹਾਨਗਰ ਦੇ ਬਹੁ-ਚਰਚਿਤ ਗਿੱਕੀ ਕਤਲ ਕਾਂਡ ਦੇ ਚਾਰ ਦੋਸ਼ੀਆਂ ਨੂੰ ਗੁਰਦਾਸਪੁਰ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਕਰਾਰ ਰੱਖਿਆ ਹੈ। ਗੁਰਕੀਰਤ ਸਿੰਘ ਸੇਖੋਂ ਉਰਫ ਗਿੱਕੀ, ਜੋ ਸੇਖੋਂ ਗਰੈਂਡ ਹੋਟਲ ਦੇ ਮਾਲਕ ਦਾ ਪੁੱਤਰ ਸੀ ਅਤੇ 21 ਅਪ੍ਰੈਲ 2011 ਨੂੰ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਸਾਬਕਾ ਅਕਾਲੀ ਵਿਧਇਕ ਸਰਬਜੀਤ ਸਿੰਘ ਮੱਕੜ ਦੇ ਭਤੀਜੇ ਰਾਮਸਿਮਰਨ ਸਿੰਘ ਮੱਕੜ ਉਰਫ ਪ੍ਰਿੰਸ ਮੱਕੜ, ਸੰਨੀ ਸਚਦੇਵਾ, ਜਸਦੀਪ ਸਿੰਘ ਜੱਸੂ ਅਤੇ ਅਮਰਪ੍ਰੀਤ ਸਿੰਘ ਨਰੂਲਾ ਦੋਸ਼ੀ ਪਾਏ ਗਏ ਸਨ।
ਵਰਨਣ ਯੋਗ ਹੈ ਕਿ ਪਹਿਲਾਂ ਇਹ ਕੇਸ ਜਲੰਧਰ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਚੱਲ ਰਿਹਾ ਸੀ ਪਰ ਦੋਸ਼ੀਆਂ ਵੱਲੋਂ ਕੇਸ ਨੂੰ ਹੋਰ ਅਦਾਲਤ ਵਿੱਚ ਬਦਲਣ ਦੀ ਅਪੀਲ ਕਰ ਕੇ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਦਾ ਮੀਡੀਆ ਟਰਾਇਲ ਹੋ ਰਿਹਾ ਹੈ। ਫਿਰ ਇਹ ਕੇਸ ਬਦਲ ਕੇ ਗੁਰਦਾਸਪੁਰ ਜ਼ਿਲ੍ਹਾ ਸੈਸ਼ਨ ਕੋਲ ਭੇਜ ਦਿੱਤਾ ਗਿਆ ਸੀ, ਜਿੱਥੇ ਇਨ੍ਹਾਂ ਦੋਸ਼ੀਆਂ ਨੂੰ 3 ਅਗਸਤ 2015 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਪੰਜਾਬ ਹਰਿਆਣਾ ਹਾਈ ਕੋਰਟ ਨੇ ਗੁਰਦਾਸਪੁਰ ਜ਼ਿਲ੍ਹਾ ਸੈਸ਼ਨ ਅਦਾਲਤ ਦਾ ਫੈਸਲਾ ਕਾਇਮ ਰੱਖਿਆ ਹੈ। ਇਸ ਬਾਰੇ ਗਿੱਕੀ ਸੇਖੋਂ ਦੇ ਪਿਤਾ ਰਾਜਬੀਰ ਸਿੰਘ ਨੇ ਕਿਹਾ ਕਿ ਉਸ ਨੂੰ ਫੈਸਲੇ ਉੱਤੇ ਤਸੱਲੀ ਹੈ। ਦੋਸ਼ੀਆਂ ਦੇ ਪਰਵਾਰਕ ਮੈਂਬਰਾਂ ਨੇ ਇਸ ਬਾਰੇੇ ਕੋਈ ਵੀ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਵੀ ਨਮੋਸ਼ੀ ਝੱਲਣੀ ਪਈ ਸੀ ਕਿਉਂਕਿ ਪ੍ਰਿੰੰਸ ਮੱਕੜ ਉਦੋਂ ਪਾਰਟੀ ਵੱਲੋਂ ਕੌਸਲਰ ਦੀ ਚੋਣ ਜਿੱਤਿਆ ਹੋਇਆ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ